ਹੁਸ਼ਿਆਰਪੁਰ 28 ਅਗਸਤ ( ਚੌਧਰੀ ) : ਫਲੂ ਵਰਗੇ ਸ਼ੱਕੀ ਲੱਛਣਾ ਵਾਲੇ ਵਿਆਕਤੀਆਂ ਦੇ 826ਨਵੇ ਸੈਪਲ ਲੈਣ ਨਾਲ ਅਤੇ 1444 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 58 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 1385 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਕੁੱਲ ਸੈਪਲਾਂ ਦੀ ਗਿਣਤੀ 55964ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 52171 ਸੈਪਲ ਨੈਗਟਿਵ, ਜਦ ਕਿ 2426 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 80 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 36 ਹੈ । ਐਕਟਿਵ ਕੇਸਾ ਦੀ ਗਿਣਤੀ 403 ਹੈ , ਤੇ 946 ਮਰੀਜ ਠੀਕ ਹੋ ਕਿ ਆਪਣੇ ਘਰ ਜਾ ਚੁਕੇ ਹਨ ।
ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਦੱਸਿਆ ਕਿ 58 ਕੇਸ ਹੁਸ਼ਿਆਰਪੁਰ ਕੇਸ ਵੱਖ ਵੱਖ ਸਿਹਤ ਬਲਾਕਾਂ ਨਾਲ ਸਬੰਧਿਤ ਹਨ । ਇਸ ਤੋ ਇਲਾਵਾ 1 ਮੌਤ ਸ਼ਰਿਤਾ ਸ਼ਰਮਾਂ 62 ਸਾਲਾ ਵਾਸੀ ਨਵੀ ਅਬਾਦੀ ਹੁਸ਼ਿਆਰਪੁਰ ਜੋ 26 ਅਗਸਤ ਕੋਰੋਨਾ ਪਾਜੇਟਿਵ ਪਾਈ ਗਈ ਸੀ ਦੀ ਮੌਤ ਹੋ ਗਈ ਹੈ । ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਲੇ ਵਿੱਚ ਕੋਵਿਡ 19 ਵਾਇਰਸ ਦੇ ਕੇਸਾਂ ਦੇ ਵੱਧਣ ਨਾਲ ਜਿਲਾਂ ਵਾਸੀਆਂ ਨੂੰ ਘਬਰਾਉਣ ਦਾ ਲੋੜ ਨਹੀ ਬਲ ਕਿ ਸਿਹਤ ਨਿਯਮਾਂ ਨੂੰ ਅਪਣਾਉਦੇ ਹੋਏ ਇਸ ਬਿਮਾਰੀ ਨੂੰ ਹਰਾਉਣ ਦੀ ਜਰੂਰਤ ਹੈ ।
ਮਿਸ਼ਨ ਫਤਿਹ ਨੂੰ ਹਾਸਿਲ ਕਰਨ ਲਈ ਸਾਨੂੰ ਪਾਜੇਟਿਵ ਮਰੀਜ ਦੇ ਸਪੰਰਕ ਵਿੱਚ ਆਉਣ ਤੇ ਆਪਣਾ ਕੋਵਿਡ 19 ਵਇਰਸ ਦਾ ਟੈਸਟ ਨਜਦੀਕੀ ਸਿਹਤ ਸੰਸਥਾਂ ਤੋ ਕਰਵਾਉਣਾ ਚਾਹੀਦਾ ਹੈ ਅਤੇ ਇਹ ਟੈਸਟ ਸਰਕਾਰ ਵੱਲੋ ਮੁੱਫਤ ਕੀਤਾ ਜਾਦਾ ਹੈ । ਘਰ ਤੋ ਬਾਹਰ ਨਿਕਲ ਸਮੇ ਮਾਸਿਕ ਲਾਗਉਣ ਤੇ ਸਮਾਜਿਕ ਦੂਰੀ ਦੇ ਨਿਯਮਾ ਦੀ ਪਾਲਣਾ ਕਰਨ ਅਤੇ ਸਮੇ ਸਮੇ ਹੱਥਾਂ ਨੂੰ ਸਾਫ ਕਰਨਾ ਚਾਹੀਦਾ ਹੈ ।
- LETEST..ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਨੋਂਵੀ ਪੰਜਾਬ ਸਟੇਟ ਗਤਕਾ ਚੈਪੀਂਅਨਸ਼ਿਪ ਸ਼ੁਰੂ
- LETEST…ਪੰਜਾਬ ਸਰਕਾਰ ਵਲੋਂ ਬੇਰੋਜਗਾਰਾਂ ਨੂੰ ਜਾਰੀ ਕੀਤੇ ਗਏ ਬੱਸ ਪਰਮਿਟ : ਐਸ.ਡੀ.ਐਮ.ਦਸੂਹਾ
- ਖਾਲਸਾ ਕਾਲਜੀਏਟ ਸੀਨੀ.ਸੈਕੰ.ਸਕੂਲ ਗੜ੍ਹਦੀਵਾਲਾ ਦੀ ਵਿਦਿਆਰਥਣ ਸਿਮਰਨਪ੍ਰੀਤ ਕੌਰ ਨੇ ਟਾਇਕਵਾਂਡੋ ਕੱਪ ਮੁਕਾਬਲੇ ‘ਚ ਗੋਲਡ ਮੈਡਲ ਕੀਤਾ ਹਾਸਲ
- LETEST..ਸੰਯੁਕਤ ਮੋਰਚੇ ਦੇ ਸੱਦੇ ਤੇ ਕਿਸਾਨਾਂ ਵਲੋਂ ਐਸ ਡੀ ਐਮ ਦਸੂਹਾ ਰਣਦੀਪ ਸਿੰਘ ਹੀਰ ਨੂੰ ਸੌਂਪਿਆ ਮੰਗ ਪੱਤਰ
- LETEST..संत निरंकारी मिशन द्वारा बाबा हरदेव सिंह जी महाराज की स्मृति में वृक्षारोपण एव वृक्ष संरक्षण अभियान
- दुबई के बड़े दिल वाले सरदार ओबराय ने फिर दिखाई दरियादिली, डा.ओबराय के प्रयासों सदका 37 वर्षीय युवक की मृतक देह दुबई से वतन पहुंची