ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਪ੍ਰੀਖਿਆ ਮਾਰਚ 2025 (ਰੈਗੂਲਰ) ਸਕੂਲਾਂ ਲਈ ਪ੍ਰੀਖਿਆ ਫਾਰਮ ਅਤੇ ਫੀਸ ਭਰਨ ਸਬੰਧੀ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ, ਜੋ ਕਿ ਸਬੰਧਤ ਸਕੂਲਾਂ ਦੀ ਲਾਗ-ਇਨ ਆਈਡੀ ’ਤੇ ਉਪਲਬਧ ਹੈ।
ਬੁਲਾਰੇ ਨੇ ਦੱਸਿਆ ਕਿ ਜੇਕਰ ਕਿਸੇ ਸੰਸਥਾ/ਸਕੂਲ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਸਮੇਂ ਸਿਰ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਇਸ ਦੀ ਸਾਰੀ ਅਣਗਹਿਲੀ ਲਈ ਸਕੂਲ ਜ਼ਿੰਮੇਵਾਰ ਹੋਵੇਗਾ। ਅਜਿਹੀ ਸੂਰਤ ’ਚ ਬੋਰਡ ਨਾਲ ਸਬੰਧਤ ਐਸੋਸੀਏਟਡ/ਐਫੀਲਿਏਟਡ ਸੰਸਥਾਵਾਂ ਵਿਰੁੱਧ ਐਫੀਲਿਏਸ਼ਨ ਨਿਯਮਾਂ ਅਧੀਨ ਕਾਰਵਾਈ ਕੀਤੀ ਜਾਵੇਗੀ।
Advertisements
ਇਸੇ ਤਰ੍ਹਾਂ ਸਰਕਾਰੀ ਸਕੂਲਾਂ ਦੇ ਕੇਸਾਂ ’ਚ ਸਬੰਧਤ ਸਕੂਲਾਂ ਦੇ ਪ੍ਰਿੰਸੀਪਲ/ਮੁੱਖ ਅਧਿਆਪਕ ਵਿਰੁੱਧ ਨਿਯਮਾਂ ਅਧੀਨ ਵਿਧੀ ਅਨੁਸਾਰ ਕਾਰਵਾਈ ਕਰਨ ਲਈ ਡਾਇਰੈਕਟਰ ਸਿੱਖਿਆ ਵਿਭਾਗ (ਸੈਕੰਡਰੀ/ ਐਲੀਮੈਂਟਰੀ) ਨੂੰ ਲਿਖ ਕੇ ਭੇਜਿਆ ਗਿਆ ਹੈ ।
Advertisements
1000
News
- ਪੰਜਾਬ ਵਿੱਚ ਨਗਰ ਨਿਗਮ ਚੋਣਾਂ ਸਬੰਧੀ ਤਰੀਕਾਂ ਦਾ ਐਲਾਨ
- ਵਿਧਾਇਕ ਜਿੰਪਾ ਨੇ ਰੱਖਿਆ ਸਕੂਲ ਆਫ਼ ਹੈਪੀਨੈਸ ਪ੍ਰੋਜੈਕਟ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ
- ਵੱਡੀ ਖ਼ਬਰ :: ਡਾ. ਚੱਬੇਵਾਲ, ਮੈਂਬਰ ਪਾਰਲੀਮੈਂਟ ਹੁਸ਼ਿਆਰਪੁਰ ਦੀ ਮੌਜੂਦਗੀ ਚ ਭਾਜਪਾ ਨੂੰ ਫਗਵਾੜਾ ‘ਚ ਲੱਗਾ ਵੱਡਾ ਝਟਕਾ
- ਵਿਧਾਇਕ ਜਿੰਪਾ ਨੇ ਪਿੰਡ ਢੋਲਣਵਾਲ ’ਚ ਟਿਊਬਵੈਲ ਅਤੇ ਟੈਂਕੀ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
- #DC_HOSHIARPUR : ਜ਼ਿਲ੍ਹਾ ਰੈੱਡ ਕਰਾਸ ਦੇ ’ਵਿੰਗਜ਼ ’ ਪ੍ਰੋਜੈਕਟ ਨੂੰ ਮਿਲਿਆ ਰਾਜ ਪੱਧਰੀ ਸਨਮਾਨ
- Latest_Cdt_News : Punjab: 32 IAS, PCS officers transferred

EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements