ਤਰਨਤਾਰਨ / ਝਬਾਲ : ਕੈਨੇਡਾ ਗਏ ਇਕ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ ਹੋ ਗਈ ਹੈ।
ਜਾਣਕਾਰੀਅਨੁਸਾਰ ਮਲਕੀਅਤ ਸਿੰਘ ਵਾਸੀ ਪੰਜਵੜ੍ਹ ਕਲਾਂ ਨੇ ਆਪਣੇ ਲੜਕੇ ਸੁਬੇਗ ਸਿੰਘ ਉਰਫ਼ ਸੋਨੂੰ (33) ਨੂੰ 25 ਲੱਖ ਰੁਪਏ ਕਰਜ਼ਾ ਲੈ ਕੇ ਕੈਨੇਡਾ ਭੇਜਿਆ ਸੀ।
Advertisements
ਉਹ ਕੈਨੇਡਾ ’ਚ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ। ਬੀਤੇ ਦਿਨੀਂ ਉਸ ਦੀ ਟਰੱਕ ਤੋਂ ਪੱਥਰ ਦੀਆਂ ਸਲੈਬਾਂ ਲਾਹੁੰਦਿਆਂ ਸਲੈਬ ਦੇ ਹੇਠਾਂ ਆਉਣ ਕਾਰਨ ਮੌਤ ਹੋ ਗਈ ।
Advertisements
ਉਨ੍ਹਾਂ ਦੱਸਿਆ ਕਿ ਸੁਬੇਗ ਸਿੰਘ ਦਾ ਚਾਰ ਸਾਲ ਪਹਿਲਾਂ ਸ਼ਰਨਪ੍ਰੀਤ ਕੌਰ ਨਾਲ ਵਿਆਹ ਹੋਇਆ ਸੀ ਅਤੇ ਉਸ ਦੀ ਤਿੰਨ ਸਾਲ ਦੀ ਬੇਟੀ ਵੀ ਹੈ। ਪਰਿਵਾਰ ਅਨੁਸਾਰ ਸੁਬੇਗ ਸਿੰਘ ਦਾ ਅੰਤਿਮ ਸਸਕਾਰ ਕੈਨੇਡਾ ਵਿਖੇ ਹੀ ਕੀਤਾ ਜਾ ਰਿਹਾ ਹੈ।
Advertisements
1000
News
- ਪੰਜਾਬ ਵਿੱਚ ਨਗਰ ਨਿਗਮ ਚੋਣਾਂ ਸਬੰਧੀ ਤਰੀਕਾਂ ਦਾ ਐਲਾਨ
- ਵਿਧਾਇਕ ਜਿੰਪਾ ਨੇ ਰੱਖਿਆ ਸਕੂਲ ਆਫ਼ ਹੈਪੀਨੈਸ ਪ੍ਰੋਜੈਕਟ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ
- ਵੱਡੀ ਖ਼ਬਰ :: ਡਾ. ਚੱਬੇਵਾਲ, ਮੈਂਬਰ ਪਾਰਲੀਮੈਂਟ ਹੁਸ਼ਿਆਰਪੁਰ ਦੀ ਮੌਜੂਦਗੀ ਚ ਭਾਜਪਾ ਨੂੰ ਫਗਵਾੜਾ ‘ਚ ਲੱਗਾ ਵੱਡਾ ਝਟਕਾ
- ਵਿਧਾਇਕ ਜਿੰਪਾ ਨੇ ਪਿੰਡ ਢੋਲਣਵਾਲ ’ਚ ਟਿਊਬਵੈਲ ਅਤੇ ਟੈਂਕੀ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
- #DC_HOSHIARPUR : ਜ਼ਿਲ੍ਹਾ ਰੈੱਡ ਕਰਾਸ ਦੇ ’ਵਿੰਗਜ਼ ’ ਪ੍ਰੋਜੈਕਟ ਨੂੰ ਮਿਲਿਆ ਰਾਜ ਪੱਧਰੀ ਸਨਮਾਨ
- Latest_Cdt_News : Punjab: 32 IAS, PCS officers transferred
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements