ਮਾਨਸਾ : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਵੱਲੋਂ ਸਰਕਾਰੀ ਸਕੂਲ ਖੈਰਾ ਖੁਰਦ ਵਿਖੇ 24 ਜੁਲਾਈ, 2023 ਤਕ ਛੁੱਟੀ ਐਲਾਨੀ ਗਈ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਅਮਰਿੰਦਰ ਸਿੰਘ ਮੱਲ੍ਹੀ ਦੀ ਰਿਪੋਰਟ ’ਤੇ ਹੜ੍ਹਾਂ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੈਰਾ ਖੁਰਦ ਤੇ ਸਰਕਾਰੀ ਪ੍ਰਾਇਮਰੀ ਸਕੂਲ ਖੈਰਾ ਖੁਰਦ ਨੂੰ ਨਵਾਂ ਰਾਹਤ ਕੈਂਪ ਐਲਾਨਦੇ ਹੋਏ ਦੋਨੋ ਸਕੂਲ ਇੱਕੋ ਇਮਾਰਤ ‘ਚ ਹੋਣ ਕਾਰਨ ਛੁੱਟੀ ਐਲਾਨ ਕੀਤੀ ਗਈ ਹੈ।
News
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ
- ਹੁਸ਼ਿਆਰਪੁਰ ‘ਚ LPG ਟੈਂਕਰ ਵਿਸਫੋਟ, ਕਈ ਘਰ-ਦੁਕਾਨਾਂ ਜਲੀਆਂ, 2 ਦੀ ਮੌਤ, 50 ਤੋਂ ਵੱਧ ਝੁਲਸੇ
- ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀby Adesh Parminder Singhਗੜ੍ਹਦੀਵਾਲ /ਹੁਸ਼ਿਆਰਪੁਰ (ਆਦੇਸ਼ ) ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hosairpur ਕੁਲਦੀਪ ਸਿੰਘ ਨੇ ਅੱਜ ਬਤੌਰ ਐਸਡੀਓ ਗੜ੍ਹਦੀਵਾਲਾ ਚ ਆਪਣੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮby Adesh Parminder Singhਹੁਸ਼ਿਆਰਪੁਰ, 24 ਅਗਸਤ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੱਤੀ ਕਿ 22 ਅਗਸਤ ਦੇਰ ਰਾਤ ਹੁਸ਼ਿਆਰਪੁਰ-ਜਲੰਧਰ ਸੜਕ ‘ਤੇ ਸਥਿਤ ਮੰਡਿਆਲਾ ਪਿੰਡ ਵਿਚ ਵਾਪਰੀ ਐਲ.ਪੀ.ਜੀ ਧਮਾਕੇ ਦੀ
- Gas tanker catches fire in Mandiala, MP Dr. Raj expressed sorrowby Adesh Parminder SinghHoshiarpur, (CDT NEWS-) –Last night, a tragic incident of a gas tanker catching fire in village Mandiala left
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨby Adesh Parminder Singhਚੰਡੀਗੜ੍ਹ, 23 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਸ ਵਿੱਚ ਐਲ.ਪੀ.ਜੀ. ਟੈਂਕਰ
- ਹੁਸ਼ਿਆਰਪੁਰ ‘ਚ LPG ਟੈਂਕਰ ਵਿਸਫੋਟ, ਕਈ ਘਰ-ਦੁਕਾਨਾਂ ਜਲੀਆਂ, 2 ਦੀ ਮੌਤ, 50 ਤੋਂ ਵੱਧ ਝੁਲਸੇby Adesh Parminder Singhਹੁਸ਼ਿਆਰਪੁਰ : ਪੰਜਾਬ ਦੇ ਹੁਸ਼ਿਆਰਪੁਰ ਦੇ ਮੰਡਿਆਲਾ ਚ ਸ਼ੁੱਕਰਵਾਰ ਦੇਰ ਰਾਤ ਇੱਕ ਵੱਡਾ ਹਾਦਸਾ ਹੋ ਗਿਆ। ਮੰਡਿਆਲਾ ਪਿੰਡ ਦੇ ਨੇੜੇ ਜਲੰਧਰ-ਹੁਸ਼ਿਆਰਪੁਰ ਨੈਸ਼ਨਲ ਹਾਈਵੇ ‘ਤੇ
- ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆby Adesh Parminder Singhਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ ਐਸ.ਏ.ਐਸ. ਨਗਰ (ਮੁਹਾਲੀ), 22 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਅਦਾਕਾਰ/ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੀ ਦੁਖਦਾਈ ਅਤੇ ਬੇਵਕਤੀ ਮੌਤ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਦਾ ਲੰਬੀ ਬਿਮਾਰੀ ਤੋਂ ਬਾਅਦ ਅੱਜ ਸਵੇਰੇ ਇੱਥੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦੇਹਾਂਤ ਹੋ ਗਿਆ।…
- #SHESHNAG_TEMPLE : Grand religious program organizes at the historic Sheshnag Templeby Adesh Parminder SinghHoshiarpur, August 17 (CDT NEWS) – On the auspicious occasion of Shri Krishna Janmashtami, a grand religious program was organized at the historic Sheshnag Temple,
- पूर्व प्रधानमंत्री अटल बिहारी वाजपेई की पुण्यतिथि पर उनको नमन : दुष्यंत मिन्हासby Adesh Parminder Singhगढ़दीवाला / होशियारपूर :: पूर्व प्रधानमंत्री श्री अटल बिहारी वाजपेई की पुण्यतिथि पर उनको नमन करने के पश्चात समाज सेवक दुष्यंत मिन्हास पूर्ण चंद सुरती राम मदनलाल
- #BALWINDER_BALAM_CANADA : ਐਡਮਿੰਟਨ (ਕੈਨੇਡਾ) ਵਿਖੇ ਨਵਦੀਪ ਸਿੰਘ ਬੱਬੂ ਬਰਾੜ ਦਾ ਸਨਮਾਨ ਅਤੇ ਅਵਤਾਰ ਸਿੰਘ ਬਰਾੜ ਦੀਆਂ ਅਭੁੱਲ ਯਾਦਾਂ ਦੀ ਪੁਸਤਕ ਦਾ ਵਿਮੋਚਨby Adesh Parminder Singhਪੁਸਤਕ ਵਿਮੋਚਨ ਤੇ ਸਨਮਾਨ ਸਮਾਰੋਹ ਐਡਮਿੰਟਨ (ਕੈਨੇਡਾ) / ਬਲਵਿੰਦਰ ਬਾਲਮ :: ਮਿਲਵੁਡ ਕਲਚਰਲ ਸੁਸਾਇਟੀ ਐਡਮਿੰਟਨ ਵਿਖੇ ਪ੍ਰੋ. ਬਲਤੇਜ ਸਿੰਘ ਗਿੱਲ, ਰੇਸ਼ਮ ਸਿੰਘ ਬਰਾੜ ਅਤੇ ਅਮਰਜੀਤ ਸਿੰਘ ਸੰਧੂ ਦੇ ਉੱਦਮਸਦਕਾ ਨਵਦੀਪ ਸਿੰਘ ਬੱਬੂ ਬਰਾੜ ਦਾ ਸਨਮਾਨ ਅਤੇ ਅਵਤਾਰ ਸਿੰਘ ਬਰਾੜ ਦੀਆਂ ਅਭੁੱਲ ਯਾਦਾਂ ਦੀ ਪੁਸਤਕ ਦਾ ਵਿਮੋਚਨਸ਼ਾਨਦਾਰ ਢੰਗ ਨਾਲ ਕੀਤਾ ਗਿਆ। ਇਸ ਪੁਸਤਕ ਦੇ ਲੇਖਕ ਹਨ…
- #DC_HOSHIARPUR : ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਹਮੇਸ਼ਾ ਚੌਕਸ, ਕੀਤੇ ਪੁਖਤਾ ਪ੍ਰਬੰਧ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨby Adesh Parminder Singhਟਾਂਡਾ/ਮੁਕੇਰੀਆਂ (ਹੁਸ਼ਿਆਰਪੁਰ), 14 ਅਗਸਤ : ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਹੜ੍ਹਾਂ ਵਰਗੀ ਐਮਰਜੈਂਸੀ ਨਾਲ ਨਜਿੱਠਣ ਲਈ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਪ੍ਰਬੰਧ ਕੀਤੇ ਹਨ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਟਾਂਡਾ, ਦਸੂਹਾ
- ਪੰਜਾਬ ਨੂੰ ਮਨਜ਼ੂਰ 800 ਕਰੋੜ ਰੁਪਏ ਤੋਂ ਵੱਧ ਦੀਆਂ ਸੜਕਾਂ ਅਤੇ ਪੁਲ ਪ੍ਰੋਜੈਕਟ ਕੇਂਦਰ ਸਰਕਾਰ ਵੱਲੋਂ ਰੱਦ, ਰਾਜ ਸਰਕਾਰ ਸਮੇਂ ਸਿਰ ਟੈਂਡਰ ਜਾਰੀ ਨਹੀਂ ਕਰ ਸਕੀby Adesh Parminder Singhਚੰਡੀਗੜ੍ਹ: ਪ੍ਰਧਾਨਮੰਤਰੀ ਗ੍ਰਾਮੀਨ ਸੜਕ ਯੋਜਨਾ (PMGSY)-III ਦੇ ਤਹਿਤ ਪੰਜਾਬ ਨੂੰ ਮਨਜ਼ੂਰ 800 ਕਰੋੜ ਰੁਪਏ ਤੋਂ ਵੱਧ ਦੀਆਂ ਸੜਕਾਂ ਅਤੇ ਪੁਲ ਪ੍ਰੋਜੈਕਟਾਂ ਕੇਂਦਰ ਸਰਕਾਰ ਨੇ ਰੱਦ ਕਰ ਦਿੱਤੀਆਂ ਹਨ। ਕਾਰਨ ਦੱਸਿਆ ਗਿਆ ਹੈ ਕਿ ਰਾਜ ਸਰਕਾਰ ਸਮੇਂ ਸਿਰ ਟੈਂਡਰ ਜਾਰੀ ਨਹੀਂ
- #MLA_ISHANK : ਪੰਜਾਬ ਨੂੰ ਮੁੜ ਖੁਸ਼ਹਾਲ ਕਰਣ ਦੀ ਮੁਹਿੰਮ ਹੈ “ਯੁੱਧ ਨਸ਼ਿਆਂ ਵਿਰੁੱਧ”by Adesh Parminder Singhਚੱਬੇਵਾਲ/ ਹੁਸ਼ਿਆਰਪੁਰ (ਆਦੇਸ਼ ) ਆਪਣੇ ਬੱਚਿਆਂ ਨੂੰ ਅਤੇ ਸਮਾਜ ਨੂੰ, ਆਪਣੇ ਭਵਿੱਖ ਨੂੰ ਬਚਾਉਣ ਲਈ ਆਉ ਮਿਲ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਣ ਵਿੱਚ ਸਰਕਾਰ ਦਾ ਸਾਥ ਦਈਏ।ਇਸ ਵੰਗਾਰ
- नशे के खिलाफ संदेश के साथ ‘शहीद-ए-आज़म भगत सिंह नेशनल मैराथन’ 27 सितंबर को: जय कृष्ण सिंह रौड़ीby Adesh Parminder Singhमाहिलपुर (होशियारपुर), 13 अगस्त (आदेश ) : नशे के खिलाफ जारी अभियान को और गति देते हुए आज खालसा कॉलेज, माहिलपुर में एक विशेष बैठक आयोजित की गई। बैठक की अध्यक्षता पंजाब
- #DC_HOSHIARPUR :: ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ ਲਿਆ ਜਾਵੇby Adesh Parminder Singhਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਜੁਵੇਨਾਇਲ ਜਸਟਿਸ ਐਕਟ, 2015 ਤਹਿਤ 0 ਤੋਂ 18 ਸਾਲ ਤੱਕ ਦੇ ਬੱਚਿਆਂ ਨੂੰ ਹਰ ਤਰ੍ਹਾਂ ਦੀ ਸੁਰੱਖਿਆ
- ਅੰਤਰ ਰਾਸ਼ਟਰੀ ਯੂਥ ਦਿਵਸ ਤੇ ਸੀਨੀਅਰ ਸੈਕੰਡਰੀ ਸਕੂਲ ਡੱਫਰ (ਹੁਸ਼ਿਆਰਪੁਰ ) ਵਿਖੇ ਸੈਮੀਨਾਰby Adesh Parminder Singhਡੱਫਰ (ਹੁਸ਼ਿਆਰਪੁਰ ) ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਹੁਕਮਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ (ਹੁਸ਼ਿਆਰਪੁਰ ) ਵਿਖੇ ਡੀ. ਡੀ. ਓ. ਪ੍ਰਿੰਸੀਪਲ ਸ੍ਰੀ ਅਕਾਸ਼ਦੀਪ ਸਿੰਘ ਦੀ ਅਗਵਾਈ ਅਤੇ ਕਾਰਜਕਾਰੀ ਪ੍ਰਿੰਸੀਪਲ ਸ੍ਰੀ ਦਿਨੇਸ਼ ਠਾਕੁਰ
- LATEST : Vigilance Bureau Punjab ਦੀ ਇਕ ਹੋਰ ਵੱਡੀ ਕਾਰਵਾਈ : ARRESTS OFFICER FOR RECEIVING A BRIBE OF RS 20,000/-by Adesh Parminder SinghThe Punjab Vigilance Bureau (VB) during its ongoing campaign against corruption in the state today arrested Fire Officer Varinder Kathuria posted at
- #DGP_GOURAV_YADAV : ON DAY 164, PUNJAB POLICE CONDUCTS RAIDS AT 352 SITES; 95 DRUG SMUGGLERS HELDby Adesh Parminder SinghContinuing the war against drugs “Yudh Nashian Virudh” waged by Chief Minister Bhagwant Singh Mann to eradicate drug menace from state consecutively for the 164th day,
- #DGP_PUNJAB : PUNJAB POLICE SOLVES NAWANSHAHR GRENADE ATTACK CASE; FIVE OPERATIVES OF BKI HELD WITH HAND-GRENADE, PISTOLby Adesh Parminder SinghIn a major breakthrough against Pakistan’s ISI-backed terror network amidst the ongoing drive to make Punjab a safe and secure state as per directions of Chief Minister Bhagwant Singh Mann
- ਪਠਾਨਕੋਟ-ਡਲਹੌਜ਼ੀ ਭੂ-ਸ੍ਰਖਲਣ ਕਾਰਨ ਰਾਸ਼ਟਰੀ ਰਾਜਮਾਰਗ ਬੰਦ, ਅਗਲੇ ਤਿੰਨ ਦਿਨਾਂ ਦੌਰਾਨ ਪੰਜਾਬ ਅਤੇ ਹਿਮਾਚਲ ਵਿੱਚ ਵਧੇਰੇ ਬਾਰਸ਼ ਹੋਣ ਦੀ ਸੰਭਾਵਨਾby Adesh Parminder Singhਪਠਾਨਕੋਟ ਜ਼ਿਲ੍ਹੇ ਦੇ ਪਹਾੜੀ ਇਲਾਕਿਆਂ ਵਿੱਚ ਭੂ-ਸ੍ਰਖਲਣ (Landslide) ਕਾਰਨ ਪਠਾਨਕੋਟ-ਡਲਹੌਜ਼ੀ ਰਾਸ਼ਟਰੀ ਰਾਜਮਾਰਗ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਦੌਰਾਨ ਇੱਕ ਥਾਂ ‘ਤੇ ਸੜਕ ਤਬਾਹ
- Vigilance Bureau Punjab Arrests ASI for Briberyby Adesh Parminder SinghChandigarh 11 August 2025 (CDT NEWS) : The Punjab Vigilance Bureau (VB) duri
- संजीव अरोड़ा बने लायंस क्लब 321-डी के (नेत्रदान)जिला चेयरमैनby Adesh Parminder Singhनवनिर्वाचित जिला चेयरमैन संजीव अरोड़ा ने डिस्ट्रिक गवर्नर वी. एम. गोयल का धन्यवाद करते हुए कहा कि उन्हें जो जिम्मेदारी सौंपी गई है उसे वह पूरी तनदेही व ईमानदारी से निभाएंगे,
- ਪੰਜਾਬ ਸਰਕਾਰ ਨੇ ਕਿਸਾਨਾਂ ਦੀ ਗੱਲ ਮੰਨੀ, ਲੈਂਡ ਪੂਲਿੰਗ ਨੀਤੀ ਵਾਪਸ ਲਈ: ਹਰਦੀਪ ਸਿੰਘ ਮੁੰਡੀਆby Adesh Parminder Singhਚੰਡੀਗੜ੍ਹ, 11 ਅਗਸਤ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ੁਰੂ ਤੋਂ
- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਰਬਸੰਮਤੀ ਨਾਲ਼ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਚੁਣੇ ਗਏby Adesh Parminder Singhਪੰਜਾਬ ਦੀ ਸਿਆਸਤ ’ਚ ਵੱਡਾ ਫੇਰਬਦਲ: ਅੱਜ ਦੀਆਂ ਚੋਣਾਂ ਨਾਲ਼ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਦੀ ਪੰਥਕ ਸਿਆਸਤ ਵਿੱਚ ਵੱਡਾ ਫੇਰਬਦਲ ਆਇਆ ਹੈ ਅਤੇ ਸ਼੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਸ਼੍ਰੋਮਣੀ ਅਕਾਲੀ ਦਲ (ਐਸ.ਏ.ਡੀ.) ਦੋ ਫਾੜ ਹੋ ਗਈ ਹੈ।
- ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਦੇ ਅੱਠ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕੀਤਾby Adesh Parminder Singhਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 28 ਵਿਜੀਲੈਂਸ ਕੇਸਾਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਸਨ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਕੇਸਾਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 6 ਵਿਜੀਲੈਂਸ
- #MLA_JIMPA : -ਸੋਨਾਲੀਕਾ ਦੀ ਮਦਦ ਨਾਲ ਇਨਡੋਰ ਸਟੇਡੀਅਮ ਤੋਂ ਮੋਨਾ ਮੈਮੋਰੀਅਲ ਚਰਚ ਤੇ ਮੁੱਖ ਡਾਕਘਰ ਨੂੰ ਜੋੜਨ ਵਾਲੀ ਸੜਕ ਦਾ ਕੀਤਾ ਉਦਘਾਟਨby Adesh Parminder Singhਹੁਸ਼ਿਆਰਪੁਰ, 11 ਅਗਸਤ : ਹੁਸ਼ਿਆਰਪੁਰ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੀ ਪਟੀਸ਼ਨ ਕਮੇਟੀ ਦੇ ਚੇਅਰਮੈਨ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸ਼ਹਿਰ ਦੇ ਸੁੰਦਰੀਕਰਨ ਦੀ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਇਨਡੋਰ ਸਟੇਡੀਅਮ
- तीज का त्योहार – पंजाबी परंपराओं और साझी संस्कृति का उत्सव – डॉ. ईशांक कुमारby Adesh Parminder SinghAdesh Parminder SinghEDITOR CANADIAN DOABA TIMES Email: editor@doabatimes.com Mob:. 98146-40032 whtsapp www.doabatimes.com

EDITOR
CANADIAN DOABA TIMES
Email: editor@doabatimes.com
Mob:. 98146-40032 whtsapp


























