ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
ਹੁਸ਼ਿਆਰਪੁਰ, 9 ਮਾਰਚ (ਆਦੇਸ਼ ) : ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀ ਕਮਲਜੀਤ ਪਾਲ ਨੇ ਅੱਜ ਇੱਥੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਕੀਮਾਂ, ਭਲਾਈ ਕਾਰਜਾਂ, ਪ੍ਰੋਗਰਾਮਾਂ ਅਤੇ ਪ੍ਰੋਜੈਕਟਾਂ ਬਾਰੇ ਜ਼ਮੀਨੀ ਪੱਧਰ ਤੱਕ ਲੋਕਾਂ ਨੂੰ ਜਾਣੂ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਈ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਮਲ ਪਾਲ ਮੁੱਖ ਮੰਤਰੀ ਦਫ਼ਤਰ ਵਿਖੇ ਸੂਚਨਾ ਤੇ ਲੋਕ ਸੰਪਰਕ ਅਧਿਕਾਰੀ ਅਤੇ ਅੰਮ੍ਰਿਤਸਰ, ਬਠਿੰਡਾ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਸੇਵਾਵਾਂ ਨਿਭਾਅ ਚੁੱਕੇ ਹਨ।
News
- ਐਸ.ਆਈ.ਆਰ.-2026 ਤਹਿਤ ਵੋਟਰ ਸੂਚੀ ਦੀ ਹੋਈ ਮੁੱਢਲੀ ਪ੍ਰਕਾਸ਼ਨਾ: ਆਸ਼ਿਕਾ ਜੈਨ
- ਵਿਧਾਇਕ ਡਾ. ਇਸ਼ਾਂਕ ਕੁਮਾਰ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ
- MLA Dr. Ishank Kumar: Cloud University Bill Passed in Punjab Assembly, Major Milestone for Hoshiarpur
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਕਰਨਗੇ ਬੱਸਾਂ ਰਵਾਨਾ
- LATEST NEWS : ₹1.11 Crore Infrastructure Push Transforms Chandeli as MLA Dr. Ishank Kumar Unveils Key Projects
- Latest News : ਪ੍ਰਵੀਨ ਸੈਣੀ ਬਣੇ ਹੁਸ਼ਿਆਰਪੁਰ ਦੇ ਮੇਅਰ, ਸੁਰਿੰਦਰ ਕੁਮਾਰ ਸੀਨੀਅਰ ਡਿਪਟੀ ਮੇਅਰ ਅਤੇ ਸੰਦੀਪ ਚੇਚੀ ਬਣੇ ਡਿਪਟੀ ਮੇਅਰ

EDITOR
CANADIAN DOABA TIMES
Email: editor@doabatimes.com
Mob:. 98146-40032 whtsapp
