ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਪਾਣੀ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ
ਸ਼ੁਰੂ : ਡਾ.ਅਮਨਦੀਪ ਕੌਰ
ਹੁਸ਼ਿਆਰਪੁਰ, 14 ਫਰਵਰੀ: (CDT NEWS)
ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਦੱਸਿਆ ਕਿ ਦਫ਼ਤਰ ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਵਾਟਰ
ਸਪਲਾਈ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਅਤੇ ਰੈਂਟ//ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ।
ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ ਜਿਥੇ ਕਿ ਪਬਲਿਕ ਕੰਮਕਾਜ ਵਾਲੇ ਦਿਨ ਆ ਕੇ ਆਪਣੇ ਬਿੱਲਾਂ ਦੀ ਅਦਾਇਗੀ ਕਰ ਕਰ ਸਕਦੀ ਹੈ। ਉਨ੍ਹਾਂ ਦੱਸਿਆਂ ਕਿ ਪਬਲਿਕ ਦੀ ਸਹੂਲਤ ਲਈ ਕੱਲ੍ਹ 15 ਫਰਵਰੀ 2025 ਦਿਨ ਸ਼ਨੀਵਾਰ ਨੂੰ ਵੀ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 1:00 ਵਜੇ ਤੱਕ ਕਾਊਂਟਰ ਖੁੱਲ੍ਹੇ ਰਹਿਣਗੇ ਜਿਥੇ ਕਿ ਪਬਲਿਕ ਆਪਣਾ ਬਣਦਾ ਕੈਸ਼ ਜਮ੍ਹਾਂ ਕਰਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਪਬਲਿਕ ਵਲੋਂ ਕਾਊਂਟਰ ’ਤੇ ਆਪਣਾ ਟੈਕਸ,ਟਰੇਡ ਲਾਇਸੈਂਸ ਅਤੇ ਪਾਣੀ ਅਤੇ ਸੀਵਰੇਜ਼ ਦੇ ਬਿੱਲ ਜਮ੍ਹਾਂ ਕਰਵਾਉਣ ਸਮੇਂ ਘਰ ਦੇ ਬਾਹਰ ਲੱਗੀ ਯੂ.ਆਈ.ਡੀ ਨੰਬਰ ਪਲੇਟ ਦਾ ਵੇਰਵਾ ਵੀ ਲਾਜ਼ਮੀ ਤੌਰ ’ਤੇ ਰਜਿਸਟਰਡ ਕਰਵਾਉਣ।
Posted By: Jagmohan Singh
- UPDATED : ਚੋਣ ਡਿਊਟੀ ‘ਤੇ ਤਾਇਨਾਤ ਸਟਾਫ਼ ਦੇ ਤਬਾਦਲਿਆਂ ‘ਤੇ ਰੋਕ, ਵਿਭਾਗ ਵੱਲੋਂ ਵੱਡਾ ਫੈਸਲਾ
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ

EDITOR
CANADIAN DOABA TIMES
Email: editor@doabatimes.com
Mob:. 98146-40032 whtsapp