ਜਿਲੇ ਵਿੱਚ ਅੱਜ ਕੋਵਿਡ-19 ਦੇ 0 5 ਪਾਜੇਟਿਵ ਮਰੀਜ ਅਤੇ 0 ਮੌਤ

ਜਿਲੇ ਵਿੱਚ ਅੱਜ ਕੋਵਿਡ-19 ਦੇ 0 5 ਪਾਜੇਟਿਵ ਮਰੀਜ ਅਤੇ 0 ਮੌਤ
ਹੁਸ਼ਿਆਰਪੁਰ 14 ਅਕਤੂਬਰ
ਸਿਹਜ ਵਿਭਾਗ ਵੱਲੋ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1593 ਵੇ ਸੈਪਲ ਲੈਣ ਨਾਲ ਅਤੇ 1426 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 05 ਪਾਜੇਟਿਵ ਕੇਸ ਹਨ। ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28726 ਹੈ ਅਤੇ ਬਾਹਰਲੇ ਜਿਲਿਆ ਤੋ 2073 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ
30799 ਹੋ ਗਏ ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 889925 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 860310 ਸੈਪਲ ਨੈਗਟਿਵ ਹਨ । ਜਦ ਕਿ 1417 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 127

9 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 982 ਹੈ । ਐਕਟਿਵ ਕੇਸਾ ਦੀ ਗਿਣਤੀ 15 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29802 ਹੈ ।
ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply