ਵਿਧਾਨ ਸਭਾ ਚੋਣਾਂ ਲਈ ਸੰਯੁਕਤ ਸੰਘਰਸ਼ ਪਾਰਟੀ ਦੇ ਉਮੀਦਵਾਰਾਂ ਦੀ ਸੂਚੀ ਦਾ ਐਲਾਨ

ਚੰਡੀਗੜ੍ਹ : ਗੁਰਨਾਮ ਸਿੰਘ ਚੜੂਨੀ ਵੱਲੋਂ ਅੱਜ ਵਿਧਾਨ ਸਭਾ ਚੋਣਾਂ ਲਈ ਸੰਯੁਕਤ ਸੰਘਰਸ਼ ਪਾਰਟੀ ਦੇ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ  ਗਿਆ ਹੈ। ਉਨ੍ਹਾਂ ਅੱਜ ਆਪਣੇ ਹਿੱਸੇ ਦੇ 10 ਉਮੀਦਵਾਰਾਂ ‘ਚੋਂ 9 ਦਾ ਐਲਾਨ ਕਰ ਦਿੱਤਾ ਹੈ।

1.(ਸਮਾਣਾ ) ਰਛਪਾਲ ਸਿੰਘ ਜੋੜਾਮਾਜਰਾ 

2. (ਸ੍ਰੀ ਫਤਿਹਗੜ੍ਹ ਸਾਹਿਬ) ਸਰਬਜੀਤ ਸਿੰਘ ਮੱਖਣ

Advertisements
Advertisements
Advertisements

3.(ਨਾਭਾ) ਬਰਿੰਦਰ ਕੁਮਾਰ ਬਿੱਟੂ,

Advertisements

4. ( ਅਜਨਾਲਾ) ਚਰਨਜੀਤ ਸਿੰਘ ਗਾਲਵ

Advertisements
5. (ਦਾਖਾ) ਹਰਪ੍ਰੀਤ ਸਿੰਘ ਮੱਖੂ

6.(ਗੁਰਦਾਸਪੁਰ) ਇੰਦਰਪਾਲ ਸਿੰਘ

7. (ਸ਼ਾਹਕੋਟ) ਡਾ. ਜਗਤਾਰ ਸਿੰਘ ਚੰਦੀ

8.( ਸੰਗਰੂਰ )ਜਗਦੀਪ ਮਿੰਟੂ ਤੂਰ

9. (ਦਿੜਬਾ) ਮਾਲਵਿੰਦਰ ਸਿੰਘ

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply