- PUNJAB : ਪਾਠ ਦੌਰਾਨ ਅਚਾਨਕ ਘਰ ਦੀ ਛੱਤ ਡਿੱਗਣ ਨਾਲ 20 ਤੋਂ 22 ਲੋਕ ਛੱਤ ਹੇਠਾਂ ਦੱਬ ਗਏ, ਇੱਕ ਦੀ ਮੌਤ, ਕਈ ਜਖ਼ਮੀ
- POLICE ਨੇ ਰੋਕਿਆ ਹਾਰਡੀ ਸੰਧੂ ਦਾ ਸ਼ੋਅ, ਕੀਤਾ ਡਿਟੇਨ
- सरकारी अस्पताल परिसर में दो नाबालिग लड़कियों के साथ सामूहिक दुष्कर्म
- ਵੱਡੀ ਖ਼ਬਰ : PM-Kisan-Yojana : ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 19ਵੀਂ ਕਿਸ਼ਤ ਨਹੀਂ ਮਿਲੇਗੀ, ਕਾਰਣ ???
- ਪੰਜਾਬ ਸਰਕਾਰ ਵੱਲੋਂ 15 ਬਿਰਧ ਘਰਾਂ ਲਈ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਡਾ. ਬਲਜੀਤ ਕੌਰ
- डॉ. बलजीत कौर ने केंद्र से पंजाब में अनुसूचित जातियों के लिए कल्याणकारी योजनाओं को और मजबूत करने की अपील की
ਆਪ ਦੀ ਆਮ ਆਦਮੀ ਨੂੰ ਰਾਹਤ ਪਹੁੰਚਾਉਣ ਦੀ ਸੋਚ ਨੂੰ ਲੋਕ ਪ੍ਰਵਾਨਗੀ ਦੇਣਗੇ – ਡਾ ਰਾਜ
ਹੁਸ਼ਿਆਰਪੁਰ : ਗਰਮੀ ਦਾ ਪ੍ਰਕੋਪ ਜਿੰਨਾ ਵੱਧ ਰਿਹਾ ਹੈ, ਉੰਨਾ ਹੀ ਨੇਤਾਵਾਂ ਦਾ ਆਪਣੇ ਹਲਕਿਆਂ ਚ ਬੈਠਕਾਂ’ ਤੇ ਚੋਣ ਪ੍ਰਚਾਰ ਦਾ ਜ਼ੋਰ ਵੀ ਵੱਧ ਰਿਹਾ ਹੈ | ਆਮ ਆਦਮੀ ਪਾਰਟੀ ਦੇ ਲੋਕਸਭਾ ਉਮੀਦਵਾਰ ਡਾ ਰਾਜ ਕੁਮਾਰ ਚੱਬੇਵਾਲ ਨੇ ਆਪਣੀਆਂ ਬੈਠਕਾਂ ਵਿਚ ਲੋਕਾਂ ਨਾਲ ਰਾਬਤਾ ਕਾਇਮ ਕਰਦਿਆਂ ਕਿਹਾ ਕਿ ਜੋ ਕੰਮ ਪਿਛਲੀਆਂ ਸਰਕਾਰਾਂ ਨੇ ਆਜ਼ਾਦੀ ਤੋਂ ਹੁਣ ਤੱਕ ਨਹੀਂ ਕੀਤਾ ਉਹ ਆਮ ਆਦਮੀ ਪਾਰਟੀ ਨੇ ਪਿਛਲੇ 2 ਸਾਲਾਂ ਵਿਚ ਕਰ ਵਿਖਾਇਆ ਹੈ |
ਸਿਖਿਆ, ਸਿਹਤ, ਰੋਜ਼ਗਾਰ ਕਿਸੀ ਵੀ ਖੇਤਰ ਦੀ ਗੱਲ ਕਰੀਏ, ਆਪ ਸਰਕਾਰ ਨੇ ਆਮ ਜਨਤਾ ਨੂੰ ਬਹੁਤ ਵੱਡੀ ਰਾਹਤ ਦਿੱਤੀ ਹੈ. ਜਿਹੜੇ ਸਿਵਿਲ ਹਸਪਤਾਲਾਂ ਚ ਪਹਿਲਾਂ ਲੋਕ ਸਹੂਲਤਾਂ ਤੋਂ ਸੱਖਣੇ ਸਨ, ਹੁਣ ਓਥੇ ਹਰ ਤਰ੍ਹਾਂ ਦੇ ਟੈਸਟ, ਸਕੈਨਿੰਗ, ਦਵਾਈਆਂ ਉਪਲਬਧ ਹਨ | ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕ ਦਾ ਵੀ ਆਮ ਜਨਤਾ ਨੂੰ ਬਹੁਤ ਫਾਇਦਾ ਪਹੁੰਚਿਆ ਹੈ | ਸਕੂਲਾਂ ਵਿਚ ਸਿਖਿਆ ਦਾ ਪੱਧਰ ਚੁੱਕਿਆ, 43000 ਸਰਕਾਰੀ ਨੌਕਰੀਆਂ ਦਿੱਤੀਆਂ |

ਡਾ ਰਾਜ ਨੇ ਯਕੀਨ ਜ਼ਾਹਿਰ ਕੀਤਾ ਕਿ ਇਹਨਾਂ ਸਭ ਕੰਮਾਂ ਨੂੰ ਪ੍ਰਵਾਨਗੀ ਦਿੰਦੇ ਹੋਏ ਪੰਜਾਬੀ ਜ਼ਰੂਰ ਆਮ ਆਦਮੀ ਪਾਰਟੀ ਨੂੰ ਲੋਕ ਸਭਾ ਵਿਚ ਵੀ ਆਪਣਾ ਸਮਰਥਨ ਦੇਣਗੇ | ਉਹਨਾਂ ਨੇ ਆਪਣੇ ਹਲਕੇ ਦੇ ਵਿਕਾਸ ਅਤੇ ਆਪਣੇ ਹਲਕਾ ਵਾਸੀਆਂ ਦੀ ਬਿਹਤਰੀ ਲਈ ਹਰ ਕਦਮ ਚੁੱਕਣ ਦੀ ਆਪਣੀ ਵਚਨਬੱਧਤਾ ਦੁਹਰਾਈ ਅਤੇ ਕਿਹਾ ਕਿ ਉਹ ਆਪਣੇ ਵਲੋਂ ਕਿਸੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦੇਣਗੇ | ਇਸ ਮੌਕੇ ‘ਤੇ ਹਲਕਾ ਵਾਸੀਆਂ ਨੇ ਵੀ ਡਾ ਰਾਜ ਵਿਚ ਆਪਣਾ ਵਿਸ਼ਵਾਸ ਜਤਾਉਂਦਿਆਂ ਉਹਨਾਂ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਕਰਾਰ ਕੀਤਾ |

- PUNJAB : ਪਾਠ ਦੌਰਾਨ ਅਚਾਨਕ ਘਰ ਦੀ ਛੱਤ ਡਿੱਗਣ ਨਾਲ 20 ਤੋਂ 22 ਲੋਕ ਛੱਤ ਹੇਠਾਂ ਦੱਬ ਗਏ, ਇੱਕ ਦੀ ਮੌਤ, ਕਈ ਜਖ਼ਮੀ
- POLICE ਨੇ ਰੋਕਿਆ ਹਾਰਡੀ ਸੰਧੂ ਦਾ ਸ਼ੋਅ, ਕੀਤਾ ਡਿਟੇਨ
- सरकारी अस्पताल परिसर में दो नाबालिग लड़कियों के साथ सामूहिक दुष्कर्म
- ਵੱਡੀ ਖ਼ਬਰ : PM-Kisan-Yojana : ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 19ਵੀਂ ਕਿਸ਼ਤ ਨਹੀਂ ਮਿਲੇਗੀ, ਕਾਰਣ ???
- ਪੰਜਾਬ ਸਰਕਾਰ ਵੱਲੋਂ 15 ਬਿਰਧ ਘਰਾਂ ਲਈ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਡਾ. ਬਲਜੀਤ ਕੌਰ
- डॉ. बलजीत कौर ने केंद्र से पंजाब में अनुसूचित जातियों के लिए कल्याणकारी योजनाओं को और मजबूत करने की अपील की
- PUNJAB : ਪਾਠ ਦੌਰਾਨ ਅਚਾਨਕ ਘਰ ਦੀ ਛੱਤ ਡਿੱਗਣ ਨਾਲ 20 ਤੋਂ 22 ਲੋਕ ਛੱਤ ਹੇਠਾਂ ਦੱਬ ਗਏ, ਇੱਕ ਦੀ ਮੌਤ, ਕਈ ਜਖ਼ਮੀ
- POLICE ਨੇ ਰੋਕਿਆ ਹਾਰਡੀ ਸੰਧੂ ਦਾ ਸ਼ੋਅ, ਕੀਤਾ ਡਿਟੇਨ
- सरकारी अस्पताल परिसर में दो नाबालिग लड़कियों के साथ सामूहिक दुष्कर्म
- ਵੱਡੀ ਖ਼ਬਰ : PM-Kisan-Yojana : ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 19ਵੀਂ ਕਿਸ਼ਤ ਨਹੀਂ ਮਿਲੇਗੀ, ਕਾਰਣ ???
- ਪੰਜਾਬ ਸਰਕਾਰ ਵੱਲੋਂ 15 ਬਿਰਧ ਘਰਾਂ ਲਈ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਡਾ. ਬਲਜੀਤ ਕੌਰ
- डॉ. बलजीत कौर ने केंद्र से पंजाब में अनुसूचित जातियों के लिए कल्याणकारी योजनाओं को और मजबूत करने की अपील की

EDITOR
CANADIAN DOABA TIMES
Email: editor@doabatimes.com
Mob:. 98146-40032 whtsapp