- VB arrests Branch Manager for demanding Rs 10,000 bribe
- LATEST NEWS : ਬ੍ਰਮ ਸ਼ੰਕਰ ਜਿੰਪਾ ਵੱਲੋਂ ਮਾਲ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਜਾਰੀ*
- ਵੱਡੀ ਖ਼ਬਰ : #SSP_HOSHIARPUR : 14 ਸਾਲਾ ਨਾਬਾਲਗ ਸਕੂਲੀ ਵਿਦਿਆਰਥਣ ਹੁਸ਼ਿਆਰਪੁਰ ਜਾਂਦੇ ਸਮੇਂ ਲਾਪਤਾ, 2 ਘੰਟਿਆਂ ਦੇ ਅੰਦਰ….
- #CM_MAAN : ਡਾਕਟਰ ਰਾਜ ਕੁਮਾਰ ਚੱਬੇਵਾਲ ਸਮੇਤ ‘ਆਪ’ ਦੇ ਤਿੰਨੋਂ ਸੰਸਦ ਮੈਂਬਰ ਧਾਕੜ ਬੁਲਾਰੇ ਨੇ, ਪੰਜਾਬ ਦੇ ਮੁੱਦਿਆਂ ਨੂੰ ਪਾਰਲੀਮੈਂਟ ਵਿੱਚ ਜ਼ੋਰਦਾਰ ਢੰਗ ਨਾਲ ਉਠਾਉਣਗੇ
- LATEST CDT NEWS :ਵਿਜੀਲੈਂਸ ਬਿਊਰੋ ਵੱਲੋਂ 25000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫਤਾਰ
- BIG NEWS : ਵਿਜੀਲੈਂਸ ਬਿਊਰੋ ਵੱਲੋਂ ਡਿਪਟੀ ਕਮਿਸ਼ਨਰ ਬਲਵੀਰ ਵਿਰਦੀ ਗ੍ਰਿਫਤਾਰ – ਅਦਾਲਤ ਨੇ ਦਿੱਤਾ ਦੋ ਦਿਨ ਦਾ ਪੁਲਿਸ ਰਿਮਾਂਡ

ਆਪ ਸਰਕਾਰ ਨੇ ਦਿੱਤੀ ਵਿਿਦਆਰਥੀਆਂ ਦੀ ਸੋਚ ਨੂੰ ਨਵੀਂ ਉਡਾਣ-ਡਾ. ਰਾਜ
-ਸਿੱਖਿਆਂ ਕ੍ਰਾਂਤੀ ਨਾਲ ਬੱਚਿਆਂ ‘ਚ ਭਰਿਆ ਨਵਾਂ ਆਤਮਵਿਸ਼ਵਾਸ਼
-ਸਕੂਲ ਆਫ਼ ਐਮੀਨੈਂਸ. ਮੇਗਾ ਪੀ ਟੀ ਐਮ, ਕਿਤਾਬਾਂ ਸਮੇਂ ਸਿਰ ਮਿਲਣਾ, ਸਭ ਨੇ ਪੜ੍ਹਾਈ ਦਾ ਪੱਧਰ ਉੱਚਾ ਚੁੱਕਿਆ
ਹੁਸ਼ਿਆਰਪੁਰ 22 ਮਈ : ਆਪ ਸਰਕਾਰ ਨੇ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਲਿਆ ਕੇ ਸਾਡੇ ਬੱਚਿਆਂ ਦੀ ਸੋਚ ਨੂੰ ਇੱਕ ਨਵੀਂ ਉਡਾਣ ਦਿੱਤੀ ਹੈ, ਸਾਡੇ ਵਿਿਦਆਰਥੀ ਦੇ ਆਤਮ ਵਿਸ਼ਵਾਸ ਵਿੱਚ ਵਾਧਾ ਹੋੋਇਆ ਹੈ ਅਤੇ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਭੇਜ ਕੇ ਹੁਣ ਵਧੇਰੇ ਖੁਸ਼ ਹਨ। ਇਹ ਵਿਚਾਰ ਡਾ. ਰਾਜ ਨੇ ਵਿਧਾਨਸਭਾ ਹਲਕਾ ਦਸੂਹਾ ਦੇ ਪਿੰਡਾਂ ਵਿੱਚ ਆਪਣੇ ਚੋਣ ਪ੍ਰਚਾਰ ਦੌਰਾਨ ਲੋਕਾਂ ਨਾਲ ਸਾਂਝੇ ਕੀਤੇ। ਇਸ ਮੌਕੇ ‘ਤੇ ਉਹਨਾਂ ਨੇ ਦੱਸਿਆ ਕਿ ਪੰਜਾਬ ਵਿੱਚ 117 ਸਕੂਲ ਆਫ ਐਮੀਨੈਂਸ ਬਣਾਏ ਗਏ ਹਨ ਜਿਹਨਾਂ ਵਿੱਚ ਆਧੁਨਿਕ ਬੁਨਿਆਦੀ ਢਾਂਚਾ, ਲੈਬ, ਖੇਡ ਮੈਦਾਨ ਆਦਿ ਮੁਹੱਈਆਂ ਕਰਵਾਏ ਗਏ ਹਨ।
ਲੁਧਿਆਣਾ ਦੇ ਇੰਦਰਾਪੁਰੀ ਸਕੂਲ ਆਫ਼ ਐਮੀਨੈਸ ਵਿੱਚ ਸਵੀਮਿੰਗ ਪੂਲ ਵੀ ਬਣਾਇਆਂ ਗਿਆ ਹੈ ਅਤੇ ਟੈਨਿਸ ਤੇ ਬਾਸਕਿਟ ਬਾਲ ਕੋਰਟ ਵੀ ਬਣਾਇਆ ਗਏ ਹਨ।ਨਵੇਂ ਸੈਸ਼ਨ ਦੀਆਂ ਕਿਤਾਬਾਂ ਵੀ 90% ਤੋਂ ਵੱਧ ਬੱਚਿਆਂ ਤੱਕ ਪਹੁੰਚ ਗਈਆਂ ਹਨ ਅਤੇ ਮੈਗਾ ਪੀ. ਟੀ.ਐਮ. ਰਾਹੀਂ ਵਿਿਦਆਰਥੀਆਂ ਦੀ ਪੜ੍ਹਾਈ ਅਤੇ ਹੋਰਨਾਂ ਗਤੀਵਿਧੀਆਂ ਬਾਰੇ ਮਾਤਾ-ਪਿਤਾ ਨੂੰ ਵੀ ਪੂਰੀ ਜਾਣਕਾਰੀ ਦਿੱਤੀ ਜਾ ਰਹੀ ਹੈ।ਡਾ. ਰਾਜ ਨੇ ਲੋਕਾਂ ਨੂੰ ਜਾਣਕਾਰੀ ਦਿੱਤੀ ਕਿ ਜਲਦ ਹੀ ਪੰਜਾਬ ਦੇ ਸਾਰੇ ਸਕੂਲਾਂ ਨੂੰ ‘ਸਕੂਲ ਆਫ਼ ਐਮੀਨੈਂਸ’ ਬਣਾਉਣ ਵੱਲ ਪੰਜਾਬ ਸਰਕਾਰ ਕਦਮ ਚੁੱਕ ਰਹੀ ਹੈ।ੳੇਹਨਾਂ ਦੱਸਿਆਂ ਕਿ ਪ੍ਰਾਇਮਰੀ ਸਰਕਾਰੀ ਸਕੂਲਾਂ ਦਾ ਵੀ ਮਿਆਰ ਉੱਚਾ ਚੁੱਕਣ ਲਈ ‘ਆਪ’ ਸਰਕਾਰ ‘ਸਕੂਲ ਆਫ਼ ਹੈਪੀਨੈਸ’ ਮੁਹਿੰਮ ਤਹਿਤ ਇਹਨਾਂ ਸਕੂਲਾਂ ਲਈ 10 ਕਰੋੜ ਦੇ ਬਜਟ ਨਾਲ ਇਮਾਰਤਾਂ ਅਤੇ ਫਰਨੀਚਰ ਆਦਿ ‘ਚ ਸੁਧਾਰ ਕਰ, ਬਿਹਤਰ ਸੁਵਿਧਾਵਾਂ ਦੇਣ ਦਾ ਪਲਾਨ ਕਰ ਚੁੱਕੀ ਹੈ।
ਡਾ. ਰਾਜ ਨੇ ਕਿਹਾ ਕਿ ਸਾਡੇ ਸੂਬੇ ਦੇ ਭਵਿੱਖ ਸਾਡੇ ਬੱਚਿਆਂ ਲਈ ਇੰਨਾ ਸੋਚਣ ਅਤੇ ਕਰਣ ਵਾਲੀ ਸਰਕਾਰ ਦੇ ਹੱਥ ਹੋਰ ਮਜ਼ਬੂਤ ਕਰਣ ਲਈ ਸਾਨੂੰ ਸਾਰਿਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਮਿਸ਼ਨ 13-0 ਨੂੰ ਸਫ਼ਲ ਬਨਾਉਣਾ ਚਾਹੀਦਾ ਹੈ। ਇਸ ਮੌਕੇ ‘ਤੇ ਮੌਜੂਦ ਹਲਕਾ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਵੀ ਹਾਜ਼ਰ ਹਲਕਾ ਵਾਸੀਆਂ ਨੂੰ ਡਾ. ਰਾਜ ਕੁਮਾਰ ਨੂੰ ਵੋਟ ਪਾ ਕੇ ਸਫਲ ਬਨਾਉਣ ਦੀ ਅਪੀਲ ਕੀਤੀ ਤਾਂ ਜੋ ਸਾਡੀ ਟੀਮ ਵਿੱਚ ਵਾਧਾ ਹੋ ਕੇ ਅਸੀਂ ਤੁਹਾਡੀ ਹੋਰ ਵਧੇਰੇ ਸੇਵਾ ਕਰੀਏ।
- VB arrests Branch Manager for demanding Rs 10,000 bribe
- LATEST NEWS : ਬ੍ਰਮ ਸ਼ੰਕਰ ਜਿੰਪਾ ਵੱਲੋਂ ਮਾਲ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਜਾਰੀ*
- ਵੱਡੀ ਖ਼ਬਰ : #SSP_HOSHIARPUR : 14 ਸਾਲਾ ਨਾਬਾਲਗ ਸਕੂਲੀ ਵਿਦਿਆਰਥਣ ਹੁਸ਼ਿਆਰਪੁਰ ਜਾਂਦੇ ਸਮੇਂ ਲਾਪਤਾ, 2 ਘੰਟਿਆਂ ਦੇ ਅੰਦਰ….
