ਵੱਡੀ ਖ਼ਬਰ : 22 ਸਤੰਬਰ ਨੂੰ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਤੇ ਗ਼ੈਰ ਸਰਕਾਰੀ ਦਫਤਰਾਂ, ਵਿੱਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਐਲਾਨੀ ਗਈ

ਬਟਾਲਾ :  ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ.ਹਿਮਾਂਸ਼ੂ ਅਗਰਵਾਲ, ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ 22 ਸਤੰਬਰ 2023, ਦਿਨ ਸ਼ੁੱਕਰਵਾਰ ਨੂੰ ਸਬ ਡਵੀਜ਼ਨ ਬਟਾਲਾ ਵਿਖੇ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਤੇ ਗ਼ੈਰ ਸਰਕਾਰੀ ਦਫਤਰਾਂ, ਵਿੱਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਐਲਾਨੀ ਗਈ ਹੈ।

ਇਸ ਦਿਨ ਬੈਂਕ ਪਹਿਲਾਂ ਵਾਂਗ ਖੁੱਲ੍ਹੇ ਰਹਿਣਗੇ ਅਤੇ ਬੋਰਡ /ਯੂਨੀਵਰਸਿਟੀ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply