ਦਸੂਹਾ 10 ਸਤੰਬਰ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐੱਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ.ਬੰਤਾ ਸਿੰਘ ਕਲੋਨੀ ਦਸੂਹਾ ਦੇ ਡਾ. ਅਬਦੁਲ ਕਲਾਮ ਆਈ.ਟੀ.ਵਿਭਾਗ ਦੀ ਐਮ.ਐੱਸ.ਸੀ.ਆਈ.ਟੀ ਤੀਸਰੇ ਸਮੈਸਟਰ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਪੀ.ਟੀ.ਯੂ ਦੀ ਪੰਜਾਬ ਮੈਰਿਟ ਲਿਸਟ ਵਿੱਚ ਬਾਜੀ ਮਾਰੀ। 
ਜਿਨ੍ਹਾਂ ਵਿੱਚ ਦਿਕਸ਼ਾ ਪੁੱਤਰੀ ਰਵਿੰਦਰ ਸਿੰਘ (ਐੱਸ.ਜੀ.ਪੀ.ਏ 8.91) ਨੇ ਦੂਸਰਾ ਸਥਾਨ, ਰਵਿੰਦਰ ਕੌਰ ਪੁੱਤਰੀ ਮਨਮੋਹਨ ਸਿੰਘ (ਐੱਸ.ਜੀ.ਪੀ.ਏ 8.53) ਨੇ ਅੱਠਵਾਂ ਸਥਾਨ,ਪਰਵਿੰਦਰ ਕੌਰ ਪੁੱਤਰੀ ਕੁਲਦੀਪ ਸਿੰਘ (ਐੱਸ.ਜੀ.ਪੀ.ਏ 8.38) ਨੇ ਦਸਵਾਂ ਸਥਾਨ, ਗੁਰਦੀਪ ਕੌਰ ਪੁੱਤਰੀ ਜਸਵੀਰ ਸਿੰਘ (ਐੱਸ.ਜੀ.ਪੀ.ਏ 8.38) ਨੇ ਵੀ ਦਸਵਾਂ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੇ ਵਧੀਆ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌ. ਕੁਮਾਰ ਸੈਣੀ, ਡਾਇਰੈਕਟਰ ਮਾਨਵ ਸੈਣੀ, ਰਾਕੇਸ਼ ਕੁਮਾਰ, ਗੁਰਪ੍ਰੀਤ ਸਿੰਘ, ਨਵਿੰਦਰ ਸਿੰਘ, ਮਨਿੰਦਰ ਸਿੰਘ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਰਮਨਦੀਪ ਕੌਰ ਅਤੇ ਸੰਦੀਪ ਕੌਰ ਆਦਿ ਹਾਜ਼ਰ ਸਨ।
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ
- ਹੁਸ਼ਿਆਰਪੁਰ ‘ਚ LPG ਟੈਂਕਰ ਵਿਸਫੋਟ, ਕਈ ਘਰ-ਦੁਕਾਨਾਂ ਜਲੀਆਂ, 2 ਦੀ ਮੌਤ, 50 ਤੋਂ ਵੱਧ ਝੁਲਸੇ
- ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ
- ਹੁਸ਼ਿਆਰਪੁਰ ‘ਚ LPG ਟੈਂਕਰ ਵਿਸਫੋਟ, ਕਈ ਘਰ-ਦੁਕਾਨਾਂ ਜਲੀਆਂ, 2 ਦੀ ਮੌਤ, 50 ਤੋਂ ਵੱਧ ਝੁਲਸੇ

EDITOR
CANADIAN DOABA TIMES
Email: editor@doabatimes.com
Mob:. 98146-40032 whtsapp