ਜ਼ਿਲ੍ਹਾ ਹੁਸ਼ਿਆਰਪੁਰ ’ਚ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ
ਹੁਸ਼ਿਆਰਪੁਰ, 25 ਅਪ੍ਰੈਲ : ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀਯਾ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 9 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਣਕ ਦੀ ਕਟਾਈ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਵਰਦੀਨੈਸ ਬਾਰੇ ਇੰਸਪੈਕਸ਼ਨ ਲਾਜ਼ਮੀ ਕਰਵਾਉਣ ਅਤੇ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ. ਲਗਾਏ ਬਗੈਰ ਨਾ ਵਰਤੀ ਜਾਵੇ। ਇਹ ਹੁਕਮ 31 ਮਈ 2025 ਤੱਕ ਲਾਗੂ ਰਹੇਗਾ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਕਣਕ ਨੂੰ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਤਰੇਲ ਪੈਣ ਕਾਰਨ ਗਿੱਲੀ ਹੋਈ ਕਣਕ ਨੂੰ ਕੱਟ ਦਿੰਦੀਆਂ ਹਨ। ਇਸ ਤਰ੍ਹਾਂ ਕਣਕ ਵਿਚ ਨਮੀ ਸਰਕਾਰ ਦੇ ਨਿਰਧਾਰਤ ਮਾਪਦੰਡ ਤੋਂ ਵੱਧਣ ਦੀ ਸੰਭਾਵਨਾ ਹੁੰਦੀ ਹੈ ਅਤੇ ਖਰੀਦ ਏਜੰਸੀਆਂ ਕਣਕ ਨੂੰ ਖਰੀਦਣ ਤੋ ਅਸਮਰੱਥ ਹੁੰਦੀਆਂ ਹਨ, ਜਿਸ ਨਾਲ ਕਿਸਾਨਾਂ ਨੂੰ ਕਣਕ ਵੇਚਣ ਵਿਚ ਬਿਨਾਂ ਵਜ੍ਹਾ ਮੰਡੀਆਂ ਵਿਚ ਖੱਜਲ-ਖੁਆਰ ਹੋਣਾ ਪੈਂਦਾ ਹੈ।
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ

- Gas tanker catches fire in Mandiala, MP Dr. Raj expressed sorrow
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ

EDITOR
CANADIAN DOABA TIMES
Email: editor@doabatimes.com
Mob:. 98146-40032 whtsapp