ਇਸਤਰੀ ਅਕਾਲੀ ਦਲ ਦੇ ਸੀਨੀਅਰ ਆਗੂ ਬੀਬੀ ਪੁਸ਼ਪਿੰਦਰ ਕੌਰ ਦਾ ਦਿਹਾਂਤ

ਗੁਰਦਾਸਪੁਰ 21 ਸਤੰਬਰ ( ਅਸ਼ਵਨੀ ) : ਅੱਜ ਇਸਤਰੀ ਅਕਾਲੀ ਦਲ ਦੇ ਸੀਨੀਅਰ ਆਗੂ, ਬੀਬੀ ਪੁਸ਼ਪਿੰਦਰ ਕੌਰ ਜੀ ਦੇ ਦਿਹਾਂਤ ‘ਤੇ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਗਹਿਰਾ ਦੁੱਖ ਵਿਅਕਤ ਕਰਦਾ ਹੈ। ਅਕਾਲ ਪੁਰਖ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਸਦੀਵੀਂ ਨਿਵਾਸ ਬਖ਼ਸ਼ਿਸ਼ ਕਰਨ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

Related posts

Leave a Comment