LATEST PUNJAB NEWS : ਸਿੱਖਿਆ ਵਿਭਾਗ ਵੱਲੋਂ ਜਲਦ ਹੀ 570 ਅਧਿਆਪਕਾਂ ਦੀ ਭਰਤੀ

ਚੰਡੀਗੜ੍ਹ :  ਸਰਕਾਰੀ ਅਧਿਆਪਕ ਦੀ ਨੌਕਰੀ ਦੇ ਚਾਹਵਾਨਾਂ ਲਈ ਖੁਸ਼ਖਬਰੀ ਹੈ। ਸਿੱਖਿਆ ਵਿਭਾਗ ਵੱਲੋਂ ਜਲਦੀ ਹੀ 570 ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ। ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸੁਹਿੰਦਰ ਪਾਲ ਸਿੰਘ ਬਰਾੜ  ਨੇ  ਕਿਹਾ ਕਿ ਪੰਜ ਅਪਰੈਲ ਨੂੰ 125 ਜੇਬੀਟੀ ਅਧਿਆਪਕਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਜਾਵੇਗਾ।

ਡਾਇਰੈਕਟਰ ਨੇ ਦੱਸਿਆ ਕਿ ਕੇਂਦਰ ਨੇ ਇਨ੍ਹਾਂ ਅਸਾਮੀਆਂ ਨੂੰ ਵਧਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਲਈ 300 ਜੇਬੀਟੀ ਅਧਿਆਪਕਾਂ ਨੂੰ ਭਰਤੀ ਕੀਤਾ ਜਾਵੇਗਾ ਜਿਸ ਲਈ ਕੇਂਦਰ ਵੱਲੋਂ ਜਲਦੀ ਮਨਜ਼ੂਰੀ ਮਿਲ ਜਾਵੇਗੀ। ਇਸ ਤੋਂ ਇਲਾਵਾ 70 ਸਪੈਸ਼ਲ ਐਜੂਕੇਟਰ ਭਰਤੀ ਕਰਨ ਲਈ ਇਸ ਮਹੀਨੇ ਦੇ ਅੰਤ ਤਕ ਇਸ਼ਤਿਹਾਰ ਜਾਰੀ ਕਰ ਦਿੱਤਾ ਜਾਵੇਗਾ ਤੇ ਇਸ ਸਾਲ ਅਗਸਤ ਜਾਂ ਸਤੰਬਰ ਤਕ ਇਨ੍ਹਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਜਾਵੇਗੀ।

PLS SUBCRIE CHANNEL FOR LATEST NEWS
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply