latest : First time Red alert in Punjab for Heatwave

 First time Red alert in Punjab for Heatwave Punjab: The weather had become pleasant before the pollution reduced due to lockdown, but now in the fourth week of May, the heat of havoc has increased. Due to hot winds and heat, the temperature in Punjab has reached 43 to 44 degree Celsius. According to the Meteorological Department, heat wave can increase in the whole of North India. In many parts of North India, the temperature has crossed 45 degrees Celsius. The country’s Meteorological Department has issued a red alert for…

Read More

ਹਜਾਮਤ ਦੀ ਦੁਕਾਨ/ ਹੇਅਰ-ਕੱਟ ਸੈਲੂਨ ਦੇ ਮਾਲਕ ਅਤੇ ਉੱਥੇ ਕੰਮ ਕਰਨ ਵਾਲੇ ਸਟਾਫ਼ ਵੱਲੋਂ ਲਾਜ਼ਮੀ ਤੌਰ ਤੇ ਮਾਸਕ ਦੀ ਵਰਤੋਂ ਕੀਤੀ ਜਾਵੇ, ਐਡਵਾਇਜ਼ਰੀ ਜਾਰੀ

ਕੋਵਿਡ-19 ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਹਜਾਮਤ ਦੀਆਂ ਦੁਕਾਨਾਂ/ ਸੈਲੂਨਜ਼ ਲਈ ਐਡਵਾਇਜ਼ਰੀ ਜਾਰੀ ਚੰਡੀਗੜ, 24 ਮਈ : ਸਿਹਤ ਵਿਭਾਗ ਵੱਲੋਂ ਕੋਵਿਡ -19 ਮਹਾਮਾਰੀ ਦੇ ਮੱਦੇਨਜ਼ਰ ਹਜਾਮਤ ਦੀਆਂ ਦੁਕਾਨਾਂ /ਹੇਅਰ-ਕੱਟ ਸੈਲੂਨਾਂ ਦੀ ਸਫ਼ਾਈ ਅਤੇ ਸਵੱਛਤਾ ਬਣਾਏ ਰੱਖਣ ਸਬੰਧੀ ਵਿਸਥਾਰਤ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਹਜਾਮਤ ਦੀ ਦੁਕਾਨ / ਹੇਅਰ-ਕੱਟ ਸੈਲੂਨ ਦੇ ਮਾਲਕ ਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਕੋਈ ਵੀ ਸਟਾਫ ਮੈਂਬਰ ਜਿਸ ਵਿਚ ਕੋਵੀਡ -19 (ਬੁਖਾਰ, ਸੁੱਕੀ ਖੰਘ, ਸਾਹ ਲੈਣ ਵਿਚ ਤਕਲੀਫ਼ ਆਦਿ) ਦੇ ਲੱਛਣ ਹੋਣ, ਨੂੰ ਕੰਮ ਤੇ…

Read More

LATSET : ਜਿਲਾ ਪਠਾਨਕੋਟ ਵਿੱਚ 7 ਹੋਰ ਲੋਕ ਕਰੋਨਾ ਪਾਜੀਟਿਵ ਮਿਲੇ

ਜਿਲਾ ਪਠਾਨਕੋਟ ਵਿੱਚ 7 ਹੋਰ ਲੋਕ ਕਰੋਨਾ ਪਾਜੀਟਿਵ ਮਿਲੇ ਕਰੋਨਾ ਪਾਜੀਟਿਵ ਦੀ ਸੰਖਿਆ ਹੋਈ 10 ਸਿਹਤ ਵਿਭਾਗ ਵੱਲੋਂ ਕਰੋਨਾ ਪਾਜੀਟਿਵ ਲੋਕਾਂ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਕੀਤੀ ਜਾ ਰਹੀ ਭਾਲ ਪਠਾਨਕੋਟ, 24 ਮਈ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ, ਅਵਿਨਾਾਸ ) ਜਿਲਾ ਪਠਾਨਕੋਟ ਵਿੱਚ ਸਨੀਵਾਰ ਦੀ ਸਾਮ ਨੂੰ ਇੱਕ ਵਿਅਕਤੀ ਕਰੋਨਾ ਪਾਜੀਟਿਵ ਅਤੇ ਐਤਵਾਰ ਨੂੰ 6 ਹੋਰ ਲੋਕ ਕਰੋਨਾ ਪਾਜੀਟਿਵ ਆਉਂਣ ਨਾਲ ਜਿਲਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਲੋਕਾਂ ਦੀ ਸੰਖਿਆ 10 ਹੋ ਗਈ ਹੈ । ਇਹ ਪ੍ਰਗਟਾਵਾ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਡਿਪਟੀ ਕਮਿਸ਼ਨਰ ਪਠਾਨਕੋਟ…

Read More

LATEST : ਅੱਜ 4 CORONA ਪੋਜ਼ੀਟਿਵ ਮਰੀਜ਼ ਆਏ ਸਾਹਮਣੇ

 ਅੱਜ 4 ਪੋਜ਼ੀਟਿਵ ਮਰੀਜ਼ ਆਏ ਸਾਹਮਣੇ : ਸਿਵਲ ਸਰਜਨ ਹੁਸ਼ਿਆਰਪੁਰ, 24 ਮਈ: ਜ਼ਿਲ•ੇ ਵਿੱਚ ਕੋਵਿਡ-19 ਸਬੰਧੀ ਸਥਿਤੀ ਬਾਰੇ ਜਾਣਕਾਰੀ ਦਿੰੰਦੇ ਹੋਏ ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਜ਼ਿਲ•ੇ ਵਿੱਚ ਪੋਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਦੇ ਲਏ ਗਏ ਸੈਂਪਲਾਂ ਵਿੱਚੋਂ 60 ਸੈਂਪਲਾਂ ਦੀ ਰਿਪੋਰਟ ਅੱਜ ਪ੍ਰਾਪਤ ਹੋ ਗਈ ਹੈ, ਜਿਸ ਵਿੱਚ 4 ਨਵੇਂ ਪੋਜ਼ੀਟਿਵ ਕੇਸ ਸਾਹਮਣੇ ਆਏ ਹਨ। ਉਨ•ਾਂ ਕਿਹਾ ਕਿ ਹੁਣ ਜ਼ਿਲ•ੇ ਵਿੱਚ ਪੋਜ਼ੀਟਿਵ ਮਰੀਜ਼ਾਂ ਦੀ ਸੰਖਿਆ 107 ਹੋ ਗਈ ਹੈ, ਜਿਸ ਵਿੱਚੋਂ 13 ਐਕਟਿਵ ਕੇਸ ਹਨ। ਉਨ•ਾਂ ਦੱਸਿਆ ਕਿ ਹੁਣ ਤੱਕ 1962 ਸੈਂਪਲ ਲਏ…

Read More

ਮਲਟੀ ਪਰਪਜ਼ ਹੈਲਥ ਵਰਕਰ ਅਤੇ ਆਸ਼ਾ ਵਰਕਰਜ਼ ਦੁਆਰਾ ਕੀਤੇ ਜਾ ਰਹੇ ਕੰਮ ਨੂੰ ਸਰਾਹਿਆ

ਘਰੋਟਾ (ਪਠਾਨਕੋਟ),23 ਮਈ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ, ਅਵਿਨਾਸ਼ ) ਸੀਨੀਅਰ ਮੈਡੀਕਲ ਅਫ਼ਸਰ ਘਰੋਟਾ, ਡਾ ਬਿੰਦੂ ਗੁਪਤਾ  ਵੱਲੋਂ ਅੱਜ ਆਪਣੇ ਫੀਲਡ ਸਟਾਫ ,ਜਿਨ੍ਹਾਂ ਵਿੱਚ ਮਲਟੀ ਪਰਪਜ਼ ਹੈਲਥ ਵਰਕਰ ਮੇਲ ਅਤੇ ਫੀਮੇਲ ਅਤੇ ਆਸ਼ਾ ਵਰਕਰਜ਼ , ਦੀ ਅੱਜ ਭਰਪੂਰ ਪ੍ਰਸ਼ੰਸਾ ਕਰਦੇ ਹੋਏ ,ਉਨ੍ਹਾਂ ਦੁਆਰਾ ਕੀਤੇ ਜਾ ਰਹੇ ਕੰਮ ਨੂੰ ਸਰਾਹਿਆ ਅਤੇ ਇਸੇ ਉਤਸ਼ਾਹ ਅਤੇ ਸਮਰਪਣ ਦੀ  ਭਾਵਨਾ ਨੂੰ ਹੋਰ ਉਤਸ਼ਾਹਿਤ ਕੀਤਾ .ਉਨ੍ਹਾਂ ਇਸ ਸਮੇਂ ਦੱਸਿਆ ਕਿ ਜਦੋਂ ਵੀ ਜਿਸ ਸਮੇਂ ਵੀ ਸਾਡੇ ਫੀਲਡ ਸਟਾਫ ਨੂੰ ਪਤਾ ਲੱਗਦਾ ਹੈ ਕਿ ਕੋਈ ਵਿਅਕਤੀ ਬਾਹਰ ਦੇ ਰਾਜ ਤੋਂ ਜਾਂ ਬਾਹਰਲੇ ਦੇਸ਼ ਤੋਂ ਆਇਆ ਹੈ…

Read More

ਲਾਸ਼ ਵਿੱਚ ਕਿੰਨੇ ਸਮੇਂ ਤੱਕ ਜ਼ਿੰਦਾ ਰਹਿ ਸਕਦਾ ਹੈ COVID-19 

ਲਾਸ਼ ਵਿੱਚ ਕਿੰਨੇ ਸਮੇਂ ਤੱਕ ਜ਼ਿੰਦਾ ਰਹਿ ਸਕਦਾ ਹੈ COVID-19  * ਜਾਣਕਾਰੀ ਹਾਸਲ ਕਰਨਗੇ ਭਾਰਤੀ ਵਿਗਿਆਨੀ                                            (ਸੰਦੀਪ ਸਿੰਘ ਵਿਰਦੀ /ਗੁਰਪ੍ਰੀਤ ਸਿੰਘ) : ਭਾਰਤੀ ਵਿਗਿਆਨੀ ਰੋਜ਼ਾਨਾ ਕੋਰੋਨਾ ਸਬੰਧੀ ਨਵੀਂ ਜਾਣਕਾਰੀ ਹਾਸਲ ਕਰਨ ‘ਚ ਜੁਟੇ ਰਹਿੰਦੇ ਹਨ। ਹੁਣ ਵਿਗਿਆਨੀ ਕੋਵਿਡ-19 ਨਾਲ ਮਰਨ ਵਾਲੇ ਮਰੀਜ਼ਾਂ ਦੀਆਂ ਲਾਸ਼ਾਂ ਦਾ ਟੈਸਟ ਕਰਨਾ ਚਾਹੁੰਦੇ ਹਨ। ਉਹ ਇਸ ਗੱਲ ਦੀ ਜਾਣਕਾਰੀ ਹਾਸਲ ਕਰਨੀ ਚਾਹੁੰਦੇ ਹਨ ਕਿ ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੇ ਸਰੀਰ ‘ਚ ਇਹ ਵਾਇਰਸ…

Read More

ਹਰ ਹਫ਼ਤੇ ਡਰਾਈ ਡੇ ਫ੍ਰਾਈਡੇ ਵਜੋਂ ਮਨਾਇਆ ਜਾਵੇ:ਡਾ ਵਨੀਤ 

ਪਠਾਨਕੋਟ,22 ਮਈ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ, ਅਵਿਨਾਸ਼ ) ਪੰਜਾਬ ਸਰਕਾਰ  ਅਤੇ ਸਿਵਲ ਸਰਜਨ ਪਠਾਨਕੋਟ  ਡਾਕਟਰ ਵਿਨੋਦ ਸਰੀਨ ਦੇ ਹੁਕਮਾਂ ਅਨੁਸਾਰ  ਹਰ ਹਫਤੇ ਫਰਾਈਡੇ ਡਰਾਈ ਡੇ ਵਜੋਂ ਮਨਾਇਆ ਜਾਵੇਗਾ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਐਪੀਡੈਮੋਲੋਜਿਸਟ ਡਾ ਵਨੀਤ ਬੱਲ ਨੇ ਜਾਣਕਾਰੀ ਦਿੱਤੀ ਕਿ ਡੇਂਗੂ ਮੱਛਰ ਸਾਫ਼ ਖੜ੍ਹੇ ਪਾਣੀ ਦੇ ਸੋਮਿਆਂ ਵਿਚ ਪੈਦਾ ਹੁੰਦਾ ਹੈ ਅਤੇ ਸਿਰਫ ਦਿਨ ਵੇਲੇ ਹੀ ਕੱਟਦਾ ਹੈ।ਇਹ ਮੱਛਰ ਹਫ਼ਤੇ ਵਿੱਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ। ਇਸ ਲਈ ਸਾਨੂੰ ਹਰੇਕ ਸ਼ੁੱਕਰਵਾਰ ਨੂੰ ਡੇਂਗੂ ਦੇ ਲਾਰਵੇ ਨੂੰ ਪੈਦਾ ਕਰਨ ਵਾਲੀ ਜਗ੍ਹਾ ਜਿਵੇਂ ਕਿ ਕੂਲਰਾਂ ਗਮਲਿਆਂ ਫ਼ਰਿਜਾਂ…

Read More

ਜਿਲੇ ਵਿੱਚ 9 ਐਕਟਿਵ ਕੇਸ ਤੇ 5 ਮੌਤਾਂ

ਜਿਲੇ ਵਿੱਚ 9 ਐਕਟਿਵ ਕੇਸ ਹਨ ਤੇ ਮੌਤਾਂ ਹੁਸ਼ਿਆਰਪੁਰ, 22 ਮਈ (lal ji Choudhary)   ਕੋਵਿਡ 19 ਵਾਇਰਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾਂ ਜਸਬੀਰ ਸਿੰਘ  ਨੇ ਦੱਸਿਆ ਕਿ ਜਿਲੇ ਵਿੱਚ ਅੱਜ  ਸ਼ੱਕੀ ਲੱਛਣਾਂ ਵਾਲੇ 60 ਵਿਆਕਤੀਆਂ ਦੇ ਸੈਪਲ ਲਏ ਗਏ ਹਨ ਜਿਸ ਅਨੁਸਾਰ ਕੁੱਲ ਸੈਪਲਾਂ ਦੀ ਗਿਣਤੀ 1770 ਹੋ ਗਈ ਹੈ । ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 1519  ਸੈਪਲ ਨੈਗਟਿਵ, 103 ਪਾਜੇਟਿਵ  ਅਤੇ 119 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ । ਇਹਨਾਂ ਸੈਪਲਾ ਵਿੱਚ 29 ਸੈਪਲ ਇਨਵੈਲਡ ਹਨ । ਇਸ ਵੇਲੇ ਜਿਲੇ ਵਿੱਚ 9 ਐਕਟਿਵ ਕੇਸ ਹਨ ਤੇ ਮੌਤਾਂ 5 ਹੋ ਗਈਆ ਹਨ ।  ਸਿਹਤ…

Read More

LATEST : ਕੋਰੋਨਾ ਤੋਂ ਬਚਣ ਲਈ ਆਪਣੇ ਮੋਬਾਇਲ ਫੋਨ ਦੀ ਸਫ਼ਾਈ ਵੱਲ ਵੀ ਧਿਆਨ ਦੇਣ ਦੀ ਲੋੜ

  ਪੰਜਾਬ ਸਰਕਾਰ ਵੱਲੋਂ ਮੋਬਾਈਲ ਫੋਨਾਂ ਦੀ ਸਫ਼ਾਈ ਤੇ ਸੰਭਾਲ ਸਬੰਧੀ ਐਡਵਾਇਜ਼ਰੀ ਜਾਰੀ   ਬਟਾਲਾ, 22 ਮਈ ( ਸੰਜੀਵ ਚੀਫ ਬਿਊਰੋ , ਅਵਿਨਾਸ਼ ਬਿਊਰੋ)  – ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਤੋਂ ਆਪਣੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੋਬਾਈਲ ਫੋਨਾਂ ਦੀ ਸਫ਼ਾਈ ਅਤੇ ਸੰਭਾਲ ਸਬੰਧੀ ਵਿਸਥਾਰਤ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਸੂਬਾ ਸਰਕਾਰ ਵਲੋਂ ਜਾਰੀ ਇਸ ਐਡਵਾਇਜ਼ਰੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਵਾਇਰਸ (ਕੋਵਿਡ-19) ਇੱਕ ਸਿਸਟਮਿਕ ਬਿਮਾਰੀ ਹੈ, ਜੋ ਜ਼ਿਆਦਾਤਰ ਮੌਕਿਆਂ `ਤੇ ਛਿੱਕ ਤੇ ਖੰਘ ਸਮੇਂ ਥੁੱਕ ਦੇ ਕਣਾਂ ਰਾਹੀਂ ਸਾਹ ਜ਼ਰੀਏ…

Read More

17 ਚੱਕੋਵਾਲ ਵਿਖੇ ਡੈਂਗੂ ਜਾਗਰੂਕਤਾ ਕੈਂਪ ਲਗਾਇਆ

ਚੱਕੋਵਾਲ ਵਿਖੇ ਡੈਂਗੂ ਜਾਗਰੂਕਤਾ ਕੈਂਪ ਲਗਾਇਆ ਹੁਸ਼ਿਆਰਪੁਰ:16 ਮਈ: ਸਿਹਤ ਵਿਭਾਗ ਵਲੋਂ ਕੋਰੋਨਾ ਜਿਹੀ ਨਾਮੁਰਾਦ ਬਿਮਾਰੀ ਨਾਲ ਨਜਿੱਠਣ ਦੇ ਨਾਲ-ਨਾਲ ਬਾਕੀ ਬਿਮਾਰੀਆ ਤੋਂ ਬਚਾਅ ਸਬੰਧੀ ਵੀ ਸਮੇਂ-ਸਮੇਂ ਸਿਰ ਜਾਗਰੂਕ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਹੁਸ਼ਿਆਰਪੁਰ ਦੇ ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ ਚੱਕੋਵਾਲ ਦੇ ਸੀਨੀਅਰਵ ਮੈਡੀਕਲ ਅਫਸਰ ਡਾ. ਸਤਿੰਦਰਜੀਤ ਸਿੰਘ ਬਜਾਜ ਦੀ ਅਗਵਾਈ ਹੇਠ ਪੀ.ਐਚ.ਸੀ. ਵਿਖੇ ਇੱਕ ਜਾਗਰੂਕਤਾ ਪੈਂਪ ਲਗਾਇਆ ਗਿਆ। ਸਰਕਾਰ ਦੇ ਨਿਰਦੇਸ਼ਾਂ ਤਹਿਤ ਸੋਸ਼ਲ ਡਿਸਟੈਂਸ ਦਾ ਧਿਆਨ ਰੱਖਦਿਆਂ ਲਗਾਏ ਗਏ ਇਸ ਡੇਂਗੂ ਜਾਗਰੂਕਤਾ ਕੈਂਪ ਨੂੰ ਸੰਬੋਧਨ ਕਰਦਿਆਂ ਡਾ. ਬਜਾਜ ਨੇ ਹਾਜਰ ਵਿਅਕਤੀਆਂ ਨੂੰ ਡੇਂਗੂ ਦੇ ਕਾਰਣ, ਲੱਛਣ ਅਤੇ ਬਚਾਅ…

Read More

CANADIAN DOABA TIMES : 80 ਫੀਸਦੀ ਤੱਕ ਪੋਜ਼ੀਟਿਵ ਕੇਸ ਇਕਾਂਤਵਾਸ ਵਿੱਚ ਰਹਿ ਕੇ ਹੀ ਠੀਕ ਹੋ ਰਹੇ ਹਨ-ਸਿਵਲ ਸਰਜਨ

   ਕੋਵਿਡ-19; ਹੁਣ ਤੱਕ ਲਏ 218 ਸੈਂਪਲਾਂ ‘ਚੋਂ 163 ਨੈਗੇਟਿਵ : ਸਿਵਲ ਸਰਜਨ ਡਾ. ਜਸਵੀਰ ਸਿੰਘ                                                                               ਹੁਸ਼ਿਆਰਪੁਰ, 3 ਅਪ੍ਰੈਲ  (BUREAU JASPAL SINGH DHATT) : ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਸਬੰਧੀ ਹੁਣ ਤੱਕ 218 ਸੈਂਪਲ ਲਏ ਗਏ ਹਨ, ਜਿਨ•ਾਂ ਵਿਚੋਂ 163 ਸੈਂਪਲਾਂ ਦੀ ਰਿਪੋਰਟ ਨੈਗੇਟਿਵ…

Read More