ਪਟਿਆਲਾ : ਪੰਜਾਬੀ ਯੂਨੀਵਰਸਿਟੀ ਚ ਪਾਰਕਿੰਗ ‘ਚ ਖੜ੍ਹੀਆਂ 10 ਗੱਡੀਆਂ ਦੇ ਸ਼ੀਸ਼ੇ ਤੋੜ ਕੇ ਇਹਨਾਂ ‘ਚੋਂ ਕੀਮਤੀ ਸਮਾਨ ਚੋਰੀ ਹੋਣ ਦੀ ਖ਼ਬਰ ਹੈ। ਘਟਨਾ ਰਾਤ ਨੂੰ ਵਾਪਰੀ ਹੈ, ਜਿਸ ਤੋਂ ਬਾਅਦ ਵਿਦਿਆਰਥੀ ਤੇ ਕੈਂਪਸ ਪਰੇਸ਼ਾਨ ਹਨ।
ਜਾਣਕਾਰੀ ਅਨੁਸਾਰ ਹਫ਼ਤੇ ਵਿਚ ਇਹ ਤੀਸਰੀ ਵਾਰਦਾਤ ਹੈ ਜਿਸ ਨੇ ‘ਵਰਸਿਟੀ ਦੇ ਅੰਦਰ ਸੁਰੱਖਿਆ ਪ੍ਰਬੰਧਾਂ ਤੇ ਸਵਾਲ ਖੜੇ ਕਰ ਦਿੱਤੇ ਹਨ । ਵਿਦਿਆਰਥੀਆਂ ਨੇ ਦੱਸਿਆ ਕਿ ‘ਵਰਸਿਟੀ ਅੰਦਰ ਕੁਝ ਗੱਡੀਆਂ ਪੁੱਛਗਿੱਛ ਕੇਂਦਰ ਕੋਲ ਬਣੀ ਪਾਰਕਿੰਗ ਵਿੱਚ ਖੜ੍ਹੀਆਂ ਸਨ। ਬੀਤੀ ਦੇਰ ਰਾਤ ਇਕ ਤੋਂ ਬਾਅਦ ਇਕ, 10 ਗੱਡੀਆਂ ਦੇ ਸ਼ੀਸ਼ੇ ਤੋੜ ਦਿੱਤੇ ਗਏ। ਇਹਨਾਂ ਦੇ ਡੈਸ਼ ਬੋਰਡ ‘ਚ ਪਿਆ ਕੁਝ ਸਾਮਾਨ ਵੀ ਚੋਰੀ ਹੋਇਆ ਹੈ। ਇਸ ਬਾਰੇ ‘ਵਰਸਿਟੀ ਸੁਰੱਖਿਆ ਮੁਲਜ਼ਮਾਂ ਨੂੰ ਸੂਚਿਤ ਕੀਤਾ ਗਿਆ ਹੈ ਤੇ ਸਵੇਰੇ ਪੁਲਿਸ ਨੂੰ ਵੀ ਜਾਣਕਾਰੀ ਦਿੱਤੀ ਗਈ ਹੈ।
News
- ਵੱਡੀ ਖ਼ਬਰ AMRITSAR : ਔਜਲਾ ਦੀ ਰੈਲੀ ਦੌਰਾਨ ਚੱਲੀ ਗੋਲੀ, CEO seeks report from DGP on firing at Ajnala election rally
- LATEST : ਡਾ. ਰਾਜ ਕੁਮਾਰ ਚੱਬੇਵਾਲ ਨੇ PUNJAB ਦੇ ਡਾਕਟਰਾਂ ਨਾਲ ਕੀਤਾ ਵੱਡਾ ਵਾਅਦਾ
- #DC_HOSHIARPUR : ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ
- बडी ख़बर : माला पहनाने के बहाने, इंडिया गठबंधन के उम्मीदवार कन्हैया कुमार को मारे थपड़ , वीडियो सोशल मीडिया पर वायरल
- ਵੱਡੀ ਖ਼ਬਰ: WATCH VIDEO : ਹੁਸ਼ਿਆਰਪੁਰ ਅਤੇ ਚੰਡੀਗੜ੍ਹ ਦੇ ਰਹਿਣ ਵਾਲੇ ਲੋਕਾਂ ਨੂੰ ਲੈ ਕੇ ਜਾ ਰਹੀ ਚਲਦੀ ਬੱਸ ਨੂੰ ਅੱਗ ਲੱਗਣ ਕਾਰਨ 9 ਲੋਕ ਜ਼ਿੰਦਾ ਸੜ ਗਏ, ਮੌਤ, 25 ਤੋਂ ਵੱਧ ਜ਼ਖਮੀ
- #Punjab CEO Sibin : Carry documents for cash above Rs. 50,000 while travelling :: ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਲੋਕ ਢੁਕਵੇਂ ਦਸਤਾਵੇਜ਼ ਰੱਖਣ

EDITOR
CANADIAN DOABA TIMES
Email: editor@doabatimes.com
Mob:. 98146-40032 whtsapp