ਗੜ੍ਹਦੀਵਾਲਾ 8 ਸਤੰਬਰ (ਚੌਧਰੀ /ਯੋਗੇਸ਼ ਗੁਪਤਾ / ਪ੍ਰਦੀਪ ਸ਼ਰਮਾ) :ਸਥਾਨਕ ਪੁਲਸ ਨੇ ਦਸਤੀ ਹਥਿਆਰਾਂ ਸਮੇਤ ਘਰ ਵਿੱਚ ਦਾਖਲ ਹੋ ਕੇ ਇੱਕ ਵਿਅਕਤੀ ਅਤੇ ਪਤਨੀ ਨਾਲ ਮਾਰਪੀਟ ਕਰਨ ਤੇ 9 ਲੋਕਾਂ ਤੇ ਮਾਮਲਾ ਦਰਜ ਕੀਤਾ ਹੈ।
ਪੁਲਸ ਨੂੰ ਦਿੱਤੇ ਬਿਆਨਾਂ ਵਿਚ ਪੂਰਨ ਚੰਦ(50) ਪੁੱਤਰ ਕਰਤਾਰ ਚੰਦ ਵਾਸੀ ਧਰਮਕੋਟ ਥਾਣਾ ਗੜ੍ਹਦੀਵਾਲਾ ਨੇ ਕਿਹਾ ਕਿ 3 ਸਤੰਬਰ ਨੂੰ ਉਹ ਅਤੇ ਉਸਦੀ ਪਤਨੀ ਸਰਬਜੀਤ ਕੌਰ ਹਵੇਲੀ ਤੋਂ ਘਰ ਨੂੰ ਜਾ ਰਹੇ ਸੀ ਤੇ ਜੋਗਿੰਦਰ ਸਿੰਘ ਪੁੱਤਰ ਧਨੀ ਰਾਮ,ਨਿੱਕਾ ਪੁੱਤਰ ਮਹਿੰਦਰ ਸਿੰਘ, ਮਹਿੰਦਰ ਸਿੰਘ ਪੁੱਤਰ ਧਨੀ ਰਾਮ, ਤੋਤਾ ਪੁੱਤਰ ਜੋਗਿੰਦਰ ਸਿੰਘ, ਬਲਵੀਰ ਸਿੰਘ ਪੁੱਤਰ ਰਾਮਪਾਲ, ਮਨਿੰਦਰ ਸਿੰਘ ਉਰਫ ਸਾਜਨ ਪੁਤਰ ਬਲਵੀਰ ਸਿੰਘ, ਤੇਜੀ ਪੁੱਤਰ ਰਾਣਾ,ਰਾਹੁਲ ਪੁੱਤਰ ਬਿੱਟੂ,ਮਲਕੀਤ ਸਿੰਘ ਪੁੱਤਰ ਬੁੱਧ ਸਿੰਘ ਵਾਸੀਅਨ ਧਰਮਕੋਟ ਥਾਣਾ ਗੜ੍ਹਦੀਵਾਲਾ ਨੇ ਆਪਣੇ ਆਪਣੇ ਦਸਤੀ ਹਥਿਆਰਾਂ ਸਮੇਤ ਉਸ ਦੇ ਘਰ ਵਿੱਚ ਦਾਖਲ ਹੋ ਕੇ ਉਸ ਅਤੇ ਉਸਦੀ ਪਤਨੀ ਸਰਬਜੀਤ ਕੌਰ ਨਾਲ ਕੁੱਟਮਾਰ ਕੀਤੀ ਹੈ।
ਪੁਲਸ ਨੇ ਕੁੱਟਮਾਰ ਕਰਨ ਵਾਲੇ 9 ਲੋਕਾਂ ਤੇ ਧਾਰਾ 323, 324,452,148,149 ਭ/ਦ ਅਧੀਨ ਮਾਮਲਾ ਦਰਜ ਕੀਤਾ ਹੈ।
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ
- ਹੁਸ਼ਿਆਰਪੁਰ ‘ਚ LPG ਟੈਂਕਰ ਵਿਸਫੋਟ, ਕਈ ਘਰ-ਦੁਕਾਨਾਂ ਜਲੀਆਂ, 2 ਦੀ ਮੌਤ, 50 ਤੋਂ ਵੱਧ ਝੁਲਸੇ
- ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

EDITOR
CANADIAN DOABA TIMES
Email: editor@doabatimes.com
Mob:. 98146-40032 whtsapp













