- UPDATED : ਚੋਣ ਡਿਊਟੀ ‘ਤੇ ਤਾਇਨਾਤ ਸਟਾਫ਼ ਦੇ ਤਬਾਦਲਿਆਂ ‘ਤੇ ਰੋਕ, ਵਿਭਾਗ ਵੱਲੋਂ ਵੱਡਾ ਫੈਸਲਾ
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
ਕੋਰਟ ਕੰਪਲੈਕਸਾਂ ’ਚ ਜਨ ਉਪਯੋਗੀ ਸੇਵਾਵਾਂ ਲਈ ਨਿਲਾਮੀ 30 ਮਈ ਨੂੰ
ਹੁਸ਼ਿਆਰਪੁਰ, 16 ਮਈ (CDT NEWS) :
ਸਿਵਲ ਜੱਜ (ਸੀਨੀਅਰ ਡਵੀਜ਼ਨ) ਹੁਸ਼ਿਆਰਪੁਰ ਰੁਪਿੰਦਰ ਸਿੰਘ ਨੇ ਦੱਸਿਆ ਕਿ ਨਵੇਂ ਜ਼ਿਲ੍ਹਾ ਤੇ ਸੈਸ਼ਨ ਕੋਰਟ ਕੰਪਲੈਕਸ ਹੁਸ਼ਿਆਰਪੁਰ ਅਤੇ ਕੋਰਟ ਕੰਪਲੈਕਸ ਦਸੂਹਾ ਵਿਖੇ ਵੱਖ-ਵੱਖ ਜਨ ਉਪਯੋਗੀ ਸੇਵਾਵਾਂ ਲਈ 30 ਮਈ 2024 ਨੂੰ ਸਵੇਰੇ 11:30 ਵਜੇ ਕਮਰਾ ਨੰਬਰ 134, ਪਹਿਲੀ ਮੰਜ਼ਿਲ, ਬਲਾਕ-ਡੀ, ਨਵੇਂ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ, ਹੁਸ਼ਿਆਰਪੁਰ ਵਿਖੇ ਬੋਲੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਨਵੇਂ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ ਹੁਸ਼ਿਆਰਪੁਰ ਦੀ ਕੰਟੀਨ, ਸਾਈਕਲ/ਸਕੂਟਰ/ਕਾਰ ਪਾਰਕਿੰਗ, ਫੋਟੋਸਟੈਟ/ਕੰਪਿਊਟਰ ਟਾਈਪਿੰਗ/ਪ੍ਰਿੰਟਿੰਗ/ਇੰਟਰਨੈੱਟ ਅਤੇ ਸਟੇਸ਼ਨਰੀ ਦੀ ਇਕ ਦੁਕਾਨ, ਪੈਕੇਜ਼ਡ ਫੂਡ ਆਈਟਮ/ਵੇਰਕਾ/ਮਾਰਕਫੈੱਡ ਆਦਿ ਦੀ ਇਕ ਦੁਕਾਨ, ਬੈਂਕ ਅਤੇ ਏ. ਟੀ. ਐਮ ਦੀ ਮਿਤੀ 1 ਜੁਲਾਈ 2024 ਤੋਂ 31 ਮਾਰਚ 2025 ਤੱਕ ਲਈ ਨਿਲਾਮੀ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਕੋਰਟ ਕੰਪਲੈਕਸ ਦਸੂਹਾ ਵਿਖੇ ਸਥਿਤ ਕੰਟੀਨ, ਸੰਡਰੀ ਵਰਕਸ ਅਤੇ ਕੰਪਿਊਟਰ ਟਾਈਪਿਸਟ ਲਈ ਦੁਕਾਨ ਮਿਤੀ 1 ਜੁਲਾਈ 2024 ਤੋਂ 31 ਮਾਰਚ 2025 ਤੱਕ ਠੇਕੇ ’ਤੇ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਬੋਲੀਕਾਰ 10 ਹਜ਼ਾਰ ਰੁਪਏ ਬਿਆਨੇ ਦੇ ਤੌਰ ’ਤੇ 30 ਮਈ 2024 ਨੂੰ ਸਵੇਰੇ 11:30 ਵਜੇ ਤੱਕ ਜਮ੍ਹਾ ਕਰਵਾ ਦੇਣ। ਉਨ੍ਹਾਂ ਦੱਸਿਆ ਕਿ ਅਸਫਲ ਬੋਲੀਕਾਰਾਂ ਦੀ ਬਿਆਨਾ ਰਕਮ ਉਸੇ ਦਿਨ ਵਾਪਸ ਕਰ ਦਿੱਤੀ ਜਾਵੇਗੀ। ਇਸ ਸਬੰਧੀ ਵੇਰਵੇ ਸਹਿਤ ਨਿਯਮ ਅਤੇ ਸ਼ਰਤਾਂ ਅਦਾਲਤ ਦੀ ਵੈਬਸਾਈਟ https://ecourts.gov.in/
- UPDATED : ਚੋਣ ਡਿਊਟੀ ‘ਤੇ ਤਾਇਨਾਤ ਸਟਾਫ਼ ਦੇ ਤਬਾਦਲਿਆਂ ‘ਤੇ ਰੋਕ, ਵਿਭਾਗ ਵੱਲੋਂ ਵੱਡਾ ਫੈਸਲਾ
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- UPDATED : ਚੋਣ ਡਿਊਟੀ ‘ਤੇ ਤਾਇਨਾਤ ਸਟਾਫ਼ ਦੇ ਤਬਾਦਲਿਆਂ ‘ਤੇ ਰੋਕ, ਵਿਭਾਗ ਵੱਲੋਂ ਵੱਡਾ ਫੈਸਲਾ
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ

EDITOR
CANADIAN DOABA TIMES
Email: editor@doabatimes.com
Mob:. 98146-40032 whtsapp