ਵੱਡੀ ਖ਼ਬਰ : ਹੁਸ਼ਿਆਰਪੁਰ ਜਿਲੇ ਵਿੱਚ ਅੱਜ ਕੋਵਿਡ-19 ਦੇ  04 ਪਾਜੇਟਿਵ ਮਰੀਜ

ਜਿਲੇ ਵਿੱਚ ਅੱਜ ਕੋਵਿਡ-19 ਦੇ  04 ਪਾਜੇਟਿਵ ਮਰੀਜ  ਅਤੇ  0 ਮੌਤ 

ਹੁਸ਼ਿਆਰਪੁਰ 2 ਅਕਤੂਬਰ  ( ਸੌਰਵ  ) ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ  ਮੌਤ ਨਹੀ  ਹੋਈ ਹੈ ਅਤੇ ਕੋਵਿਡ-19 ਦੇ  04 ਪਾਜੇਟਿਵ ਮਰੀਜ ਹਨ।  

ਉਹਨਾਂ ਇਹ ਵੀ ਦੱਸਿਆ ਕਿ ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1229 ਵੇ ਸੈਪਲ ਲੈਣ  ਨਾਲ ਅਤੇ 1536 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 04 ਪਾਜੇਟਿਵ ਕੇਸ ਹਨ।  ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28706 ਹੈ  ਅਤੇ ਬਾਹਰਲੇ ਜਿਲਿਆ  ਤੋ 2072 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30778 ਹੋ ਗਏ ਹਨ  ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 871451 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 842199 ਸੈਪਲ  ਨੈਗਟਿਵ ਹਨ   ਜਦ ਕਿ 1084 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1269 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 981 ਹੈ  ਐਕਟਿਵ ਕੇਸਾ ਦੀ ਗਿਣਤੀ  10 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29787  ਹੈ  

Advertisements

ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply