ਪੰਜਾਬ ਵਿੱਚ ਦੋ ਵਾਰ ਵਿਧਾਇਕ ਰਹੇ ਕਾਂਗਰਸੀ ਆਗੂ ਰਵਿੰਦਰ ਸਿੰਘ ਸੰਧੂ ਦੀ ਡੇਂਗੂ ਨਾਲ ਮੌਤ

ਫ਼ਿਰੋਜ਼ਪੁਰ 29 ਅਕਤੂਬਰ  , ਪੰਜਾਬ ਵਿਧਾਨ ਸਭਾ ਵਿੱਚ ਦੋ ਵਾਰ ਫਿਰੋਜ਼ਪੁਰ ਕੈਂਟ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ  ਕਾਂਗਰਸੀ ਆਗੂ ਰਵਿੰਦਰ ਸਿੰਘ ਸੰਧੂ ਬੱਬਲ ਦੀ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਮੌਤ ਹੋ ਗਈ  ।

   ਡੇਂਗੂ ਹੋਣ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਅਨਿਲ ਬਾਗੀ ਹਸਪਤਾਲ ਫਿਰੋਜ਼ਪੁਰ  ਵਿਖੇ ਦਾਖਲ ਕਰਵਾਇਆ ਗਿਆ ਸੀ ਜਿਥੋਂ  ਉਨ੍ਹਾਂ ਨੂੰ ਫੋਰਟਿਸ ਵਿਖੇ ਲਿਆਂਦਾ ਗਿਆ  । ਮੁੱਖ ਮੰਤਰੀ ਚਰਨਜੀਤ ਚੰਨੀ ਤੇ ਹੋਰਨਾਂ ਨੇ ਓਹਨਾ ਦੇ ਦੇਹਾਂਤ ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। 

  ਇਲਾਜ ਦੌਰਾਨ ਹੀ ਅੱਜ ਬਾਅਦ ਦੁਪਹਿਰ ਉਨ੍ਹਾਂ ਆਖ਼ਰੀ ਸਾਹ ਲਿਆ  ।

Advertisements
Advertisements
Advertisements
Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply