ਫਗਵਾੜਾ : ਫਗਵਾੜਾ ਦੇ ਹੁਸ਼ਿਆਰਪੁਰ ਰੋਡ ਨੇੜੇ ਪਿੰਡ ਜਗਜੀਤਪੁਰ ਲਾਗੇ ਇਕ ਬੱਸ ਅਤੇ ਰੇਹੜੇ ਵਾਲੇ ਮੋਟਰਸਾਈਕਲ ਦੀ ਭਿਅੰਕਰ ਟੱਕਰ ਹੋ ਗਈ ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਤੇ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ।
ਜਾਣਕਾਰੀ ਅਨੁਸਾਰ ਸੰਘਣੀ ਧੁੰਧ ਚ ਪਰਿਵਾਰ ਮੋਟਰਸਾਈਕਲ ਵਾਲੇ ਰੇਹੜੇ ‘ਤੇ ਸਵਾਰ ਹੋ ਕੇ ਜਾ ਰਿਹਾ ਸੀ। ਜਦੋਂ ਉਹ ਜਗਜੀਤਪੁਰ ਨੇੜੇ ਪੁਜਾ ਤਾਂ ਸਾਹਮਣਿਓਂ ਆ ਰਹੀ ਇਕ ਨਿੱਜੀ ਬੱਸ ਦੀ ਉਨ੍ਹਾਂ ਨਾਲ ਸਿੱਧੀ ਟੱਕਰ ਹੋ ਗਈ ਜਿਸ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਇਹ ਸਾਰੇ ਹਾਦਸੇ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰ ਰਾਮਪਾਲ ਨੇ ਦੱਸਿਆ ਕਿ ਉਹ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਜਦੋਂ ਵਾਪਸ ਜਾ ਰਹੇ ਸਨ ਤਾਂ ਰਸਤੇ ‘ਚ ਉਨ੍ਹਾਂ ਦੀ ਬੱਸ ਨਾਲ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ‘ਚ ਮੋਟਰਸਾਈਕਲ ਵਾਲੇ ਰੇਹੜੇ ‘ਤੇ ਪੰਜ ਲੋਕ ਸਵਾਰ ਸਨ ਜਿਨ੍ਹਾਂ ਵਿੱਚੋਂ ਤਿੰਨ ਦੀ ਮੌਤ ਹੋ ਗਈ ਤੇ ਦੋ ਦੀ ਹਾਲਤ ਗੰਭੀਰ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ

EDITOR
CANADIAN DOABA TIMES
Email: editor@doabatimes.com
Mob:. 98146-40032 whtsapp