ਐਸ.ਜੀ.ਪੀ.ਸੀ ਵੋਟਰ ਰਜਿਸਟ੍ਰੇਸ਼ਨ ਲਈ 20 ਨੂੰ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ : ਜ਼ਿਲ੍ਹਾ ਚੋਣ ਅਫ਼ਸਰ
ਹੁਸ਼ਿਆਰਪੁਰ (ਆਦੇਸ਼ ) :
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਚੋਣ ਲਈ ਵੋਟਰ ਸੂਚੀਆਂ ਦੀਆਂ ਤਿਆਰੀਆਂ ਦਾ ਕਾਰਜ ਚੱਲ ਰਿਹਾ ਹੈ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਚੋਣ ਲਈ ਵੋਟਰ ਸੂਚੀਆਂ ਦੀਆਂ ਤਿਆਰੀਆਂ ਦਾ ਕਾਰਜ ਚੱਲ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸੁਵਿਧਾ ਅਤੇ ਵੋਟਰ ਰਜਿਸਟ੍ਰੇਸ਼ਨ ਨੂੰ ਵਧਾਉਣ ਲਈ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ 20 ਜਨਵਰੀ ਦਿਨ ਸਨਿੱਚਰਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਪਟਵਾਰੀਆਂ ਅਤੇ ਬੀ.ਐਲ.ਓਜ਼ ਨੂੰ ਹਦਾਇਤ ਕੀਤੀ ਕਿ ਉਕਤ ਸਮੇਂ ’ਤੇ ਬੂਥਾਂ ’ਤੇ ਬੈਠ ਕੇ ਫਾਰਮ ਪ੍ਰਾਪਤ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਕੈਂਪ ਦੌਰਾਨ ਪ੍ਰਾਪਤ ਫਾਰਮਾਂ ਦੀ ਰਿਪੋਰਟ 22 ਜਨਵਰੀ ਨੂੰ ਸਵੇਰੇ 11 ਵਜੇ ਤੱਕ ਜ਼ਿਲ੍ਹਾ ਚੋਣ ਦਫ਼ਤਰ ਹੁਸ਼ਿਆਰਪੁਰ ਨੂੰ ਭੇਜੇ ਜਾਣ।
—
News
- बड़ी ख़बर : ईरान के राष्ट्रपति इब्राहिम रईसी का हेलिकॉप्टर क्रैश, मौत, quoting Iran media
- ਵੱਡੀ ਖ਼ਬਰ : #zimpa : ਜੇਕਰ ਵਿਕਾਸ ਤੇ ਰੁਜ਼ਗਾਰ ਚਾਹੁੰਦੇ ਹੋ ਤਾਂ ਡਾਕਟਰ ਰਾਜ ਜਿਤਾਓ, ਸੰਵਿਧਾਨ ਬਚਾਓ ਤੇ ਭਾਜਪਾ ਭਜਾਓ : ਕੈਬਿਨੇਟ ਮੰਤਰੀ ਜ਼ਿਮਪਾ
- UPDATED HOSHIARPUR : ਵੱਡਾ ਝਟਕਾ : ਭਾਜਪਾ ਸਪੋਰਟਸ ਸੈੱਲ ਪੰਜਾਬ ਅਤੇ ਜ਼ਿਲਾ ਭਾਜਪਾ ਹੁਸ਼ਿਆਰਪੁਰ ਦੇ ਸਾਬਕਾ ਪ੍ਰਧਾਨ ਡਾ: ਰਮਨ ਘਈ ਨੇ ਭਾਜਪਾ ਨੂੰ ਅਲਵਿਦਾ ਕਿਹਾ , ਘੁਟਣ ਮਹਿਸੂਸ ਹੁੰਦੀ ਸੀ
- #DC_HOSHIARPUR : राजनीतिक प्रतिनिधियों की उपस्थिति में हुई ई.वी.एम. व वी.वी.पैट्ज की दूसरी रैंडेमाइजेशन, राजनीतिक दलों ने प्रकट की संतुष्टी
- बड़ी खबर : अगर बीजेपी बहुमत का आंकड़ा नहीं जुटा पाई तो BJP का प्लान B क्या होगा ? अमित शाह ने दिया यह जवाब
- ਵੱਡੀ ਖ਼ਬਰ : ਅੱਬ ਕੀ ਬਾਰ 40 ਡਿਗਰੀ ਪਾਰ : ਸਰਕਾਰੀ, ਪ੍ਰਾਈਵੇਟ ਅਤੇ ਐਡਿਡ ਸਕੂਲਾਂ ਦਾ ਸਮਾਂ 20 ਮਈ ਤੋਂ ਲੈ ਕੇ 31 ਮਈ ਤਕ ਬਦਲਿਆ
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements