LATEST NEWS: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਅੱਜ ਰਾਤ  ਵਿਜੀਲੈਂਸ ਦੀ ਟੀਮ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ  :- ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਅੱਜ ਰਾਤ  ਵਿਜੀਲੈਂਸ ਦੀ ਟੀਮ ਨੇ ਗ੍ਰਿਫ਼ਤਾਰ ਕਰ ਲਿਆ  ਹੈ  ।  ਗ੍ਰਿਫ਼ਤਾਰੀ ਤੋਂ ਪਹਿਲਾਂ  ਉਸ ਨੂੰ ਮਿਲੀ ਜ਼ੈੱਡ ਸੁਰੱਖਿਆ ਨੂੰ  ਰਿਲੀਵ ਕੀਤਾ ਗਿਆ  ।

  ਬੀਤੇ ਦਿਨੀਂ  ਵਿਜੀਲੈਂਸ ਵੱਲੋਂ ਸੁਮੇਧ ਸੈਣੀ ਵਿਰੁੱਧ ਨਵਾਂ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਦੀ ਸੁਮੇਧ ਸੈਣੀ ਨੇ ਅਗਾਊਂ ਜ਼ਮਾਨਤ ਲਈ ਅਰਜ਼ੀ ਵੀ  ਅਦਾਲਤ ਚ ਦਿੱਤੀ ਸੀ ਪਰ  ਮੁਹਾਲੀ ਦੀ ਜ਼ਿਲ੍ਹਾ ਅਦਾਲਤ ਨੇ  ਇਹ  ਫ਼ੈਸਲਾ ਸੁਣਾਇਆ ਸੀ ਕਿ  ਸੁਮੇਧ ਸੈਣੀ ਨੂੰ  ਵਿਜੀਲੈਂਸ ਪਾਸ ਪੁੱਛਗਿੱਛ ਚ ਸ਼ਾਮਲ ਹੋਣਾ ਪਵੇਗਾ  । ਇੱਥੇ ਇਹ ਵੀ ਦੱਸਣਯੋਗ ਹੈ ਕਿ ਸੁਮੇਧ ਸੈਣੀ ਨੇ ਬਰਗਾੜੀ ਘਟਨਾਵਾਂ ਸਮੇਤ  ਹੋਰ ਕਈ ਮਾਮਲਿਆਂ ਚ ਸੁਪਰੀਮ ਕੋਰਟ ਤੋਂ ਬਲੈਂਕੇਟ ਬੇਲ ਵੀ ਪ੍ਰਾਪਤ ਕੀਤੀ ਹੋਈ ਹੈ  ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply