ਵੱਡੀ ਖ਼ਬਰ : ਕੈਨੇਡਾ : : ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਸਿੱਪੀ ਗਿੱਲ ਕਾਰ ਹਾਦਸੇ ਦਾ ਸ਼ਿਕਾਰ, VIDEO VIRAL

ਕੈਨੇਡਾ : : ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਸਿੱਪੀ ਗਿੱਲ ਕਾਰ ਹਾਦਸੇ ਦਾ ਸ਼ਿਕਾਰ ਹੋ ਗਏ ਹਨ।

ਹਾਦਸੇ ਦੌਰਾਨ ਉਹ ਗਾਇਕ ਕੈਨੇਡਾ ਵਿੱਚ ਸੀ। ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ‘ਚ ਉਨ੍ਹਾਂ ਦੀ ਕਾਰ ਪਲਟ ਗਈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

ਸਿੱਪੀ ਗਿੱਲ ਨੇ ਇਸ ਹਾਦਸੇ ਦੀ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਵੀ ਸ਼ੇਅਰ ਕੀਤੀ ਹੈ। ਉਨ੍ਹਾਂ ਦੀ ਕਾਰ ਸੜਕ ‘ਤੇ ਪਲਟਦੀ ਨਜ਼ਰ ਆ ਰਹੀ ਹੈ।  ਇਸ ਦੌਰਾਨ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਖਾਸ ਸੰਦੇਸ਼ ਵੀ ਦਿੱਤਾ। ਉਨ੍ਹਾਂ ਕਿਹਾ ਕਿ ਜ਼ਿੰਦਗੀ ਇਕ ਸਾਹਸੀ ਕਾਰਜ ਹੈ, ਤੁਸੀਂ ਕਦੇ ਨਹੀਂ ਜਾਣਦੇ ਕਿ ਕੀ ਹੋਵੇਗਾ। ਹੁਣ ਗਾਇਕ ਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।  ਸਿੱਪੀ ਦੀ ਜਾਨ ਬਚ ਗਈ  ਨਹੀਂ ਤਾਂ ਵੱਡਾ ਹਾਦਸਾ ਹੋ ਸਕਦਾ ਸੀ

Advertisements
Advertisements
Advertisements

Sippy Gill Accident (Punjabi Music Industry) 

Advertisements
Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply