ਹੁਸ਼ਿਆਰਪੁਰ : ਅੱਜ ਜ਼ਿਲ੍ਹੇ ਵਿੱਚ ਕੋਵਿਡ-19 ਦੇ  75 ਪਾਜੇਟਿਵ ਮਰੀਜ ਅਤੇ  05  ਮੌਤਾਂ

ਅੱਜ ਜ਼ਿਲ੍ਹੇ ਵਿੱਚ ਕੋਵਿਡ-19 ਦੇ  75 ਪਾਜੇਟਿਵ ਮਰੀਜ ਅਤੇ  0 ਮੌਤਾਂ

 ਹੁਸ਼ਿਆਰਪੁਰ 01 Feb ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1885 ਨਵੇਂ ਸੈਪਲ ਲੈਣ  ਨਾਲ ਅਤੇ 1339 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 75 ਪਾਜੇਟਿਵ ਮਰੀਜ ਆਏ ਹਨ ਅਤੇ 05 ਮੌਤਾਂ ਵੀ ਹੋਈਆਂ ਹਨ।  ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 37041 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2719 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 39760 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1065218 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1024673 ਸੈਪਲ  ਨੈਗਟਿਵ ਹਨ ।  ਜਦ ਕਿ 5311 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 1054 ਹੈ । ਐਕਟਿਵ ਕੇਸਾ ਦੀ ਗਿਣਤੀ  1751 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 36955 ਹੈ । 

Death Detail:

Advertisements

 64 year male residence Block Chakowal died at Tagore Hospital Jal.

Advertisements

 78 year female residence of Block Bhunga NHS Jal.

Advertisements

 55 year female residence of Block Bhunga died GMC Asr.

 52 year female residence Block Chakowal died at Oswal Hospital LDH.

 27 year male residence of Block Chakowal died at PGI CHD.

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply