ਨਗਰ ਨਿਗਮ ਦੇ ਕਰਮਚਾਰੀਆਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਦੀ ਚੁੱਕੀ ਸਹੁੰ
ਹੁਸ਼ਿਆਰਪੁਰ :
ਨਗਰ ਨਿਗਮ ਹੁਸਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ ਨੇ ਅੱਜ ਨਗਰ ਨਿਗਮ ਹੁਸ਼ਿਆਰਪੁਰ ਦੇ ਦਫਤਰ ਵਿਖੇ ਸਵੱਛ ਭਾਰਤ ਮਿਸ਼ਨ ਤਹਿਤ ਚੱਲ਼ ਰਹੀ ਸਵੱਛ ਉਤਸਵ ਮੁਹਿੰਮ ਤਹਿਤ ਨਗਰ ਨਿਗਮ ਹੁਸ਼ਿਆਰਪੁਰ ਦੇ ਸਟਾਫ ਸਹਿਤ ਸਹੁੰ ਚੁੱਕ ਸਮਾਗਮ ਕਰਵਾਇਆਂ ਗਿਆ, ਜਿਸ ਵਿੱਚ ਨਗਰ ਨਿਗਮ ਦੇ ਸਮੂਹ ਕਰਮਚਾਰੀਆਂ ਨੇ ਹਿੱਸਾ ਲੈਂਦੇ ਹੋਏ ਆਪਣੇ ਸ਼ਹਿਰ ਨੁੰ ਸਾਫ-ਸੁਥਰਾ ਰੱਖਣ ਦੀ ਸਹੁੰ ਚੁੱਕੀ ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਵਿੱਚ ਨਗਰ ਨਿਗਮ ਹੁਸ਼ਿਆਰਪੁਰ ਦਾ ਸਾਥ ਦੇਣ ਅਤੇ ਆਪਣੇ ਘਰ ਦਾ ਕੂੜਾ ਅਲੱਗ -ਅਲੱਗ ਕਰਕੇ ਹੀ ਆਪਣੇ ਸਫਾਈ ਸੇਵਕ ਨੂੰ ਦੇਣ। ਉਨ੍ਹਾਂ ਕਿਹਾ ਕਿ ਉਹ ਘਰ ਦੇ ਕੂੜੇ ਨੂੰ ਬਾਹਰ ਨਾ ਸੁੱਟਣ ਅਤੇ ਨਾ ਹੀ ਅੱਗ ਲਗਾਉਣ ਅਤੇ ਸਿੰਗਲ ਯੂਜ ਪਲਾਸਟਿਕ ਤੋਂ ਬਣੀਆਂ ਵਸਤੂਆਂ ਦੀ ਵਰਤੋਂ ਨਾ ਕਰਨ ਅਤੇ ਖਰੀਦਦਾਰੀ ਕਰਨ ਸਮੇਂ ਆਪਣਾ ਕੱਪੜੇ ਦਾ ਥੈਲਾ ਘਰ ਤੋਂ ਹੀ ਲੈ ਕੇ ਜਾਣ ।
—
- P.M Modi recently attended the 2nd WHO Global Summit on Traditional Medicine
by Adesh Parminder Singh
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
by Adesh Parminder Singh
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
by Adesh Parminder Singh
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
by Adesh Parminder Singh
- Gas tanker catches fire in Mandiala, MP Dr. Raj expressed sorrow
by Adesh Parminder Singh
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ
by Adesh Parminder Singh
- ਹੁਸ਼ਿਆਰਪੁਰ ‘ਚ LPG ਟੈਂਕਰ ਵਿਸਫੋਟ, ਕਈ ਘਰ-ਦੁਕਾਨਾਂ ਜਲੀਆਂ, 2 ਦੀ ਮੌਤ, 50 ਤੋਂ ਵੱਧ ਝੁਲਸੇ
by Adesh Parminder Singh
- ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
by Adesh Parminder Singh
- #SHESHNAG_TEMPLE : Grand religious program organizes at the historic Sheshnag Temple
by Adesh Parminder Singh
- पूर्व प्रधानमंत्री अटल बिहारी वाजपेई की पुण्यतिथि पर उनको नमन : दुष्यंत मिन्हास
by Adesh Parminder Singh
- #BALWINDER_BALAM_CANADA : ਐਡਮਿੰਟਨ (ਕੈਨੇਡਾ) ਵਿਖੇ ਨਵਦੀਪ ਸਿੰਘ ਬੱਬੂ ਬਰਾੜ ਦਾ ਸਨਮਾਨ ਅਤੇ ਅਵਤਾਰ ਸਿੰਘ ਬਰਾੜ ਦੀਆਂ ਅਭੁੱਲ ਯਾਦਾਂ ਦੀ ਪੁਸਤਕ ਦਾ ਵਿਮੋਚਨ
by Adesh Parminder Singh
- #DC_HOSHIARPUR : ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਹਮੇਸ਼ਾ ਚੌਕਸ, ਕੀਤੇ ਪੁਖਤਾ ਪ੍ਰਬੰਧ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ
by Adesh Parminder Singh
- ਪੰਜਾਬ ਨੂੰ ਮਨਜ਼ੂਰ 800 ਕਰੋੜ ਰੁਪਏ ਤੋਂ ਵੱਧ ਦੀਆਂ ਸੜਕਾਂ ਅਤੇ ਪੁਲ ਪ੍ਰੋਜੈਕਟ ਕੇਂਦਰ ਸਰਕਾਰ ਵੱਲੋਂ ਰੱਦ, ਰਾਜ ਸਰਕਾਰ ਸਮੇਂ ਸਿਰ ਟੈਂਡਰ ਜਾਰੀ ਨਹੀਂ ਕਰ ਸਕੀ
by Adesh Parminder Singh
- #MLA_ISHANK : ਪੰਜਾਬ ਨੂੰ ਮੁੜ ਖੁਸ਼ਹਾਲ ਕਰਣ ਦੀ ਮੁਹਿੰਮ ਹੈ “ਯੁੱਧ ਨਸ਼ਿਆਂ ਵਿਰੁੱਧ”
by Adesh Parminder Singh
- नशे के खिलाफ संदेश के साथ ‘शहीद-ए-आज़म भगत सिंह नेशनल मैराथन’ 27 सितंबर को: जय कृष्ण सिंह रौड़ी
by Adesh Parminder Singh
- #DC_HOSHIARPUR :: ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ ਲਿਆ ਜਾਵੇ
by Adesh Parminder Singh
- ਅੰਤਰ ਰਾਸ਼ਟਰੀ ਯੂਥ ਦਿਵਸ ਤੇ ਸੀਨੀਅਰ ਸੈਕੰਡਰੀ ਸਕੂਲ ਡੱਫਰ (ਹੁਸ਼ਿਆਰਪੁਰ ) ਵਿਖੇ ਸੈਮੀਨਾਰ
by Adesh Parminder Singh
- LATEST : Vigilance Bureau Punjab ਦੀ ਇਕ ਹੋਰ ਵੱਡੀ ਕਾਰਵਾਈ : ARRESTS OFFICER FOR RECEIVING A BRIBE OF RS 20,000/-
by Adesh Parminder Singh
- #DGP_GOURAV_YADAV : ON DAY 164, PUNJAB POLICE CONDUCTS RAIDS AT 352 SITES; 95 DRUG SMUGGLERS HELD
by Adesh Parminder Singh
- #DGP_PUNJAB : PUNJAB POLICE SOLVES NAWANSHAHR GRENADE ATTACK CASE; FIVE OPERATIVES OF BKI HELD WITH HAND-GRENADE, PISTOL
by Adesh Parminder Singh
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Like this:
Like Loading...