ਅੰਮ੍ਰਿਤਸਰ : ਅੱਜ ਪੰਜਾਬ ਦੇ ਮੁਖ ਮੰਤਰੀ ਭਗੰਵਤ ਮਾਨ ਵੱਲੋਂ ਅੰਮ੍ਰਿਤਸਰ ਦੇ ਵੱਲਾ ਓਵਰ ਬ੍ਰਿਜ ਦਾ ਉਜਘਾਟਨ ਕੀਤਾ ਗਿਆ । ਇਸ ਦੌਰਾਨ ਓਹਨਾ ਕਿਹਾ ਹੈ ਕਿ ਅੰਮ੍ਰਿਤਸਰ ਟੂਰਿਜ਼ਮ ਹੱਬ ਹੈ। ਓਹਨਾ ਕਿਹਾ ਕਿ ਪੰਜਾਬ ਚ 16 ਮੈਡੀਕਲ ਕਾਲਜ ਖੋਲ੍ਹੇ ਜਾਣਗੇ।
ਇਸ ਓਵਰ ਬ੍ਰਿਜ ਨਾਲ ਨਿੱਤ ਦੇ ਟ੍ਰੈਫਿਕ ਜਾਮ ਤੋਂ ਲੋਕਾਂ ਨੂੰ ਰਾਹਤ ਮਿਲੇਗੀ। ਜ਼ਿਕਰਯੋਗ ਹੈ ਕਿ ਇਸ ਓਵਰ ਬ੍ਰਿਜ ਦਾ 33 ਕਰੋੜ ਦੀ ਲਾਗਤ ਆਈ ਹੈ।
THIS IS BREAKING NEWS AND WILL BE UPDATED SOON.
News
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ

EDITOR
CANADIAN DOABA TIMES
Email: editor@doabatimes.com
Mob:. 98146-40032 whtsapp





