ਅਮੇਰਿਕਾ ਚ ਹੁਸ਼ਿਆਰਪੁਰ ਦੇ 22 ਸਾਲਾ ਨੌਜਵਾਨ ਮਨਪ੍ਰੀਤ ਸਿੰਘ ਦੀ ਡੁੱਬ ਕੇ ਮਰਨ ਕਾਰਨ ਮੌਤ
#AMERICA : ਅਮਰੀਕਾ ਚ ਹੁਸ਼ਿਆਰਪੁਰ ਦੇ 22 ਸਾਲਾ ਨੌਜਵਾਨ ਮਨਪ੍ਰੀਤ ਸਿੰਘ ਦੀ ਮੌਤ ਹੋ ਗਈ ਹੈ। ਮਨਪ੍ਰੀਤ ਮਾਪਿਆਂ ਦਾ ਇਕਲੌਤਾ ਪੁਤ ਸੀ ਜਿਸ ਦੀ ਮੌਤ ਦੀ ਖਬਰ ਜਿਵੇਂ ਹੀ ਘਰ ਪਹੁੰਚੀ
ਤਾਂ ਪਰਿਵਾਰ ਸਦਮੇ ਚ ਚਲਾ ਗਿਆ | | ਮਨਪ੍ਰੀਤ ਸਿੰਘ ਹੁਸ਼ਿਆਰਪੁਰ ਦੇ ਹਲਕਾ ਦਸੂਹਾ ਅਧੀਨ ਪੈਂਦੇ ਪਿੰਡ ਟੇਰਕੀਆਣਾ ਦੇ ਸ਼ੂਰੀਆਂ ਮੁਹੱਲੇ ਦਾ ਰਹਿਣ ਵਾਲਾ ਸੀ | ਮਨਪ੍ਰੀਤ ਸਿੰਘ 2019 ਚ ਅਮਰੀਕਾ ਗਿਆ ਸੀ |
ਉਹ ਅਮਰੀਕਾ ਦੇ ਸਿਆਟਲ ਸ਼ਹਿਰ ‘ਚ ਰਹਿੰਦਾ ਸੀ। ਬੀਤੀ ਰਾਤ ਅਮਰੀਕਾ ਤੋਂ ਮਨਪ੍ਰੀਤ ਦੇ ਦੋਸਤ ਦਾ ਫੋਨ ਆਇਆ ,ਜਿਸ ਨੇ ਦੱਸਿਆ ਕਿ ਮਨਪ੍ਰੀਤ ਦੀ ਪਾਣੀ ‘ਚ ਡੁੱਬਣ ਕਾਰਨ ਮੌਤ ਹੋ ਗਈ ਹੈ।
ਪਰਿਵਾਰ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮਨਪ੍ਰੀਤ ਦੀ
ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਜਾਵੇ ਤਾਂ ਜੋ ਉਹ ਉਸਦਾ ਅੰਤਿਮ ਸੰਸਕਾਰ ਕਰ ਸਕੇ। ਪਿੰਡ ਚ ਸੋਗ ਦੀ ਲਹਿਰ ਹੈ।
He lived in Seattle, USA. Last night, Manpreet’s friend got a call from America, who said that Manpreet has died due to drowning.
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow

EDITOR
CANADIAN DOABA TIMES
Email: editor@doabatimes.com
Mob:. 98146-40032 whtsapp
