ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਜੀ ਦਾ 11ਅਕਤੂਬਰ ਨੂੰ ਮੁਕੇਰੀਆਂ ਪੁੰਹਚਣ ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ(ਮੁਕੇਰੀਆਂ) ਵੱਲੋਂ ਕੀਤਾ ਜਾਵੇਗਾ ਨਿੱਘਾ ਸੁਆਗਤ_ਸਰਦਾਰ ਜਸਵੰਤ ਸਿੰਘ ਰੰਧਾਵਾ

ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਜੀ ਦਾ 11ਅਕਤੂਬਰ ਨੂੰ ਮੁਕੇਰੀਆਂ ਪੁੰਹਚਣ ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ(ਮੁਕੇਰੀਆਂ) ਵੱਲੋਂ ਕੀਤਾ ਜਾਵੇਗਾ ਨਿੱਘਾ ਸੁਆਗਤ_ਸਰਦਾਰ ਜਸਵੰਤ ਸਿੰਘ ਰੰਧਾਵਾ
ਮੁਕੇਰੀਆਂ (ਜਸਵੀਰ ਸਿੰਘ ਪੁਰੇਵਾਲ) ਕਿਸਾਨ ਮਹਾਂ ਸਭਾ ਨੂੰ ਲੈਕੇ 11ਅਕਤੂਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਪੰਜਾਬ ਪ੍ਰਧਾਨ ਸਰਦਾਰ ਬਲਬੀਰ ਸਿੰਘ ਰਾਜੇਵਾਲ ਜੀ ਦਾ ਮੁਕੇਰੀਆਂ ਦੇ ਹਰਸੇ ਮਾਨਸਰ ਪੁਹੰਚਣ ਭਾਰਤੀ ਕਿਸਾਨ ਯੂਨੀਅਨ ਕਾਦੀਆਂ (ਮੁਕੇਰੀਆਂ) ਵੱਲੋਂ ਨਿੱਘਾ ਸੁਆਗਤ ਕੀਤਾ ਜਾਵੇਗਾ
ਇਸ ਗੱਲ ਦਾ ਪ੍ਰਗਟਾਵਾ
ਸਰਦਾਰ ਇੰਦਰਜੀਤ ਸਿੰਘ ਖਾਲਸਾ ਸਕੱਤਰ ਜਨਰਲ ਭਾਰਤੀ ਕਿਸਾਨ ਯੂਨੀਅਨ ਮੁਕੇਰੀਆਂ ਵੱਲੋਂ ਕੀਤਾ ਗਿਆ ਸਰਦਾਰ ਇੰਦਰਜੀਤ ਸਿੰਘ ਖਾਲਸਾ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਸਰਦਾਰ ਜਸਵੰਤ ਸਿੰਘ ਰੰਧਾਵਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਮੁਕੇਰੀਆਂ ਦੀ ਅਗਵਾਈ ਹੇਠ ਸੰਘਰਸ਼ ਨੂੰ ਜਾਰੀ ਰੱਖਿਆ ਹੋਇਆ ਹੈ
ਅਤੇ ਸਮੇਂ-ਸਮੇਂ ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੀਆ ਗਈਆਂ ਕਾਂਲਾਂ ਤੇ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕੀਤੇ ਗਏ ਹਨ


ਸਰਦਾਰ ਇੰਦਰਜੀਤ ਸਿੰਘ ਖਾਲਸਾ ਵੱਲੋਂ ਸਮੂਹ ਕਿਸਾਨ ਮਜ਼ਦੂਰ, ਵਪਾਰੀ, ਆੜਤੀ, ਅਤੇ ਹਰ ਵਰਗ ਦੇ ਲੋਕਾਂ ਨੂੰ ਨੂੰ 11 ਅਕਤੂਬਰ ਨੂੰ ਮੁਕੇਰੀਆਂ ਦੇ ਹਰਸੇ ਮਾਨਸਰ ਟੋਲ ਪਲਾਜ਼ਾ ਤੇ ਕਿਸਾਨ ਮਹਾਂ ਸਭਾ ਵਿੱਚ ਵੱਧ ਤੋਂ ਵੱਧ ਪੁੰਹਚਣ ਦੀ ਅਪੀਲ ਕੀਤੀ ਗਈ ਹੈ

Advertisements
Advertisements
Advertisements
Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Comment