ਗੜਦੀਵਾਲਾ 8 ਸਤੰਬਰ(ਚੌਧਰੀ) : ਅੱਜ ਗੜ੍ਹਦੀਵਾਲਾ ਵਿਖੇ ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਮਨਜੀਤ ਸਿੰਘ ਸਹੋਤਾ ਹਲਕਾ ਪ੍ਰਧਾਨ ਦੀ ਅਗਵਾਈ ਵਿਚ ਹੋਈ।ਜਿਸ ਵਿਚ ਵਿਸ਼ੇਸ਼ ਤੌਰ ਤੇ ਮਨਿੰਦਰ ਸਿੰਘ ਸੇਰਪੁਰੀ ਜੋਨ ਇੰਚਾਰਜ ਲੋਕ ਸਭਾ ਅਤੇ ਹਲਕਾ ਇੰਚਾਰਜ ਉੜਮੁੜ ਟਾਂਡਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹਏ ਅਤੇ ਉਨ੍ਹਾਂ ਨਾਲ ਗੁਰਮੁੱਖ ਸਿੰਘ ਪੰਡੋਰੀ ਖਜੂਰ ਜਿਲ੍ਹਾ ਇੰਚਾਰਜ, ਕੁਲਦੀਪ ਸਿੰਘ ਬਿੱਟੂ ਜਿਲ੍ਹਾ ਸਕੱਤਰ,ਨਗਿੰਦਰ ਸਿੰਘ ਮਾਂਗਾ ਵਿਧਾਨ ਸਭਾ ਹਲਕਾ ਜੋਨ ਇੰਚਾਰਜ, ਪਟੇਲ ਸਿੰਘ ਧੁੱਗਾ ਹਲਕਾ ਪ੍ਰਧਾਨ ਯੂਥ ਵਿੰਗ ਟਾਂਡਾ ਉੜਮੁੜ ਸ਼ਾਮਿਲ ਹੋਏ।
ਇਸ ਮੌਕੇ ਸੰਬੋਧਨ ਕਰਦਿਆ ਮਨਿੰਦਰ ਸਿੰਘ ਸ਼ੇਰਪੁਰੀ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਮਿਸ਼ਨ 2022 ਫਤਿਹ ਕਰਨ ਲਈ ਬੁਹਜਨ ਸਮਾਜ ਪਾਰਟੀ ਦਾ ਸਾਥ ਦਿਓ ਅਤੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰੋ।ਉਨ੍ਹਾਂ ਕਿਹਾ ਕਿ ਇਸ ਵਾਰ ਲੋਕਾਂ ਵਿਚ ਪਹਿਲਾਂ ਨਾਲੋ ਵੀ ਵੱਧ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ।ਦਿਨ ਪ੍ਰਤੀ ਦਿਨ ਸਾਥੀਆਂ ਨੂੰ ਪਾਰਟੀ ਨਾਲ ਜੋੜ ਕੇ ਉਨ੍ਹਾਂ ਦੀ ਕਾਬਲੀਅਤ ਦੇ ਅਧਾਰ ਤੇ ਅਹੁਦਿਆਂ ਦੀਆਂ ਜਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਤੁਹਾਡੇ ਸਾਰਿਆਂ ਦੇ ਸਹਿਯੋਗ ਤੇ ਮਿਹਨਤ ਸਦਕਾ ਆਉਣ ਵਾਲੇ ਸਮੇਂ ਵਿਚ ਪਾਰਟੀ ਮਜਬੂਤੀ ਨਾਲ ਉਭਰ ਕੇ ਸਾਹਮਣੇ ਆਵੇਗੀ।
ਇਸ ਮੌਕੇ ਡਾਕਟਰ ਜਸ਼ਪਾਲ ਸਿੰਘ,ਚਮਨ ਲਾਲ ਸੀਕਰੀ ਜਨਰਲ ਸੈਕਟਰੀ, ਰਤਨ ਲਾਲ ਕੈਸ਼ੀਅਰ,ਚਮਨ ਲਾਲ ਤੱਖੀ ਬਸਪਾ ਆਗੂ,ਰਾਮ ਸਿੰਘ ਅਰਗੋਵਾਲ ਯੂਥ ਪ੍ਰਧਾਨ,ਜਸਵੀਰ ਸਿੰਘ ਰਾਹੀ,ਧਰਮਪਾਲ ਭੱਟੀ, ਕਸ਼ਮੀਰੀ ਲਾਲ,ਤਰਲੋਚਨ ਸਿੰਘ ਬਾਹਗਾ, ਬਲਵਿੰਦਰ ਸਿੰਘ, ਗੁਰਲਾਲ ਸਿੰਘ ਆਦਿ ਹਾਜਰ ਹੋਏ।
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ
- ਹੁਸ਼ਿਆਰਪੁਰ ‘ਚ LPG ਟੈਂਕਰ ਵਿਸਫੋਟ, ਕਈ ਘਰ-ਦੁਕਾਨਾਂ ਜਲੀਆਂ, 2 ਦੀ ਮੌਤ, 50 ਤੋਂ ਵੱਧ ਝੁਲਸੇ
- ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ
- ਹੁਸ਼ਿਆਰਪੁਰ ‘ਚ LPG ਟੈਂਕਰ ਵਿਸਫੋਟ, ਕਈ ਘਰ-ਦੁਕਾਨਾਂ ਜਲੀਆਂ, 2 ਦੀ ਮੌਤ, 50 ਤੋਂ ਵੱਧ ਝੁਲਸੇ

EDITOR
CANADIAN DOABA TIMES
Email: editor@doabatimes.com
Mob:. 98146-40032 whtsapp