#SSP_HOSHIARPUR :ਲੋਕਾਂ ਦੀ ਸਹੂਲਤ ਲਈ ਲਗਾਏ ਰਾਹਤ ਕੈਂਪ ਦੌਰਾਨ ਕੁੱਲ 298 ਦਰਖਾਸਤਾਂ ਦਾ ਨਿਪਟਾਰਾ

ਲੋਕਾਂ ਦੀ ਸਹੂਲਤ ਲਈ ਲਗਾਏ ਰਾਹਤ ਕੈਂਪ ਦੌਰਾਨ ਪਬਲਿਕ ਦੀਆਂ ਕੁੱਲ 298 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ
 
ਹੁਸ਼ਿਆਰਪੁਰ : (CDT NEWS)
 
 
ਸੀਨੀਅਰ ਕਪਤਾਨ ਪੁਲਿਸ ਸੁਰੇਂਦਰ ਲਾਂਬਾ , ਹੁਸ਼ਿਆਰਪੁਰ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਭਰ ਦੇ ਸਮੂਹ ਥਾਣਿਆਂ ਅਤੇ
ਸਬ-ਡਵੀਜਨ ਪੱਧਰ ਤੇ ਪਬਲਿਕ ਦੀਆਂ ਸ਼ਿਕਾਇਤਾਂ ਦਾ ਮੌਕਾ ਪਰ ਤੁਰੰਤ ਨਿਪਟਾਰਾ ਕਰਨ ਹਿੱਤ  ਰਾਹਤ ਕੈਂਪ ਦਾ ਆਯੋਜਨ ਕੀਤਾ ਗਿਆ।
 
 
ਇਸ ਦੌਰਾਨ ਪਬਲਿਕ ਦੀਆਂ ਕੁੱਲ 298 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ।
 
 
ਇਸ ਨਾਲ ਪਬਲਿਕ ਨੂੰ ਦੂਰ ਹੈਡਕੁਆਟਰ ਤੇ ਜਾਣ ਦੀ ਬਜਾਏ ਆਪਣੇ ਘਰ ਨੇੜਲੇ ਥਾਣਾ ਵਿਖੇ ਇਹ ਸਹੂਲਤ ਮਿਲਣ ਨਾਲ ਉਨ੍ਹਾਂ ਨੂੰ ਬਹੁੱਤ ਵੱਡੀ ਰਾਹਤ ਮਿਲੀ ਹੈ।
 
 
ਭਵਿੱਖ ਵਿੱਚ ਵੀ ਹਰੇਕ ਹਫਤੇ ਅਜਿਹੇ ਰਾਹਤ ਕੈਂਪ ਲਗਾਕੇ ਪਬਲਿਕ ਨੂੰ ਇਹ ਸੁਵਿਧਾ ਦਿੱਤੀ ਜਾਂਦੀ ਰਹੇਗੀ।
 
POSTED BY JAGMOHAN SINGH
Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply