DOABA TIMES LATEST : ਪ੍ਰੀਖਿਆਵਾਂ  ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਪੂਰਨ ਪਾਬੰਦੀ-DC ਖਹਿਰਾ

ਪਠਾਨਕੋਟ: 6 ਮਾਰਚ 2020 ( RAJINDER RAJAN ) ਸ.ਗੁਰਪ੍ਰੀਤ ਸਿੰਘ ਖਹਿਰਾ ਜਿਲ•ਾ ਮੈਜਿਸਟਰੇਟ ਪਠਾਨਕੋਟ ਨੇ ਇੱਕ ਹੁਕਮ ਜਾਰੀ ਕਰਦਿਆਂ ਕਿਹਾ ਕਿ ਜਿਲ•ਾ ਪਠਾਨਕੋਟ ਵਿੱਚ ਸੀ.ਬੀ.ਐਸ.ਈ. ਨਵੀਂ ਦਿੱਲੀ ਵੱਲੋਂ 15 ਫਰਵਰੀ 2020 ਤੋਂ 30 ਮਾਰਚ 2020 ਤੱਕ  ਕਰਵਾਈਆ ਜਾ ਰਹੀਆਂ ਦਸਵੀਂ ਅਤੇ ਬਾਰ•ਵੀਂ ਸ੍ਰੇਣੀ ਦੀਆਂ ਸਲਾਨਾ ਪ੍ਰੀਖਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰੀਖਿਆਵਾਂ  ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਪੂਰਨ ਪਾਬੰਦੀ ਲਗਾਉਂਦਾ ਹਾਂ।

 

ਉਨ•ਾਂ ਕਿਹਾ ਕਿ ਇਹ ਪਾਬੰਦੀ ਸਕੂਲਾਂ ਦੇ ਟੀਚਰਾਂ/ਸਟਾਫ ਮੈਂਬਰਾਂ ਤੇ ਲਾਗੂ ਨਹੀਂ ਹੋਵੇਗਾ ਅਤੇ ਨਾ ਹੀ ਉਨ•ਾਂ ਵਿਦਿਆਰਥੀਆਂ ਤੇ ਲਾਗੂ ਹੋਵੇਗਾ ਜਿਨ•ਾਂ ਦਾ ਪ੍ਰੀਖਿਆ ਕੇਂਦਰ ਸਬੰਧਤ ਸਕੂਲਾਂ ਵਿੱਚ ਬਣਿਆ ਹੋਇਆ ਹੈ। ਉਨ•ਾਂ ਕਿਹਾ ਕਿ ਇਹ ਹੁਕਮ ਤਰੁੰਤ ਲਾਗੂ ਹੋ ਕੇ 30 ਮਾਰਚ ਤੱਕ ਲਾਗੂ ਰਹਿਣਗੇ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply