#HARJOT_BAINS ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਗਏ

ਨੰਗਲ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਗਏ। ਉਨ੍ਹਾਂ ਦੇ ਆਨੰਦ ਕਾਰਜ ਅੱਜ ਸਵੇਰੇ ਅੱਠ ਵਜੇ ਗੁਰਦੁਆਰਾ ਭੰਬੋਰੇ ਸਾਹਿਬ ਨੰਗਲ ਜ਼ਿਲ੍ਹਾ ਰੋਪੜ ਵਿਖੇ ਹੋਏ।

ਉਨ੍ਹਾਂ ਦਾ ਵਿਆਹ ਆਈਪੀਐਸ ਜੋਤੀ ਯਾਦਵ ਨਾਲ ਹੋਇਆ ਹੈ। ਆਨੰਦ ਕਾਰਜ ਦੀ ਰਸਮ ਵਿੱਚ ਸਿਰਫ਼ ਪਰਿਵਾਰਕ ਮੈਂਬਰਾਂ ਨੇ ਹੀ ਸ਼ਮੂਲੀਅਤ ਕੀਤੀ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply