LATEST : ਭਿਆਨਕ ਸੜਕ ਹਾਦਸਾ : ਤਿੰਨ ਅਧਿਆਪਕਾਂ ਸਮੇਤ 4 ਦੀ ਮੌਤ, ਕਈ ਜ਼ਖਮੀ

 ਫਿਰੋਜ਼ਪੁਰਫਿਰੋਜ਼ਪੁਰ ਦੇ  ਨਜ਼ਦੀਕ ਫਾਜਿਲਕਾ ਰੋਡ ਤੇ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ।

ਜਾਣਕਾਰੀ ਮੁਤਾਬਕ ਜ਼ਿਲ੍ਹਾ ਤਰਨਤਾਰਨ ਦੇ ਵੱਖ-ਵੱਖ ਸਕੂਲਾਂ ਵਿੱਚ ਡਿਉਟੀ ‘ਤੇ ਜਾ ਰਹੇ ਅਧਿਆਪਕਾਂ ਦੀ ਟਰੈਕਸ ਗੱਡੀ ਬੱਸ ਨਾਲ ਜਾ ਟਕਰਾਈ।

ਇਸ ਹਾਦਸੇ ਵਿਚ ਤਿੰਨ ਅਧਿਆਪਕਾਂ ਸਮੇਤ 4 ਦੀ ਮੌਤ ਹੋਈ ਤੇ ਹੋਰ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। 

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply