ਮੁੱਖ ਮੰਤਰੀ ਚੰਨੀ ਨੇ ਸੋਟੀ ਨਾਲ ਅੱਗ ਲਗਾ ਕੇ ਪੁਤਲਾ ਫੂਕਿਆ

ਸ੍ਰੀ ਚਮਕੌਰ ਸਾਹਿਬ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਦੇ ਤਹਿਤ ਅੱਜ ਬਕਾਏ ਬਿੱਲ ਮੁਆਫ਼ ਕਰਨ ਦੀ ਸ਼ੁਰੂਆਤ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਅੱਜ ਸ੍ਰੀ ਚਮਕੌਰ ਸਾਹਿਬ ਹਲਕੇ ਦੇ ਪਿੰਡ ਗੱਗੋਂ ਵਿਖੇ ਸੰਕੇਤਕ ਤੌਰ ਉੱਤੇ ਬਕਾਏ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਲੋਕਾਂ ਨੂੰ ਪੁਰਾਣੇ ਬਿੱਲਾਂ ਦੀਆਂ ਦੇਣਦਾਰੀਆਂ ਭੁੱਲ ਜਾਣ ਲਈ ਕਿਹਾ। ਪੰਜਾਬ ਸਰਕਾਰ ਨੇ 2 ਕਿਲੋਵਾਟ ਤੱਕ ਦੇ ਬਿਜਲੀ ਲੋਡ ਵਾਲੇ ਸਾਰੇ ਖਪਤਕਾਰਾਂ ਦੇ ਬਕਾਏ ਮੁਆਫ਼ ਕਰਨ ਦਾ ਫੈਸਲਾ ਲਾਗੂ ਕਰ ਦਿੱਤਾ ਹੈ।

Chief Minister Charanjit Singh Channi today started waiving the outstanding bills as per his promise to the people of Punjab. The Chief Minister symbolically burnt the copies of the outstanding bills at village Gaggon in Sri Chamkaur Sahib Constituency and asked the people to forget the liabilities of the old bills. The Punjab Government has implemented the decision to waive the arrears of all consumers with power load up to 2 KW

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply