LATEST NEWS: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਸੱਦੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 16 ਤਾਰੀਕ  ਸੋਮਵਾਰ ਨੂੰ ਬਾਅਦ ਦੁਪਹਿਰ 3 ਵਜੇ ਵੀਡੀਓ ਕਾਨਫਰੰਸ ਰਾਹੀਂ ਹੋਵੇਗੀ।

ਮੀਟਿੰਗ ਦਾ ਏਜੰਡਾ ਬਾਅਦ ’ਚ ਜਾਰੀ ਕੀਤਾ ਜਾਵੇਗਾ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply