ਸੀਡੀਐੱਸ ਬਿਪਿਨ ਰਾਵਤ ਤੇ ਉਨ੍ਹਾਂ ਦੀ ਪਤਨੀ ਦੀ ਮੌਤ, ਹੈਲੀਕਾਪਟਰ ‘ਚ 14 ਲੋਕ ਸਵਾਰ ਸਨ ਤੇ ਇਨ੍ਹਾਂ ਵਿਚੋਂ 13 ਦੀ ਮੌਤ

ਨਵੀਂ ਦਿੱਲੀ : ਤਾਮਿਲਨਾਡੂ ‘ਚ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ  ਜਿਸ ਵਿਚ ਸੀਡੀਐੱਸ ਬਿਪਿਨ ਰਾਵਤ ਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਦੀ ਮੌਤ ਹੋ ਗਈ ਹੈ। ਹੈਲੀਕਾਪਟਰ ‘ਚ 14 ਲੋਕ ਸਵਾਰ ਸਨ ਤੇ ਇਨ੍ਹਾਂ ਵਿਚੋਂ 13 ਦੀ ਮੌਤ ਹੋ ਗਈ ਹੈ।

ਇਸ ਗੱਲ ਦੀ ਪੁਸ਼ਟੀ ਹਵਾਈ ਫ਼ੌਜ ਨੇ ਵੀ ਕਰ ਦਿੱਤੀ ਹੈ। ਬਰਾਮਦ ਲਾਸ਼ਾਂ ਦੀ ਪਛਾਣ DNA ਰਾਹੀਂ ਹੋਵੇਗੀ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੰਸਦ ‘ਚ ਭਲਕੇ ਇਸ ਸਬੰਧੀ ਬਿਆਨ ਦੇਣਗੇ। ਬਿਪਿਨ ਰਾਵਤ ਦੇਸ਼ ਦੇ ਪਹਿਲੇ ਤੇ ਮੌਜੂਦ ਸੀਡੀਐੱਸ ਸਨ

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply