RECENT CM CHANNI VIDEO : ਉਦਘਾਟਨ ਮੌਕੇ ਮੁੱਖ ਮੰਤਰੀ ਚੰਨੀ ਨੇ ਖ਼ੁਦ ਸਟੇਜ ਉੱਪਰ ਵਿਦਿਆਰਥੀਆਂ ਨਾਲ ਭੰਗੜਾ ਪਾ ਕੇ ਕਰਤਾ ਲਾਜ਼ਵਾਬ

ਕਪੂਰਥਲਾ (ਅਸ਼ਵਨੀ ) ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ, ਕਪੂਰਥਲਾ ਵਿਖੇ ਡਾ ਬੀ ਆਰ ਅੰਬੇਦਕਰ ਅਜਾਇਬ ਘਰ ਦੇ ਨੀਂਹ ਪੱਥਰ ਸਮਾਗਮ ਅਤੇ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲੇ ਦੀ ਸਮਾਪਤੀ ਸਮਾਰੋਹ ਦੌਰਾਨ ਲੋਕ ਨਾਚ ਭੰਗੜੇ ਦੀ ਪੇਸ਼ਕਾਰੀ ਮੌਕੇ ਸਮਾਗਮ ਦੇ ਮੁੱਖ ਮਹਿਮਾਨ ਮੁੱਖ ਮੰਤਰੀ ਸ ਚਰਨਜੀਤ ਸਿੰਘ ਚੰਨੀ ਖ਼ੁਦ ਸਟੇਜ ਉੱਪਰ ਭੰਗੜੇ ਵਾਲੇ ਵਿਦਿਆਰਥੀਆਂ ਦਾ ਹੌਸਲਾ ਵਧਾਉਣ ਲਈ ਲੋਕ ਨਾਚ ਵਿੱਚ ਹਿੱਸਾ ਲੈਂਦੇ ਹੋਏ ।

CM PUNJAB CHARNJIT CHANNI DANCING WITH STUDENTS WATCH VIDEO
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply