ਵੱਡੀ ਖ਼ਬਰ : ਰੋਡ ਸ਼ੋਅ ਦੌਰਾਨ ਇਕ ਅਣਪਛਾਤੇ ਵਿਅਕਤੀ ਨੇ ਪੀਐੱਮ ਮੋਦੀ ਕੋਲ ਜਾਣ ਦੀ ਕੋਸ਼ਿਸ਼ ਕੀਤੀ, …ਸੁਰੱਖਿਆ ਬਲਾਂ ਨੇ

ਬੈਂਗਲੁਰੂ : ਕਰਨਾਟਕ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੋਡ ਸ਼ੋਅ ਦੌਰਾਨ ਉਨ੍ਹਾਂ ਦੀ ਸੁਰੱਖਿਆ ‘ਚ ਵੱਡੀ ਕੁਤਾਹੀ ਸਾਹਮਣੇ ਆਈ ਹੈ।  ਪੀਐਮ ਮੋਦੀ ਕਰਨਾਟਕ ਦੇ ਦਾਵਾਂਗੇਰੇ ਵਿੱਚ ਰੋਡ ਸ਼ੋਅ ਕਰ ਰਹੇ ਸਨ।

ਇਸ ਦੌਰਾਨ ਇੱਕ ਅਣਪਛਾਤਾ ਵਿਅਕਤੀ ਉਨ੍ਹਾਂ ਦੇ ਕਾਫਲੇ ਦੇ ਨੇੜੇ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ। ਇੱਕ ਅਣਪਛਾਤੇ ਵਿਅਕਤੀ ਨੇ ਪੀਐੱਮ ਮੋਦੀ ਕੋਲ ਜਾਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਕਾਫਲੇ ਤੋਂ ਦੂਰ ਕਰ ਦਿੱਤਾ। ਉਸ ਨੂੰ ਬਾਅਦ ਵਿਚ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply