ਹੁਸ਼ਿਆਰਪੁਰ / ਚੰਡੀਗੜ੍ਹ : ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਪੰਜਾਬ ਦੇ 21 ਆਈਪੀਐੱਸ ਅਤੇ 10 ਪੀਪੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ। ਅੰਮਿ੍ਤਸਰ ਦੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਦੀ ਅਜੇ ਤੱਕ ਨਿਯੁਕਤੀ ਨਹੀਂ ਹੋਈ, ਪਰ ਉਨਾ ਦੀ ਥਾਂ ‘ਤੇ ਆਈਜੀਪੀ ਰੇਂਜ ਰੋਪੜ ਗੁਰਪ੍ਰਰੀਤ ਸਿੰਘ ਭੁੱਲਰ ਨੂੰ ਲਗਾਇਆ ਗਿਆ ਹੈ। ਡੀਸੀਪੀ ਪਰਮਿੰਦਰ ਸਿੰਘ ਭੰਡਾਲ ਦਾ ਵੀ ਤਬਾਦਲਾ ਕਮਾਂਡੈਂਟ ਆਈਐੱਸਟੀਸੀ ਕਪੂਰਥਲਾ ਕੀਤਾ ਗਿਆ ਹੈ,
ਇਸ ਤੋਂ ਅਲਾਵਾ ਹੁਸ਼ਿਆਰਪੁਰ ਦੇ ਐਸਐਸਪੀ ਸਰਤਾਜ ਸਿੰਘ ਚਾਹਲ ਦਾ ਤਬਾਦਲਾ ਸੰਗਰੂਰ ਕੀਤਾ ਗਿਆ ਹੈ ਅਤੇ ਓਹਨਾ ਦੀ ਥਾਂ ਤੇ ਹੁਣ ਨਵੇਂ ਐਸਐਸਪੀ ਸੁਰਿੰਦਰ ਲਾਂਬਾ ਹੋਣਗੇ।
ਇਸ ਦੌਰਾਨ ਏਆਈਜੀ ਐੱਸਟੀਐੱਫ ਮੁਖਤਿਆਰ ਰਾਏ ਦਾ ਵੀ ਰੋਪੜ ਤਬਾਦਲਾ ਕਰ ਦਿੱਤਾ ਗਿਆ ਹੈ। ਉਨਾਂ ਦੀ ਥਾਂ ‘ਤੇ ਵਿਸ਼ਾਲਜੀਤ ਸਿੰਘ ਨੂੰ ਏਆਈਜੀ ਐੱਸਟੀਐੱਫ ਬਾਰਡਰ ਰੇਂਜ ਨਿਯੁਕਤ ਕੀਤਾ ਗਿਆ ਹੈ। ਉਨਾਂ ਤੋਂ ਇਲਾਵਾ ਹਰਪ੍ਰਰੀਤ ਸਿੰਘ ਮੰਡੇਰ ਨੂੰ ਡੀਸੀਪੀ ਇਨਵੈਸਟੀਗੇਸ਼ਨ ਨਿਯੁਕਤ ਕੀਤਾ ਗਿਆ ਹੈ।
ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਦੇ ਤਬਾਦਲੇ ਨੂੰ ਲੈ ਕੇ ਕਈ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਦੀਵਾਲੀ ਵਾਲੀ ਰਾਤ ਕਟੜਾ ਦੂਲੋਂ ਕੀ ਗਲੀ ਚਾਹ ਵਾਲੀ ‘ਚ ਦੋ ਗੁੱਟਾਂ ਵਿਚਾਲੇ ਹੋਈ ਗੋਲੀਬਾਰੀ ਦਾ ਮਾਮਲਾ ਚੰਡੀਗੜ੍ਹ ਸਥਿਤ ਅਧਿਕਾਰੀਆਂ ਤੱਕ ਵੀ ਪਹੁੰਚਿਆ ਸੀ। ਪੁਲਿਸ ਨੇ ਇਸ ਨੂੰ ਦੋ ਧੜਿਆਂ ਦੀ ਆਪਸੀ ਰੰਜਿਸ਼ ਦੱਸਿਆ ਸੀ, ਜਦੋਂਕਿ ਮਾਮਲਾ ਕੁਝ ਹੋਰ ਸੀ।
- RECENT TODAY : दसूहा / होशियारपुर : पेंशन लेने जा रहे मां और दो बेटों को बस ने टक्कर मारी , बेटे की मौत
- #DC_HSP : ਜ਼ਿਲ੍ਹਾ ਮੈਜਿਸਟਰੇਟ ਮਿੱਤਲ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
- ਨਾਬਾਲਗ ਬੱਚੇ ਵਾਹਨ ਚਲਾਉਣ ‘ਤੇ ਮਾਪਿਆਂ ਨੂੰ 25000 ਰੁਪਏ ਜੁਰਮਾਨਾ ਅਤੇ 3 ਸਾਲ ਦੀ ਕੈਦ : ਅਰੋੜਾ
- ਮਹਿਲਾ ਡਾਕਟਰ ਦੀ ਬੇਰਹਿਮੀ ਨਾਲ ਹੱਤਿਆ ਨੇ ਪੂਰੇ ਮੈਡੀਕਲ ਭਾਈਚਾਰੇ ਨੂੰ ਹਿਲਾ ਕੇ ਰੱਖ ਦਿੱਤਾ, ਸਿਵਲ ਹਸਪਤਾਲ ‘ਚ ਸਥਾਪਿਤ ਕੀਤੀ ਜਾਵੇਗੀ ਪੁਲਿਸ ਚੌਂਕੀ : MP ਡਾ. ਚੱਬੇਵਾਲ
- CDT_NEWS: ਨਵੀਂ ਤਕਨੀਕ : ਕੈਬਨਿਟ ਮੰਤਰੀ ਜਿੰਪਾ ਨੇ ਹੁਸ਼ਿਆਰਪੁਰ ਦੇ ਜੰਗਲਾਂ ’ਚ ਡਰੋਨ ਰਾਹੀਂ ਸੀਡ ਬਾਲਸ ਬੂਟੇ ਲਗਾਉਣ ਦੀ ਕਰਵਾਈ ਸ਼ੁਰੂਆਤ
- CDT_NEWS : ਸ਼ਹਿਰ ਨੂੰ ਸਵੱਛ ਅਤੇ ਸੁੰਦਰ ਬਣਾਉਣ ਲਈ ਨਗਰ ਨਿਗਮ ਵੱਲੋਂ ਪੁੱਟਿਆ ਗਿਆ ਅਹਿਮ ਕਦਮ : ਡਾ. ਅਮਨਦੀਪ ਕੌਰ

EDITOR
CANADIAN DOABA TIMES
Email: editor@doabatimes.com
Mob:. 98146-40032 whtsapp