ਅਮੇਰਿਕਾ ਚ ਹੁਸ਼ਿਆਰਪੁਰ ਦੇ 22 ਸਾਲਾ ਨੌਜਵਾਨ ਮਨਪ੍ਰੀਤ ਸਿੰਘ ਦੀ ਡੁੱਬ ਕੇ ਮਰਨ ਕਾਰਨ ਮੌਤ
#AMERICA : ਅਮਰੀਕਾ ਚ ਹੁਸ਼ਿਆਰਪੁਰ ਦੇ 22 ਸਾਲਾ ਨੌਜਵਾਨ ਮਨਪ੍ਰੀਤ ਸਿੰਘ ਦੀ ਮੌਤ ਹੋ ਗਈ ਹੈ। ਮਨਪ੍ਰੀਤ ਮਾਪਿਆਂ ਦਾ ਇਕਲੌਤਾ ਪੁਤ ਸੀ ਜਿਸ ਦੀ ਮੌਤ ਦੀ ਖਬਰ ਜਿਵੇਂ ਹੀ ਘਰ ਪਹੁੰਚੀ
ਤਾਂ ਪਰਿਵਾਰ ਸਦਮੇ ਚ ਚਲਾ ਗਿਆ | | ਮਨਪ੍ਰੀਤ ਸਿੰਘ ਹੁਸ਼ਿਆਰਪੁਰ ਦੇ ਹਲਕਾ ਦਸੂਹਾ ਅਧੀਨ ਪੈਂਦੇ ਪਿੰਡ ਟੇਰਕੀਆਣਾ ਦੇ ਸ਼ੂਰੀਆਂ ਮੁਹੱਲੇ ਦਾ ਰਹਿਣ ਵਾਲਾ ਸੀ | ਮਨਪ੍ਰੀਤ ਸਿੰਘ 2019 ਚ ਅਮਰੀਕਾ ਗਿਆ ਸੀ |
ਉਹ ਅਮਰੀਕਾ ਦੇ ਸਿਆਟਲ ਸ਼ਹਿਰ ‘ਚ ਰਹਿੰਦਾ ਸੀ। ਬੀਤੀ ਰਾਤ ਅਮਰੀਕਾ ਤੋਂ ਮਨਪ੍ਰੀਤ ਦੇ ਦੋਸਤ ਦਾ ਫੋਨ ਆਇਆ ,ਜਿਸ ਨੇ ਦੱਸਿਆ ਕਿ ਮਨਪ੍ਰੀਤ ਦੀ ਪਾਣੀ ‘ਚ ਡੁੱਬਣ ਕਾਰਨ ਮੌਤ ਹੋ ਗਈ ਹੈ।
ਪਰਿਵਾਰ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮਨਪ੍ਰੀਤ ਦੀ
ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਜਾਵੇ ਤਾਂ ਜੋ ਉਹ ਉਸਦਾ ਅੰਤਿਮ ਸੰਸਕਾਰ ਕਰ ਸਕੇ। ਪਿੰਡ ਚ ਸੋਗ ਦੀ ਲਹਿਰ ਹੈ।
He lived in Seattle, USA. Last night, Manpreet’s friend got a call from America, who said that Manpreet has died due to drowning.
- VB arrests Branch Manager for demanding Rs 10,000 bribe
- LATEST NEWS : ਬ੍ਰਮ ਸ਼ੰਕਰ ਜਿੰਪਾ ਵੱਲੋਂ ਮਾਲ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਜਾਰੀ*
- ਵੱਡੀ ਖ਼ਬਰ : #SSP_HOSHIARPUR : 14 ਸਾਲਾ ਨਾਬਾਲਗ ਸਕੂਲੀ ਵਿਦਿਆਰਥਣ ਹੁਸ਼ਿਆਰਪੁਰ ਜਾਂਦੇ ਸਮੇਂ ਲਾਪਤਾ, 2 ਘੰਟਿਆਂ ਦੇ ਅੰਦਰ….
- #CM_MAAN : ਡਾਕਟਰ ਰਾਜ ਕੁਮਾਰ ਚੱਬੇਵਾਲ ਸਮੇਤ ‘ਆਪ’ ਦੇ ਤਿੰਨੋਂ ਸੰਸਦ ਮੈਂਬਰ ਧਾਕੜ ਬੁਲਾਰੇ ਨੇ, ਪੰਜਾਬ ਦੇ ਮੁੱਦਿਆਂ ਨੂੰ ਪਾਰਲੀਮੈਂਟ ਵਿੱਚ ਜ਼ੋਰਦਾਰ ਢੰਗ ਨਾਲ ਉਠਾਉਣਗੇ
- LATEST CDT NEWS :ਵਿਜੀਲੈਂਸ ਬਿਊਰੋ ਵੱਲੋਂ 25000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫਤਾਰ
- BIG NEWS : ਵਿਜੀਲੈਂਸ ਬਿਊਰੋ ਵੱਲੋਂ ਡਿਪਟੀ ਕਮਿਸ਼ਨਰ ਬਲਵੀਰ ਵਿਰਦੀ ਗ੍ਰਿਫਤਾਰ – ਅਦਾਲਤ ਨੇ ਦਿੱਤਾ ਦੋ ਦਿਨ ਦਾ ਪੁਲਿਸ ਰਿਮਾਂਡ
EDITOR
CANADIAN DOABA TIMES
Email: editor@doabatimes.com
Mob:. 98146-40032 whtsapp