#pseb.ac.in : UPDATED : 5ਵੀਂ ਅਤੇ 8ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦੀ ਡੇਟਸ਼ੀਟ ‘ਚ ਬਦਲਾਅ

ਮੋਹਾਲੀ  : ਪੰਜਾਬ ਸਕੂਲ ਸਿੱਖਿਆ ਬੋਰਡ ਨੇ  ਫਰਵਰੀ/ਮਾਰਚ 2023 ਲਈ 5ਵੀਂ ਅਤੇ 8ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦੀ ਡੇਟਸ਼ੀਟ ‘ਚ ਬਦਲਾਅ ਕਰ ਦਿੱਤਾ ਹੈ।

ਹੁਣ 5ਵੀਂ ਜਮਾਤ ਦੀ ਪ੍ਰੀਖਿਆ 25-02-2023 ਤੋਂ 04-03-2023 ਤੱਕ ਸਬੰਧਿਤ ਸਕੂਲਾਂ ਵਿੱਚ ਸਵੈ ਪ੍ਰੀਖਿਆ ਕੇਂਦਰ ਬਣਾ ਕੇ ਲਈ ਜਾ ਰਹੀ ਹੈ ਅਤੇ 8ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ 25-02-2023 ਨੂੰ ਪ੍ਰੀਖਿਆ ਕੇਂਦਰਾਂ ਵਿੱਚ ਹੋਵੇਗੀ |

ਇਸ ਲਈ ਇਹ 22-03-2023 ਤੱਕ ਕੀਤਾ ਜਾ ਰਿਹਾ ਹੈ। 5ਵੀਂ ਅਤੇ 8ਵੀਂ ਜਮਾਤ ਦੀ ਪ੍ਰੀਖਿਆ ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗੀ। ਇਨ੍ਹਾਂ ਸ਼੍ਰੇਣੀਆਂ ਦੀ ਡੇਟਸ਼ੀਟ ਅਤੇ ਹੋਰ ਜਾਣਕਾਰੀ ਬੋਰਡ ਦੀ ਵੈੱਬਸਾਈਟ  https://www.pseb.ac.in/  ‘ਤੇ ਵੀ ਉਪਲਬਧ ਹੈ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply