ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀ ਪੰਜਾਬ ਨੇ ਲਹਿਰਾਇਆ ਰਾਸ਼ਟਰੀ ਤਿੰਰਗਾ
ਗੁਰਦਾਸਪੁਰ, 27 ਜਨਵਰੀ ( ਅਸ਼ਵਨੀ ) :- ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਤੇ ਜੇਲ੍ਹਾਂ ਮੰਤਰੀ ਪੰਜਾਬ ਵਲੋਂ ਸਥਾਨਕ ਲੈਫ. ਨਵਦੀਪ ਸਿੰਘ(ਅਸੋਕ ਚੱਕਰ) ਖੇਡ ਸਟੇਡੀਅਮ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀਗਣਤੰਤਰ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਤੇ ਜ਼ਿਲ੍ਹਾਵਾਸੀਆਂ ਨੂੰ ਆਪਣਾ ਸੰਦੇਸ਼ ਦਿੱਤਾ ਗਿਆ। ਗਣਤੰਤਰ ਦਿਵਸ ਸਮਾਗਮਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ, ਫਤਿਹਜੰਗਸਿੰਘ ਬਾਜਵਾ ਹਲਕਾ ਵਿਧਾਇਕ ਕਾਦੀਆਂ, ਜਨਾਬ ਮੁਹੰਮਦ ਇਸ਼ਫਾਕਡਿਪਟੀ ਕਮਿਸ਼ਨਰ, ਡਾ.ਰਜਿੰਦਰ ਸਿੰਘ ਸੋਹਲ ਐਸ.ਐਸ.ਪੀਗੁਰਦਾਸਪੁਰ, ਸ੍ਰੀਮਤੀ ਜਤਿੰਦਰ ਕੋਰ ਰੰਧਾਵਾ ਧਰਮ ਪਤਨੀ ਕੈਬਨਿਟਮੰਤਰੀ ਸ੍ਰੀ ਰੰਧਾਵਾ, ਸ੍ਰੀਮਤੀ ਸਰਬਜੀਤ ਕੋਰ ਪਾਹੜਾ ਧਰਮ ਪਤਨੀਵਿਧਾਇਕ ਪਾਹੜਾ, ਮੈਡਮ ਸਾਹਿਲਾ ਕਾਦਰੀ ਧਰਮ ਪਤਨੀ ਡਿਪਟੀਕਮਿਸ਼ਨਰ ਗੁਰਦਾਸਪੁਰ, ਉਦੈਵੀਰ ਸਿੰਘ ਰੰਧਾਵਾ ਸਪੁੱਤਰ ਸ੍ਰੀ ਰੰਧਾਵਾਜੀ , ਚੇਅਰਮੈਨ ਗੁਰਮੀਤ ਸਿੰਘ ਪਾਹੜਾ, ਰਮਨ ਬਹਿਲ ਚੇਅਰਮੈਨਐਸ.ਐਸ.ਬੋਰਡ ਪੰਜਾਬ, ਡਾ. ਸਤਨਾਮ ਸਿੰਘ ਨਿੱਜਰ, ਚੇਅਰਮੈਨ ਜ਼ਿਲਾਪਲਾਨਿੰਗ ਕਮੇਟੀ ਗੁਰਦਾਸਪੁਰ, ਤੇਜਿੰਦਰਪਾਲ ਸਿੰਘ ਸੰਧੂ ਵਧੀਕਡਿਪਟੀ ਕਮਿਸ਼ਨਰ (ਜ) ਸਮੇਤ ਪ੍ਰਮੁੱਖ ਹਸਤੀਆਂ ਮੌਜੂਦ ਸਨ।
ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟਵਜ਼ੀਰ ਸ੍ਰੀ ਰੰਧਾਵਾ ਕਿਹਾ ਕਿ ਅੱਜ ਅਸੀਂ ਆਪਣੇ ਮੁਲਕ ਦਾ 72ਵਾਂਗਣਤੰਤਰ ਦਿਵਸ ਮਨਾ ਰਹੇ ਹਾਂ। ਮੈਂ ਸਾਡੀਆਂ ਹਥਿਆਰਬੰਦ ਫੌਜਾਂ ਦੇਬਹਾਦਰ ਸੈਨਿਕਾਂ, ਪੈਰਾ ਮਿਲਟਰੀ ਫੋਰਸਾਂ ਅਤੇ ਸੂਬਿਆਂ ਦੀਆਂ ਪੁਲਿਸਫੋਰਸਾਂ ਦੇ ਜਵਾਨਾਂ ਨੂੰ ਵੀ ਸਲਾਮ ਕਰਦਾ ਹਾਂ ਜੋ ਸਾਡੇ ਦੇਸ਼ ਦੀ ਅਖੰਡਤਾਅਤੇ ਏਕਤਾ ਦੀ ਰਾਖੀ ਕਰ ਰਿਹਾ ਹੈ। 26 ਜਨਵਰੀ 1950 ਨੂੰ ਭਾਰਤੀਸੰਵਿਧਾਨ ਲਾਗੂ ਹੋ ਜਾਣ ਨਾਲ ਗਣਰਾਜ ਦੀ ਸਥਾਪਨਾ ਹੋਈ। ਅੱਜ ਦੇਦਿਨ ਮੈਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰਜੀ ਨੂੰ ਵੀ ਸਿਜਦਾ ਕਰਦਾ ਹੈ। ਆਜ਼ਾਦੀ ਸੰਘਰਸ਼ ਦੌਰਾਨ 80 ਫੀਸਦੀਯੋਗਦਾਨ ਪੰਜਾਬੀਆਂ ਦਾ ਰਿਹਾ। ਸਾਡੇ ਪੰਜਾਬੀਆਂ ਨੇ ਕਾਲੇ ਪਾਣੀਵਰਗੀਆਂ ਸਖਤ ਸਜ਼ਾਵਾਂ ਹੱਸ-ਹੱਸ ਕੇ ਕੱਟੀਆਂ। ਅੰਡੇਮਾਨ ਨਿਕੋਬਾਰ ਦੀਸੈਲੂਲਰ ਜੇਲ੍ਹ ਮੈਂ ਖੁਦ ਜਾ ਕੇ ਦੇਖ ਕੇ ਆਇਆ ਕਿਵੇਂ ਪੰਜਾਬੀਆਂ ਨੇਕੁਰਬਾਨੀਆਂ ਕੀਤੀਆਂ।
ਉਨਾਂ ਅੱਗੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਮਹਾਨ ਸੂਰਮੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਊਧਮ ਸਿੰਘ, ਲਾਲਾ ਹਰਦਿਆਲ ਵਰਗੇ ਸੂਰਬੀਰਾਂ ਨੂੰ ਵੀ ਅੱਜ ਮੈਂ ਸਿਜਦਾਕਰਦਾ ਹਾਂ। ਮੇਰੇ ਆਪਣੇ ਪਿੰਡ ਧਾਰੋਵਾਲੀ ਦੇ ਸ਼ਹੀਦ ਸਰਦਾਰ ਲਛਮਣਸਿੰਘ ਦੀ ਕੁਰਬਾਨੀ ਨੂੰ ਕੌਣ ਭੁੱਲ ਸਕਦਾ ਹੈ। ਅਗਲੇ ਮਹੀਨੇ ਅਸÄਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮਨਾ ਰਹੇ ਹਾਂ।
ਉਨਾਂ ਅੱਗੇ ਕਿਹਾ ਕਿ ਅੱਜ ਜਦੋਂ ਸਮੁੱਚਾ ਰਾਸ਼ਟਰ ਗਣਤੰਤਰ ਦਿਵਸ ਮਨਾਰਿਹਾ ਹੈ ਤਾਂ ਅਜਿਹੇ ਸਮੇਂ ਸਾਡੇ ਦੇਸ਼ ਨੂੰ ਸੰਵਿਧਾਨ ਨੂੰ ਬਚਾਉਣ ਦੀ ਚੁਣੌਤੀਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੁੱਖ ਦੀ ਗੱਲ ਇਹ ਹੈ ਕਿ ਇਹ ਖਤਰਾਸਾਡੇ ਆਪਣਿਆਂ ਤੋਂ ਹੀ ਹੈ। ਕੇਂਦਰ ਸਰਕਾਰ ਵੱਲੋਂ ਸੰਵਿਧਾਨਕ ਕਦਰਾਂ-ਕੀਮਤਾਂ ਦਾ ਘਾਣ ਕਰਕੇ ਸੂਬਿਆਂ ਨੂੰ ਮਿਲੇ ਅਧਿਕਾਰਾਂ ਉਤੇ ਡਾਕਾ ਮਾਰਿਆਜਾ ਰਿਹਾ। ਸੈਨਿਕ ਜਿੱਥੇ ਦੇਸ਼ ਦੀ ਰੱਖਿਆ ਕਰਦੇ ਹਨ, ਕਿਸਾਨ ਦੇਸ਼ ਦਾਢਿੱਡ ਭਰਦੇ ਹਨ। ਸੰਵਿਧਾਨ ਅਨੁਸਾਰ ਖੇਤੀਬਾੜੀ ਸੂਬਿਆਂ ਦੇ ਅਧਿਕਾਰਦਾ ਵਿਸ਼ਾ ਹੈ ਪਰ ਕੇਂਦਰ ਸਰਕਾਰ ਨੇ ਇਸ ਵਿੱਚ ਸਿੱਧਾ ਦਖਲ ਦਿੰਦਿਆਂਤਿੰਨ ਕਾਲੇ ਖੇਤੀ ਕਾਨੂੰਨ ਬਣਾ ਕੇ ਪੂਰੇ ਦੇਸ਼ ਵਿੱਚ ਬੇਚੈਨੀ ਤੇ ਰੋਸ ਦਾਮਾਹੌਲ ਬਣਾ ਦਿੱਤਾ। ਅੱਜ ਪੂਰੇ ਦੇਸ਼ ਦਾ ਕਿਸਾਨ ਦਿੱਲੀ ਦੀਆਂ ਸਰਹੱਦਾਂਉਤੇ ਪਿਛਲੇ ਦੋ ਮਹੀਨਿਆਂ ਤੋਂ ਹੱਡ ਚੀਰਵÄ ਠੰਢ ਵਿੱਚ ਇਨ੍ਹਾਂ ਕਾਲੇ ਖੇਤੀਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਿਹਾ ਹੈ। ਸਾਰੇ ਦੇਸ਼ ਦਾਢਿੱਡ ਭਰਨ ਵਾਲੇ ਅੰਨਦਾਤਾ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆਜਾ ਰਿਹਾ ਹੈ। ਕਾਲੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਦੇ ਕਿਸਾਨਾਂ ਵੱਲੋਂ ਸ਼ੁਰੂਕੀਤੇ ਅੰਦੋਲਨ ਵਿੱਚ ਗੁਆਂਢੀ ਸੂਬਿਆਂ ਹਰਿਆਣਾ, ਰਾਜਸਥਾਨ ਤੋਂਇਲਾਵਾ ਮੱਧ ਪ੍ਰਦੇਸ਼, ਉਤਰ ਪ੍ਰਦੇਸ਼, ਮਹਾਂਰਾਸ਼ਟਰ ਸਣੇ ਦੱਖਣ ਭਾਰਤ ਦੇਸੂਬੇ ਵੀ ਕੁੱਦ ਗਏ ਹਨ। ਸਭ ਤੋਂ ਦੁੱਖ ਦੀ ਗੱਲ ਹੈ ਕਿ ਦੋ ਮਹੀਨਿਆਂ ਤੋਂਦਿੱਲੀ ਵਿਖੇ ਹੱਡ ਚੀਰਵÄ ਠੰਢ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਵਿੱਚੋਂਕਈ ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ। ਇਨ੍ਹਾਂ ਕਿਸਾਨਾਂ ਦੇਪਰਿਵਾਰਾਂ ਨਾਲ ਡੂੰਘੀ ਹਮਦਰਦੀ ਜ਼ਾਹਰ ਕਰਦਾ ਹੋਇਆ ਮੈਂ ਕਿਸਾਨਾਂ ਦੀਕੁਰਬਾਨੀ ਨੂੰ ਸਿਜਦਾ ਕਰਦਾ ਹਾਂ। ਸਾਡੀ ਸਰਕਾਰ ਵੱਲੋਂ ਕਿਸਾਨੀ ਅੰਦੋਲਨਵਿੱਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਕਿਸਾਨ 5 ਲੱਖ ਰੁਪਏ ਦੀਵਿੱਤੀ ਸਹਾਇਤਾ ਦੇਣ ਦੇ ਨਾਲ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀਨੌਕਰੀ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਉਨਾਂ ਅੱਗੇ ਕਿਹਾ ਕਿ ਜਿਲੇ ਅੰਦਰ ਮਗਨਰੇਗਾ ਸਕੀਮ ਤਹਿਤ ਵਿੱਤੀ ਸਾਲ2019-20 ਦੋਰਾਨ 75 ਕਰੋੜ 12 ਲੱਖ ਰੁਪਏ ਦੀ ਲਾਗਤ ਨਾਲ ਵਿਕਾਸਕੰਮ ਕਰਵਾਏ ਗਏ, ਜਿਸ ਕਰਕੇ ਜ਼ਿਲਾ ਗੁਰਦਾਸਪੁਰ ਪੰਜਾਬ ਭਰ ਵਿਚਪਹਿਲੇ ਸਥਾਨ ਤੇ ਕਾਬਜ਼ ਹੈ। ਸਮਾਰਟ ਵਿਲੇਜ਼ ਸਕੀਮ ਤਹਿਤ ਵਿੱਤੀਸਾਲ 2019-20 ਦੌਰਾਨ ਜਿਲੇ ਅੰਦਰ 1105 ਵਿਕਾਸ ਕੰਮ ਕਰਵਾਏ ਗਏਹਨ। ਵਿੱਤੀ ਸਾਲ ਸਾਲ 2020-21 ਦੌਰਾਨ ਜਿਲੇ ਅੰਦਰ 4298 ਵਿਕਾਸਕਾਰਜ ਕਰਵਾਉਣ ਲਈ ਪ੍ਰਵਾਨ ਹੋਏ ਹਨ, ਜਿਸ ਲਈ 306.77 ਕਰੋੜਰੁਪਏ ਖਰਚੇ ਜਾਣਗੇ। ‘ਜਲ ਜੀਵਨ ਮਿਸ਼ਨ’ ਪ੍ਰੋਜੈਕਟ ਅਧੀਨ ਜ਼ਿਲ੍ਹਾਗੁਰਦਾਸਪੁਰ ਦੇ ਪੇਂਡੂ ਖੇਤਰ ਦੇ ਵਸਨੀਕਾਂ ਨੂੰ ਸਾਲ 2022 ਤੱਕ ‘ਹਰ ਘਰਜਲ ਹਰ ਘਰ ਨਲ’ ਦੇ ਨਾਅਰੇ ਤਹਿਤ ਘਰ-ਘਰ ਪਾਣੀ ਦੇ ਕੂਨੈਕਸ਼ਨਦੇਣ ਲਈ 95 ਹਜ਼ਾਰ 295 ਘਰਾਂ ਨੂੰ ਕੁਨੈਕਸ਼ਨ ਦਿੱਤੇ ਜਾ ਚੁੱਕੇ ਹਨ।ਵਾਟਰ ਸਪਲਾਈ ਅਤੇ ਸੀਵਰੇਜ ਪ੍ਰੋਜੈਕਟ ਤਹਿਤ ਬਟਾਲਾ ਵਿਖੇ ਅਮਰੁਤਯੋਜਨਾ ਤਹਿਤ ਕਰੀਬ 141.08 ਕਰੋੜ ਰੁਪਏ ਦੀ ਲਾਗਤ ਨਾਲ ਹਰ ਘਰਨੂੰ ਜਲ ਸਪਲਾਈ ਅਤੇ ਸੀਵਰੇਜ ਨਾਲ ਜੋੜਨ ਲਈ ਵਿਕਾਸ ਕੰਮਤੇਜਗਤੀ ਨਾਲ ਚੱਲ ਰਿਹਾ ਹੈ। ਇਸੇ ਤਰਾਂ ਗੁਰਦਾਸਪੁਰ ਵਿਖੇ ਕਰੀਬ43.05 ਕਰੋੜ ਰੁਪਏ ਅਤੇ ਦੀਨਾਨਗਰ ਵਿਖੇ 35.33 ਕਰੋੜ ਰੁਪਏ ਦੇਵਿਕਾਸ ਕੰਮ ਪ੍ਰਗਤੀ ਅਧੀਨ ਹਨ।
ਉਪਰੰਤ ਮੁੱਖ ਮਹਿਮਾਨ ਵਲੋਂ ਸਮਾਗਮ ਵਿਚ ਪੁਹੰਚੇ ਸ਼ਹੀਦਾਂ ਦੇਪਰਿਵਾਰਿਕ ਮੈਂਬਰ ਅਤੇ ਵੀਰ ਨਾਰੀਆਂ ਨੂੰ ਸਨਮਾਨਿਤ ਕੀਤਾ ਗਿਆ।ਸਮਾਗਮ ਦੌਰਾਨ ਮੁੱਖ ਮਹਿਮਾਨ ਵਲੋਂ ਸਮੁੱਚੀ ਪਰੇਡ ਦਾ ਨਿਰੀਖਣ ਵੀਕੀਤਾ ਗਿਆ ਤੇ ਡੀ.ਐਸ.ਪੀ ਮਹੇਸ਼ ਕੁਮਾਰ ਦੀ ਅਗਵਾਈ ਹੇਠ ਮਾਰਚਪਾਸਟ ਕੀਤਾ ਗਿਆ । ਇਸ ਮੌਕੇ ਸਰਕਾਰੀ ਕਾਲਜ ਗੁਰਦਾਸਪੁਰ ਅਤੇਗਿਆਨ ਅੰਜਨ ਪਬਲਿਕ ਹਾਈ ਸਕੂਲ ਜਾਫਰਪੁਰ ਦੇ ਅਧਿਆਪਕਾਂ ਵਲੋਂਸ਼ਬਦ ਗਾਇਨ ਅਤੇ ਦੇਸ਼ ਭਗਤੀ ਦਾ ਗੀਤ ਪੇਸ਼ ਕੀਤਾ ਗਿਆ। ਇਸ ਮੌਕੇਵੱਖ-ਵੱਖ ਵਿਭਾਗਾਂ ਵਲੋਂ ਸ਼ਾਨਦਾਰ ਝਾਕੀਆਂ ਪੇਸ਼ ਕੀਤੀਆਂ ਗਈਆਂ।ਇਸ ਮੌਕੇ ਮੁੱਖ ਮਹਿਮਾਨ ਵਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ ਵੀ ਵੰਡੇਗਏ
ਇਸੇ ਤਰਾਂ ਅੱਜ ਪੂਰੇ ਜ਼ਿਲ੍ਹੇ ਅੰਦਰ ਗਣਤੰਤਰ ਦਿਵਸ ਪੂਰੇ ਉਤਸ਼ਾਹ ਤੇਜਾਹੋ ਜਲਾਲ ਨਾਲ ਮਨਾਇਆ ਗਿਆ। ਬਟਾਲਾ, ਡੇਰਾ ਬਾਬਾ ਨਾਨਕ, ਕਲਾਨੋਰ, ਦੀਨਾਨਗਰ, ਕਾਦੀਆਂ ਤੇ ਸ੍ਰੀ ਹਰਗੋਬਿੰਦਪੁਰ ਵਿਖੇ ਗਣਤੰਤਰਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।
ਇਸ ਮੌਕੇ ਸਰਵ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ(ਵਿਕਾਸ), ਸ੍ਰੀਮਤੀ ਅਮਨਦੀਰ ਕੋਰ ਸਹਾਇਕ ਕਮਿਸ਼ਨਰ (ਜਨਰਲ), ਏ.ਪੀ.ਐਸ ਸੰਧੂ ਜਿਲਾ ਅਟਾਰਨੀ, ਐਚ ਐਸ.ਬਾਜਵਾ ਉਪ ਜਿਲਾਅਟਾਰਨੀ, ਐਚ.ਐਸ ਬਾਜਵਾ ਜਿਲਾ ਉਪਰ ਅਟਾਰਨੀ, ਸ੍ਰੀ ਐਚ.ਐਸਸੰਧੂ ਐਸ.ਪੀ (ਡੀ), ਸ੍ਰੀ ਨਵਜੋਤ ਸਿੰਘ ਐਸ.ਪੀ ਹੈੱਡਕੁਆਟਰ, ਡੀ.ਐਸ.ਪੀ ਰਜੇਸ਼ ਕੱਕੜ, ਐਡਵੋਕੈਟ ਬਲਜੀਤ ਸਿੰਘ ਪਾਹੜਾ , ਚੇਅਰਮੈਨ ਮਿਲਕ ਪਲਾਂਟ ਗੁਰਦਾਸਪੁਰ,ਸੁਪਰਡੈਂਟ ਜੇਲ੍ਹ ਬਲਕਾਰ ਸਿੰਘਭੁੱਲਰ, ਮਨਜੀਤ ਸਿੰਘ ਸਹਾਇਕ ਸੁਪਰਡੈਂਟ ਜੇਲ੍ਹ ਚੇਅਰਮੈਨ ਰੰਜੂ ਸ਼ਰਮਾ, ਰੋਸ਼ਨ ਜੋਸਫ ਜਿਲਾ ਪ੍ਰਧਾਨ ਕਾਂਗਰਸ ਪਾਰਟੀ, ਤਰਸੇਮ ਸਹੋਤਾ ਵਾਈਸਚੇਅਰਮੈਨ ਕ੍ਰਿਸ਼ੀਚਨ ਵੈਲਫੇਅਰ ਬੋਰਡ, ਅਨੂੰ ਗੰਡੋਤਰਾ ਜਨਰਲ ਸਕੱਤਰਕਾਂਗਰਸ ਕਮੇਟੀ, ਅਮਨਦੀਪ ਕੋਰ ਰੰਧਾਵਾ ਜਿਲਾ ਪ੍ਰਧਾਨ ਮਹਿਲਾਕਾਂਗਰਸ ਗੁਰਦਾਸਪੁਰ, ਕੇਪੀ ਪਾਹੜਾ, ਹਰਜਿੰਦਰ ਸਿੰਘ ਸੰਧੂਡੀਡੀਪੀ.ਓ,ਹਰਦੀਪ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ), ਸੁਰਜੀਤਪਾਲ ਜ਼ਿਲਾ ਸਿੱਖਿਆ ਅਫਸਰ (ਪ), ਸੁਖਜਿੰਦਰ ਸਿੰਘਤੇ ਗੁਰਜੀਤ ਸਿੰਘਬੀ.ਡੀ.ਪੀ.ਓ, ਹਿਮਾਸ਼ੂ ਕੱਕੜ ਡੀ.ਐਸ.ਐਫ.ਸੀ, ਸ੍ਰੀ ਪਰਮਿੰਦਰ ਸਿੰਘਸੈਣੀ, ਹਰਮਨਪ੍ਰੀਤ ਸਿੰਘ ਸਕੱਤਰ ਜਿਲਾ ਹੈਰੀਟੇਜ ਸੁਸਾਇਟੀ, ਇਕਬਾਲਸਮਰਾ ਡਿਪਟੀ ਡੀ.ਈ.ਓ ਖੇਡਾਂ, ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂਪਾਲਣ ਵਿਭਾਗ ਸਮੇਤ ਸਬੰਧਿਤ ਵਿਭਾਗਾਂ ਦੇ ਮੁਖੀ ਮੋਜੂਦ ਸਨ।
- LETEST..ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਨੋਂਵੀ ਪੰਜਾਬ ਸਟੇਟ ਗਤਕਾ ਚੈਪੀਂਅਨਸ਼ਿਪ ਸ਼ੁਰੂ
by Adesh Parminder Singh
- LETEST…ਪੰਜਾਬ ਸਰਕਾਰ ਵਲੋਂ ਬੇਰੋਜਗਾਰਾਂ ਨੂੰ ਜਾਰੀ ਕੀਤੇ ਗਏ ਬੱਸ ਪਰਮਿਟ : ਐਸ.ਡੀ.ਐਮ.ਦਸੂਹਾ
by Adesh Parminder Singh
- ਖਾਲਸਾ ਕਾਲਜੀਏਟ ਸੀਨੀ.ਸੈਕੰ.ਸਕੂਲ ਗੜ੍ਹਦੀਵਾਲਾ ਦੀ ਵਿਦਿਆਰਥਣ ਸਿਮਰਨਪ੍ਰੀਤ ਕੌਰ ਨੇ ਟਾਇਕਵਾਂਡੋ ਕੱਪ ਮੁਕਾਬਲੇ ‘ਚ ਗੋਲਡ ਮੈਡਲ ਕੀਤਾ ਹਾਸਲ
by Adesh Parminder Singh
- LETEST..ਸੰਯੁਕਤ ਮੋਰਚੇ ਦੇ ਸੱਦੇ ਤੇ ਕਿਸਾਨਾਂ ਵਲੋਂ ਐਸ ਡੀ ਐਮ ਦਸੂਹਾ ਰਣਦੀਪ ਸਿੰਘ ਹੀਰ ਨੂੰ ਸੌਂਪਿਆ ਮੰਗ ਪੱਤਰ
by Adesh Parminder Singh
- LETEST..संत निरंकारी मिशन द्वारा बाबा हरदेव सिंह जी महाराज की स्मृति में वृक्षारोपण एव वृक्ष संरक्षण अभियान
by Adesh Parminder Singh
- दुबई के बड़े दिल वाले सरदार ओबराय ने फिर दिखाई दरियादिली, डा.ओबराय के प्रयासों सदका 37 वर्षीय युवक की मृतक देह दुबई से वतन पहुंची
by Adesh Parminder Singh
- ਜ਼ਿਲਾ ਹੁਸ਼ਿਆਰਪੁਰ ਵਿੱਚ ਕੋਵਿਡ-19 ਦੀ ਦਹਿਸ਼ਤ : ਗੜ੍ਹਸ਼ੰਕਰ ਦੇ 2 ਪਿੰਡ ਸਰਹਾਲਾ ਕਲਾਂ ਅਤੇ ਪਿੰਡ ਅਲਾਵਲਪੁਰ ਨੂੰ ਐਲਾਨਿਆ ਮਾਈਕ੍ਰੋ ਕੰਟੇਨਮੈਂਟ ਜ਼ੋਨ
by Adesh Parminder Singh
- ਜ਼ਿਲ੍ਹੇ ’ਚ 262 ਨੌਜਵਾਨਾਂ ਨੂੰ ਮਿਲਣਗੇ ਬੱਸਾਂ ਦੇ ਪਰਮਿੱਟ : ਸੁੰਦਰ ਸ਼ਾਮ ਅਰੋੜਾ, ਪਿੰਡਾਂ ’ਚ ਆਵਾਜਾਈ ਦੀ ਸਹੂਲਤ ਹੋਵੇਗੀ ਹੋਰ ਮਜ਼ਬੂਤ : ਡਾ. ਰਾਜ ਕੁਮਾਰ ਚੱਬੇਵਾਲ
by Adesh Parminder Singh
- ਮਿਸ਼ਨ ਸ਼ਤ ਪ੍ਰਤੀਸ਼ਤ ਦੀ ਸਫ਼ਲਤਾ ਲਈ ਹੁਣ ਹਰ ਵਿਦਿਆਰਥੀ ਨੂੰ ਸਾਂਭਣ ਦੀ ਲੋੜ-ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ, ਹੁਸ਼ਿਆਰਪੁਰ ਦੇ ਸਕੂਲ ਮੁਖੀਆਂ ਨੂੰ ਕੀਤਾ ਪ੍ਰੇਰਿਤ
by Adesh Parminder Singh
- COVID-19: ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਲਈ ਕੋਰੋਨਾ ਟੈਸਟ ਲਾਜ਼ਮੀ ਕਰਾਰ
by Adesh Parminder Singh
- अब तेजी से अधयापकों को अपनी चपेट में लेने लगा कोरोना वायरस, जालंधर में 7 अधियापक क्रोना पॉजिटिव निकले , 76 लोगों की कोरोना रिपोर्ट पॉजिटिव आई तथा एक ने दम तोड़ दिया
by Adesh Parminder Singh
- ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਸਿੱਖਿਆ ਵਿਭਾਗ ਨੇ ਜ਼ਿਲ੍ਹੇ ‘ਚ 16 ਸਮਾਰਟ ਸਿਖਲਾਈ ਕੇਂਦਰ ਸਥਾਪਿਤ ਕੀਤੇ
by Adesh Parminder Singh
- ਕੋਰੋਨਾ ਨੇ ਲੈ ਲਈ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਜਾਨ !
by Adesh Parminder Singh
- Breaking : मुख्यमंत्री कैप्टन अमरिंदर की अगुवाई में बाद दोपहर कैबिनेट की अहम बैठक होगी
by Adesh Parminder Singh
- LETEST.. 18,09434 रुपये धोखाधड़ी से पैसे डबल करने का झांसा देकर लाखों रूपये ठगने वाला आरोपी मामला दर्ज होने के करीब 5 माह बाद गिरफ्तार
by Adesh Parminder Singh
- UPDATED: ਗੁਰਸ਼ਰਨ ਸਿੰਘ ਨੇ ਬਤੌਰ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ) ਹੁਸ਼ਿਆਰਪੁਰ ਅਹੁਦਾ ਸੰਭਾਲਿਆ
by Adesh Parminder Singh
- ਪਿੰਡ ਖਿਆਲਾ ਬੁਲੰਦਾਂ ‘ਚ ਦੂਜਾ ਮੈਡੀਕਲ ਜਾਂਚ ਕੈਂਪ ਆਯੋਜਿਤ
by Adesh Parminder Singh
- UPDATED NEWS: COVID-19 IN PUNJAB : ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਸਬੰਧਤ ਜ਼ਿਲਿਆਂ ਲੋੜ ਪੈਣ ’ਤੇ ਰਾਤ ਦਾ ਕਰਫ਼ਿਊ ਲਾਉਣ ਲਈ ਅਧਿਕਾਰਤ ਕੀਤਾ, ਮੁੱਖ ਸਕੱਤਰ ਵਿਨੀ ਮਹਾਜਨ ਨੇ ਸਰਕਾਰੀ ਸਕੂਲਾਂ ਨੂੰ ਮੁੜ ਬੰਦ ਕੀਤੇ ਜਾਣ ਤੋਂ ਕੀਤਾ ਇਨਕਾਰ
by Adesh Parminder Singh
- ਹੌਲਦਾਰ ਸੁਖਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ
by Adesh Parminder Singh
- ਖਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ
by Adesh Parminder Singh
- LETEST..ਜਰੂਰੀ ਮੁਰੰਮਤ ਕਾਰਨ 24 ਫਰਵਰੀ ਨੂੰ ਬਿਜਲੀ ਸਪਲਾਈ ਬੰਦ ਰਹੇਗੀ
by Adesh Parminder Singh
- ਜਰੂਰਤਮੰਦਾਂ ਦੀ ਸਹਾਇਤਾ ਕਰਨਾ ਸਾਡਾ ਨੈਤਿਕ ਫਰਜ : ਸ.ਮਨਜੀਤ ਸਿੰਘ ਦਸੂਹਾ
by Adesh Parminder Singh
- ਸਿੱਖਿਆ ਵਿਭਾਗ ਕਰਵਾਏਗਾ 26 ਤੋਂ 31 ਮਾਰਚ ਤੱਕ ਪ੍ਰਾਇਮਰੀ ਸਕੂਲਾਂ ਅੰਦਰ ਬਾਲ ਪ੍ਰਤਿਭਾ ਮੇਲੇ, ਪ੍ਰਤੀ ਸਕੂਲ ਪੰਜ ਹਜ਼ਾਰ ਰੁਪਏ ਰਾਸ਼ੀ ਜਾਰੀ
by Adesh Parminder Singh
- स्वास्थ्य विभाग के विशेष सचिव अमित कुमार ने आज अधिकारियों को सैंपलिंग बढ़ाने के साथ-साथ कांटेक्ट ट्रेसिंग में तेजी लाने के निर्देश
by Adesh Parminder Singh
- Big Breaking News: AS COVID CASES SPIKE IN PUNJAB, CM ORDERS CURBS ON INDOOR & OUTDOOR GATHERINGS FROM MARCH 1
by Adesh Parminder Singh
- ਮੈੜੀ ਹੋਲੀ ਮੇਲੇ ’ਚ 28 ਮਾਰਚ ਨੂੰ ਚੜੇਗਾ ਝੰਡਾ, ਓਵਰਲੋਡਿੰਗ ਰੋਕਣ ਲਈ ਪੰਜਾਬ ਤੋਂ ਸਹਿਯੋਗ ਦੀ ਮੰਗ
by Adesh Parminder Singh
- ਕੁਲਵੰਤ ਸਿੰਘ ਜਲੋਟਾ ਐੱਸ.ਸੀ. ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਤੇ ਪ੍ਰਵੀਨ ਕਬੀਰਪੁਰ ਜ਼ਿਲ੍ਹਾ ਜਨਰਲ ਸਕੱਤਰ ਚੁਣੇ ਗਏ
by Adesh Parminder Singh
- अमेरिका में गांव चकोही के युवक गुरप्रीत सिंह की गोली मारकर हत्या
by Adesh Parminder Singh
- ਜ਼ਿਲ੍ਹਾ ਮੈਜਿਸਟਰੇਟ ਰਿਆਤ ਵਲੋਂ ਗੱਡੀਆਂ ’ਤੇ ਕਾਲੀ ਫਿਲਮ ਦੀ ਦੁਰਵਰਤੋਂ, ਡੀਲਿਸਟ ਖੇਤਰ ’ਚ ਹਰੇ ਅੰਬ ਦੇ ਦਰੱਖਤਾਂ ਦੀ ਕਟਾਈ ’ਤੇ ਪਾਬੰਦੀ ਦੇ ਹੁਕਮ
by Adesh Parminder Singh
- ਹੁਣ ਸੇਵਾ ਕੇਂਦਰਾਂ ਤੋਂ ਵੀ ਬਣ ਸਕਣਗੇ ਸਰਬਤ ਸਿਹਤ ਬੀਮਾ ਯੋਜਨਾ ਦੇ ਕਾਰਡ, 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ : ਡਿਪਟੀ ਕਮਿਸ਼ਨਰ ਸੋਨਾਲੀ ਗਿਰੀ
by Adesh Parminder Singh
- ਲੱਖਾ ਸਿਧਾਣਾ ਬਠਿੰਡਾ ਰੈਲੀ ਮੰਚ ਤੇ ਪਹੁੰਚਿਆ, ਦਿੱਲੀ ਪੁਲਿਸ ਵਲੋਂ ਓਸਤੇ 1 ਲੱਖ ਦੀ ਰੱਖਿਆ ਹੈ ਇਨਾਮ, ਲੱਖਾ ਸਿਧਾਣਾ ਦੀ ਗ੍ਰਿਫਤਾਰੀ ਦਿੱਲੀ ਪੁਲਿਸ ਲਈ ਵੱਕਾਰ ਦਾ ਸਵਾਲ ਬਣੀ
by Adesh Parminder Singh
- होशियारपुर में आवारा कुत्तों ने अपने दोस्तों संग खेल रहे बच्चे को बुरी तरह से काटा
by Adesh Parminder Singh
- भीषण सड़क हादसे होने का समाचर : 12 लोगों की मौत
by Adesh Parminder Singh
- ਕੈਪਟਨ ਸਰਕਾਰ ਵਲੋਂ ਵਿਦੇਸ਼ਾਂ ‘ਚ ਪੜਾਈ ਅਤੇ ਨੌਕਰੀਆਂ ਲਈ ਵਿਸੇਸ਼ ਸੈੱਲ ਸ਼ੁਰੂ, ਇਸ ਦਿਨ ਤੋਂ ਹੋਵੇਗੀ ਰਜਿਸ਼ਟਰੇਸ਼ਨ
by Adesh Parminder Singh
- UPDATED: 17 ਸਾਲਾ ਲੜਕੀ ਨੇ ਦੋ ਲੜਕਿਆਂ ਵਲੋਂ ਲਗਾਤਾਰ ਈਵ-ਟੀਜਿੰਗ ਤੋਂ ਪ੍ਰੇਸ਼ਾਨ ਹੋ ਕੇ ਭੰਬੋਤਾੜ ਵਿਖੇ ਖੁਦਕੁਸ਼ੀ ਕਰ ਲਈ
by Adesh Parminder Singh
- ਮੁੱਖ ਮੰਤਰੀ ਵੱਲੋਂ 1087 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਆਗਾਜ਼, ਸੁਨੀਲ ਜਾਖੜ, ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਵਿਨੀ ਮਹਾਜਨ ਅਤੇ ਸੀਨੀਅਰ ਅਧਿਕਾਰੀ ਵੀ ਹਾਜ਼ਰ
by Adesh Parminder Singh
Related