ਵੋਕੇਸ਼ਨਲ ਲੈਕਚਰਾਰ ਪਲਵਿੰਦਰ ਸਿੰਘ ਨਾਰੂ ਨੰਗਲ ਨੂੰ ਕੀਤਾ ਸਨਮਾਨਿਤ
ਹੁਸ਼ਿਆਰਪੁਰ (CDT NEWS) ਲਾਇਨਸ ਕਲੱਬ ਪ੍ਰਿੰਸ ਹੁਸ਼ਿਆਰਪੁਰ ਵੱਲੋਂ ਅਧਿਆਪਕ ਦਿਵਸ ਮੌਕੇ ਇਕ ਸਮਾਰੋਹ ਦਾ ਆਯੋਜਨ ਕੀਤਾ ਗਿਆ।
ਜਿਸ ਵਿਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਲਲਿਤਾ ਅਰੋੜਾ , ਮੁੱਖ ਆਯੋਜਕ ਰਣਜੀਤ ਸਿੰਘ ਰਾਣਾ, ਉੱਪ- ਜ਼ਿਲ੍ਹਾ ਸਿੱਖਿਆ ਅਫਸਰ ਧੀਰਜ ਵਸ਼ਿਸ਼ਟ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ ਵਿਖੇ ਸੇਵਾ ਨਿਭਾ ਰਹੇ ਵੋਕੇਸ਼ਨਲ ਦੇ ਲੈਕਚਰਾਰ ਸ੍ਰੀ ਪਲਵਿੰਦਰ ਸਿੰਘ ਜੀ ਨੂੰ ਉਹਨਾਂ ਦੀ ਵਧੀਆ ਕਾਰਗੁਜ਼ਾਰੀ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕੀਤੇ ਯਤਨਾਂ ਸਦਕਾ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪ੍ਰਿੰਸੀਪਲ ਸ਼ੈਲੇਂਦਰ ਠਾਕੁਰ, ਪ੍ਰਿੰਸੀਪਲ ਤਰਲੋਚਨ ਸਿੰਘ, ਪ੍ਰਿੰਸੀਪਲ ਸੰਜੀਵ ਕੁਮਾਰ, ਪ੍ਰਿੰਸੀਪਲ ਇੰਦਰਜੀਤ ਸਿੰਘ, ਪ੍ਰਿੰਸੀਪਲ ਅਮਨਦੀਪ ਸ਼ਰਮਾ, ਪ੍ਰਿੰਸੀਪਲ ਰਾਜਨ ਅਰੋੜਾ,ਪ੍ਰਿੰਸੀਪਲ ਜਤਿੰਦਰ ਸਿੰਘ, ਪ੍ਰਿੰਸੀਪਲ ਧਰਮਿੰਦਰ ਸਿੰਘ,ਪ੍ਰਿੰਸੀਪਲ ਕਰਨ ਸ਼ਰਮਾ ਅਤੇ ਹੈਡ ਮਾਸਟਰ ਜਤਿੰਦਰ ਸਿੰਘ ਆਦਿ ਵੀ ਹਾਜ਼ਰ ਸਨ।

वोकेशनल लेक्चरर पलविंदर सिंह नारू नंगल को सम्मानित किया गया
लायंस क्लब प्रिंस होशियारपुर ने शिक्षक दिवस के उपलक्ष्य में एक समारोह का आयोजन किया।
जिसमें मुख्यातिथि के रूप में उपायुक्त कोमल मित्तल विशेष रूप से शामिल हुईं। इस अवसर पर जिला शिक्षा अधिकारी माध्यमिक शिक्षा ललिता अरोड़ा, मुख्य आयोजक रणजीत सिंह राणा, उप जिला शिक्षा अधिकारी धीरज वशिष्ट ने सरकारी सीनियर सेकेंडरी स्कूल नारू नंगल में सेवारत वोकेशनल लेक्चरर श्री पलविंदर सिंह जी को उनके उत्कृष्ट प्रदर्शन और सर्वांगीण प्रदर्शन के लिए बधाई दी। विकास के लिए किए गए प्रयासों के लिए विद्यार्थियों को पुरस्कृत किया गया।
इस मौके पर प्रिंसिपल शैलेन्द्र ठाकुर, प्रिंसिपल तरलोचन सिंह, प्रिंसिपल संजीव कुमार, प्रिंसिपल इंद्रजीत सिंह, प्रिंसिपल अमनदीप शर्मा, प्रिंसिपल राजन अरोड़ा, प्रिंसिपल जतिंदर सिंह, प्रिंसिपल धरमिंदर सिंह, प्रिंसिपल करण शर्मा और हेड मास्टर जतिंदर सिंह भी मौजूद थे।
1000
News
- LATEST : ਰਵਿੰਦਰਪਾਲ ਸਿੰਘ ਸੰਧੂ ਨੇ DCP INVESTIGATION AMRITSAR ਵਜੋਂ ਅਹੁਦਾ ਸੰਭਾਲਿਆ
- ਸਿਵਲ ਸਰਜਨ ਡਾ. ਪਵਨ ਨੇ ਕੀਤਾ ਹੁਸ਼ਿਆਰਪੁਰ ਦੇ ਵੱਖ-ਵੱਖ ਅਰਬਨ ਆਯੂਸ਼ਮਾਨ ਆਰੋਗਿਆ ਕੇੰਦਰਾਂ ਦਾ ਅਚਨਚੇਤ ਦੌਰਾ
- ਨੌਜਵਾਨਾਂ ਨੂੰ ਦੇਸ਼ ਦੀਆ ਨਾਮੀ ਕੰਪਨੀਆਂ ‘ਚ ਸਿਖਲਾਈ ਦਾ ਮੌਕਾ, 31 ਮਾਰਚ ਤੱਕ ਕੀਤਾ ਜਾ ਸਕਦੈ ਅਪਲਾਈ
- #DC_JAIN : ਹਥਿਆਰ ਲੈ ਕੇ ਚੱਲਣ ‘ਤੇ ਪਾਬੰਦੀ ਦੇ ਹੁਕਮ, ਸਰਪੰਚਾਂ ਨੂੰ ਠੀਕਰੀ ਪਹਿਰੇ ਲਾਉਣ ਦੀ ਅਪੀਲ
- #RTO_GILL : ਆਈ-ਆਰਏਡੀ ਤੇ ਈ-ਡੀਏਆਰ ਪੋਰਟਲ ਦੀ ਅਧਿਕਾਰੀਆਂ ਨੂੰ ਦਿੱਤੀ ਗਈ ਸਿਖਲਾਈ
- ਵਿਧਾਇਕ ਜਿੰਪਾ ਨੇ 16.50 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

EDITOR
CANADIAN DOABA TIMES
Email: editor@doabatimes.com
Mob:. 98146-40032 whtsapp