LATEST : ਅੱਜ ਹੁਸ਼ਿਆਰਪੁਰ ਵਿੱਚ ਕੋਰੋਨਾ ਨੇ ਲਈ ਇਕ ਦੀ ਜਾਨ, 06 ਨਵੇਂ ਪਾਜੇਟਿਵ ਮਰੀਜ

ਜ਼ਿਲ੍ਹੇ ਵਿੱਚ  ਡੇਂਗੂ  ਦੇ 06 ਨਵੇ ਪਾਜੇਟਿਵ ਮਰੀਜ – ਕੁੱਲ ਮਰੀਜਾਂ ਦੀ ਗਿਣਤੀ 1644 ਹੋਈ 

ਅੱਜ ਜ਼ਿਲ੍ਹੇ ਵਿੱਚ ਕੋਰੋਨਾ ਦੇ 0 ਨਵੇਂ  ਪਾਜੇਟਿਵ ਮਰੀਜ ਅਤੇ 01 ਮੌਤ —- ਡਾ. ਪਰਮਿੰਦਰ ਕੌਰ 

ਹੁਸ਼ਿਆਰਪੁਰ 11 ਨਵੰਬਰ 2021″  ਜ਼ਿਲ੍ਹੇ ਵਿੱਚ ਡੇਂਗੂ ਦੀ ਤਾਜਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਡੇਗੂ ਦੇ ਸ਼ੱਕੀ ਮਰੀਜਾ ਦੇ ਕੁੱਲ 4904  ਸੈਪਲ ਲਏ ਹਨ। ਅੱਜ ਡੇਗੂ ਦੇ 29 ਸ਼ੱਕੀ ਮਰੀਜਾਂ ਦੇ ਸੈਪਲ ਲੈਣ ਨਾਲ 06 ਨਵੇ ਪਾਜੇਟਿਵ  ਕੇਸ ਪ੍ਰਾਪਤ ਹੋਣ ਨਾਲ ਕੁੱਲ ਕੇਸਾ ਦੀ ਗਿਣਤੀ 1644 ਹੋ ਗਈ ਹੋਈ ਹੈ ।

Advertisements

ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ  ਉਹਨਾਂ ਦੱਸਿਆ ਕਿ  ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2030 ਨਵੇ ਸੈਪਲ ਲੈਣ  ਨਾਲ ਅਤੇ 2185 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 0ਨਵੇਂ ਪਾਜੇਟਿਵ ਕੇਸ ਆਏ ਹਨ ਅਤੇ 01 ਮੌਤ ਵੀ ਹੋਈ ਹੈ।  ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਕੋਵਿਡ-19 ਦੇ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 28767 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2080 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30847 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 932961 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 904604 ਸੈਪਲ  ਨੈਗਟਿਵ ਹਨ ।  ਜਦ ਕਿ 1397 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 987 ਹੈ । ਐਕਟਿਵ ਕੇਸਾ ਦੀ ਗਿਣਤੀ  18 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29842 ਹੈ । 

Advertisements

Death Detail:

Advertisements

** 51 year Female  R/o Dasmesh Nagar died at Home

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply