ਜ਼ਿਲਾ ਹੁਸ਼ਿਆਰਪੁਰ ਵਿੱਚ ਅੱਜ ਕੋਵਿਡ-19 ਦੇ  02 ਪਾਜੇਟਿਵ ਮਰੀਜ

ਜਿਲੇ ਵਿੱਚ ਅੱਜ ਕੋਵਿਡ-19 ਦੇ  02 ਪਾਜੇਟਿਵ ਮਰੀਜ  

ਹੁਸ਼ਿਆਰਪੁਰ 12 ਅਕਤੂਬਰ :   ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ  ਮੌਤ ਨਹੀ  ਹੋਈ ਹੈ ਅਤੇ ਕੋਵਿਡ-19 ਦੇ  02 ਪਾਜੇਟਿਵ ਮਰੀਜ ਹਨ।  

ਉਹਨਾਂ ਇਹ ਵੀ ਦੱਸਿਆ ਕਿ ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1789 ਵੇ ਸੈਪਲ ਲੈਣ  ਨਾਲ ਅਤੇ 1703 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 02 ਪਾਜੇਟਿਵ ਕੇਸ ਹਨ।  ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28720  ਹੈ  ਅਤੇ ਬਾਹਰਲੇ ਜਿਲਿਆ  ਤੋ 2073 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30793 ਹੋ ਗਏ ਹਨ  ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 886599 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 857084 ਸੈਪਲ  ਨੈਗਟਿਵ ਹਨ   ਜਦ ਕਿ 1323 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1279 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 982 ਹੈ  ਐਕਟਿਵ ਕੇਸਾ ਦੀ ਗਿਣਤੀ  13 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29798  ਹੈ  

Advertisements
Advertisements
Advertisements

ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

Advertisements
Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply