ਚੰਡੀਗੜ੍ਹ (ਕੈਨੇਡੀਅਨ ਦੋਆਬਾ ਟਾਈਮਜ਼ ) ਨਗਰ ਨਿਗਮ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੇ ਅਹਿਮ ਫੈਸਲਾ ਲਿਆ ਹੈ, ਜਿਸ ਦਾ ਐਲਾਨ ਕੋਰ ਕਮੇਟੀ ਮੈਂਬਰ ਦਲਜੀਤ ਚੀਮਾ ਨੇ ਕੀਤਾ ਹੈ। ਉਨ•ਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨਗਰ ਨਿਗਮ ਚੋਣਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਵੇਗਾ। ਜਾਣਕਾਰੀ ਅਨੁਸਾਰ 5 ਨਗਰ ਨਿਗਮਾਂ ਦੀਆਂ 43 ਕੌਂਸਲ ਸੀਟਾਂ ਲਈ ਚੋਣਾਂ ਹੋਣਗੀਆਂ। ਵਰਨਣਯੋਗ ਹੈ ਕਿ ਅਕਾਲੀ ਦਲ ਨੇ ਨਵੰਬਰ ਵਿੱਚ ਹੋਈਆਂ ਉਪ ਚੋਣਾਂ ਤੋਂ ਦੂਰੀ ਬਣਾ ਲਈ ਸੀ ਅਤੇ ਇਸ ਵਿੱਚ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਸੀ। ਦਲਜੀਤ ਚੀਮਾ ਨੇ ਕਿਹਾ ਕਿ ਸਮੁੱਚੀ ਪਾਰਟੀ ਸੁਖਬੀਰ ਬਾਦਲ ਦੇ ਨਾਲ ਖੜ੍ਹੀ ਹੈ।
ਅਕਾਲੀ ਦਲ ਨੇ ਅੱਜ ਕੋਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ਬੁਲਾਈ ਹੈ, ਜੋ ਬਾਅਦ ਦੁਪਹਿਰ 3:30 ਵਜੇ ਤੋਂ ਜਾਰੀ ਹੈ। ਇਸ ਮੀਟਿੰਗ ਵਿੱਚ ਹਰਸਿਮਰਤ ਬਾਦਲ, ਬਿਕਰਮ ਮਜੀਠੀਆ, ਦਲਜੀਤ ਚੀਮਾ ਤੇ ਹੋਰ ਸੀਨੀਅਰ ਆਗੂ ਸ਼ਾਮਲ ਹਨ। ਇਹ ਮੀਟਿੰਗ ਸੁਖਬੀਰ ਬਾਦਲ ‘ਤੇ ਸ੍ਰੀ ਦਰਬਾਰ ਸਾਹਿਬ ‘ਤੇ ਹੋਏ ਹਮਲੇ ਦੇ ਸੰਦਰਭ ‘ਚ ਰੱਖੀ ਗਈ ਹੈ ਅਤੇ ਇਸ ਹਮਲੇ ‘ਤੇ ਡੂੰਘਾਈ ਨਾਲ ਚਰਚਾ ਕੀਤੀ ਜਾ ਰਹੀ ਹੈ। ਪਿਛਲੇ ਹਫ਼ਤੇ ਸੁਖਬੀਰ ਬਾਦਲ ਅਤੇ ਹੋਰ ਅਕਾਲੀ ਆਗੂਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਾਰਮਿਕ ਸਜ਼ਾਵਾਂ ਦਿੱਤੀਆਂ ਗਈਆਂ ਸਨ। ਵਰਣਨਯੋਗ ਹੈ ਕਿ ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ

EDITOR
CANADIAN DOABA TIMES
Email: editor@doabatimes.com
Mob:. 98146-40032 whtsapp