ਨਗਰ ਨਿਗਮ ਵਿਖੇ ਪਾਣੀ, ਸੀਵਰੇਜ਼,ਪ੍ਰਾਪਰਟੀ ਟੈਕਸ,ਟਰੇਡ ਲਾਇਸੈਂਸ ਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ: ਅਮਨਦੀਪ ਕੌਰ
ਹੁਸ਼ਿਆਰਪੁਰ, 21 ਫਰਵਰੀ (CDT NEWS): ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਫ਼ਤਰ ਨਗਰ ਨਿਗਮ ਵਿਖੇ ਪਾਣੀ, ਸੀਵਰੇਜ਼,ਪ੍ਰਾਪਰਟੀ ਟੈਕਸ,ਟਰੇਡ ਲਾਇਸੈਂਸ ਅਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ। ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ ਜਿਥੇ ਸ਼ਹਿਰਵਾਸੀ ਕੰਮ-ਕਾਜ ਵਾਲੇ ਦਿਨ ਆ ਕੇ ਆਪਣੇ ਬਿੱਲਾਂ ਦੀ ਅਦਾਇਗੀ ਕਰ ਸਕਦੇ ਹਨ।
ਉਨ੍ਹਾਂ ਦੱਸਿਆਂ ਕਿ ਲੋਕਾਂ ਦੀ ਸਹੂਲਤ ਕੱਲ੍ਹ 22 ਫਰਵਰੀ ਦਿਨ ਸ਼ਨੀਵਾਰ ਨੂੰ ਵੀ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 1 ਵਜੇ ਤੱਕ ਕਾਊਂਟਰ ਖੁੱਲ੍ਹੇ ਰਹਿਣਗੇ ਜਿਥੇ ਕਿ ਸ਼ਹਿਰਵਾਸੀ ਆਪਣਾ ਬਣਦਾ ਕੈਸ਼ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰਵਾਸੀਆਂ ਵਲੋਂ ਕਾਊਂਟਰ ’ਤੇ ਆਪਣਾ ਪਾਣੀ, ਸੀਵਰੇਜ਼,ਟੈਕਸ,ਟਰੇਡ ਲਾਇਸੈਂਸ ਦੇ ਬਿੱਲ ਜਮ੍ਹਾਂ ਕਰਵਾਉਣ ਸਮੇਂ ਘਰ ਦੇ ਬਾਹਰ ਲੱਗੀ ਯੂ.ਆਈ.ਡੀ. ਨੰਬਰ ਪਲੇਟ ਦਾ ਵੇਰਵਾ ਵੀ ਲਾਜ਼ਮੀ ਤੌਰ ’ਤੇ ਰਜਿਸਟਰਡ ਕਰਵਾਉਣ।
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow

EDITOR
CANADIAN DOABA TIMES
Email: editor@doabatimes.com
Mob:. 98146-40032 whtsapp