- #CM_MAAN : ਡਾਕਟਰ ਰਾਜ ਕੁਮਾਰ ਚੱਬੇਵਾਲ ਸਮੇਤ ‘ਆਪ’ ਦੇ ਤਿੰਨੋਂ ਸੰਸਦ ਮੈਂਬਰ ਧਾਕੜ ਬੁਲਾਰੇ ਨੇ, ਪੰਜਾਬ ਦੇ ਮੁੱਦਿਆਂ ਨੂੰ ਪਾਰਲੀਮੈਂਟ ਵਿੱਚ ਜ਼ੋਰਦਾਰ ਢੰਗ ਨਾਲ ਉਠਾਉਣਗੇ
- LATEST CDT NEWS :ਵਿਜੀਲੈਂਸ ਬਿਊਰੋ ਵੱਲੋਂ 25000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫਤਾਰ
- BIG NEWS : ਵਿਜੀਲੈਂਸ ਬਿਊਰੋ ਵੱਲੋਂ ਡਿਪਟੀ ਕਮਿਸ਼ਨਰ ਬਲਵੀਰ ਵਿਰਦੀ ਗ੍ਰਿਫਤਾਰ – ਅਦਾਲਤ ਨੇ ਦਿੱਤਾ ਦੋ ਦਿਨ ਦਾ ਪੁਲਿਸ ਰਿਮਾਂਡ
- VB arrests Branch Manager for demanding Rs 10,000 bribe
- LATEST NEWS : ਬ੍ਰਮ ਸ਼ੰਕਰ ਜਿੰਪਾ ਵੱਲੋਂ ਮਾਲ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਜਾਰੀ*
- ਵੱਡੀ ਖ਼ਬਰ : #SSP_HOSHIARPUR : 14 ਸਾਲਾ ਨਾਬਾਲਗ ਸਕੂਲੀ ਵਿਦਿਆਰਥਣ ਹੁਸ਼ਿਆਰਪੁਰ ਜਾਂਦੇ ਸਮੇਂ ਲਾਪਤਾ, 2 ਘੰਟਿਆਂ ਦੇ ਅੰਦਰ….
- #CM_MAAN : ਡਾਕਟਰ ਰਾਜ ਕੁਮਾਰ ਚੱਬੇਵਾਲ ਸਮੇਤ ‘ਆਪ’ ਦੇ ਤਿੰਨੋਂ ਸੰਸਦ ਮੈਂਬਰ ਧਾਕੜ ਬੁਲਾਰੇ ਨੇ, ਪੰਜਾਬ ਦੇ ਮੁੱਦਿਆਂ ਨੂੰ ਪਾਰਲੀਮੈਂਟ ਵਿੱਚ ਜ਼ੋਰਦਾਰ ਢੰਗ ਨਾਲ ਉਠਾਉਣਗੇ
- LATEST CDT NEWS :ਵਿਜੀਲੈਂਸ ਬਿਊਰੋ ਵੱਲੋਂ 25000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫਤਾਰ
- BIG NEWS : ਵਿਜੀਲੈਂਸ ਬਿਊਰੋ ਵੱਲੋਂ ਡਿਪਟੀ ਕਮਿਸ਼ਨਰ ਬਲਵੀਰ ਵਿਰਦੀ ਗ੍ਰਿਫਤਾਰ – ਅਦਾਲਤ ਨੇ ਦਿੱਤਾ ਦੋ ਦਿਨ ਦਾ ਪੁਲਿਸ ਰਿਮਾਂਡ
EDITOR
CANADIAN DOABA TIMES
Email: editor@doabatimes.com
Mob:. 98146-40032 whtsapp