ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ
– 27000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ – ਹੁਣ ਤੱਕ 42 ਲੋਕਾਂ ਦੀ ਹੋਈ ਮੌਤ, 19 ਜ਼ਖਮੀ – 377 ਘਰਾਂ ਨੂੰ ਨੁਕਸਾਨ, 770 ਘਰਾਂ ਦਾ ਅੰਸ਼ਕ ਨੁਕਸਾਨ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਮਤੀ ਮਨੁੱਖੀ ਜਾਨਾਂ ਅਤੇ ਜਾਇਦਾਦ ਨੂੰ ਬਚਾਉਣ ਲਈ ਰਾਜ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਨੂੰ ਕੰਟਕੋਲ ਕਰਨ ਵਾਸਤੇ ਸਾਰੀ ਸਰਕਾਰੀ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਹੈ ਤਾਂ ਜੋ ਜਲਦ ਤੋਂ ਜਲਦ ਜਨ-ਜੀਵਨ ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕੇ।
ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 27286 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਚੁੱਕਾ ਹੈ। ਪਟਿਆਲਾ ਵਿੱਚ 14296, ਰੂਪਨਗਰ ਵਿੱਚ 2200, ਮੋਗਾ ਵਿੱਚ 250, ਲੁਧਿਆਣਾ ਵਿੱਚ 300, ਐਸ.ਏ.ਐਸ.ਨਗਰ ਵਿੱਚ 1400, ਐਸ.ਬੀ.ਐਸ.ਨਗਰ ਵਿੱਚ 200, ਫਤਿਹਗੜ੍ਹ ਸਾਹਿਬ ਵਿੱਚ 600, ਤਰਨਤਾਰਨ ਵਿੱਚ 241, ਜਲੰਧਰ ਵਿੱਚ 670, ਕਪੂਰਥਲਾ ਵਿੱਚ 380, ਫਿਰੋਜ਼ਪੁਰ ਵਿੱਚ 5400, ਸੰਗਰੂਰ ਵਿੱਚ 263, ਫਾਜਿਲਕਾ ਵਿੱਚ 17 ਅਤੇ ਮਾਨਸਾ ਜ਼ਿਲ੍ਹੇ ਵਿੱਚ 1069 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ 26 ਜੁਲਾਈ ਸਵੇਰੇ 8 ਵਜੇ ਤੱਕ ਸੂਬੇ ਦੇ 1472 ਪਿੰਡ ਹਾਲੇ ਵੀ ਹੜ੍ਹਾਂ ਨਾਲ ਪ੍ਰਭਾਵਿਤ ਹਨ। ਸੂਬੇ ਵਿਚ ਕੁੱਲ 159 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿਚ 1478 ਲੋਕ ਰਹਿ ਰਹੇ ਹਨ।
ਮੌਜੂਦਾ ਸਮੇਂ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਪਠਾਨਕੋਟ ਅਤੇ ਬਠਿੰਡਾ ਸਮੇਤ 19 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹਨ।
ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 42 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿੱਚ ਰੂਪਨਗਰ ਵਿੱਚ 3, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ ਅਤੇ ਐਸ.ਬੀ.ਐਸ. ਨਗਰ ਵਿੱਚ 2-2, ਐਸ.ਏ.ਐਸ. ਨਗਰ ਵਿੱਚ 8, ਫਰੀਦੀਕੋਟ ਅਤੇ ਜਲੰਧਰ ਵਿੱਚ 3-3, ਪਟਿਆਲਾ ਵਿੱਚ 10, ਸੰਗਰੂਰ ਵਿੱਚ 4, ਫਿਰੋਜ਼ਪੁਰ, ਮੋਗਾ, ਫਾਜ਼ਿਲਕਾ, ਬਠਿੰਡਾ ਅਤੇ ਲੁਧਿਆਣਾ ਵਿੱਚ 1-1 ਵਿਅਕਤੀ ਸ਼ਾਮਲ ਹਨ। ਇਸੇ ਤਰ੍ਹਾਂ ਹੜ੍ਹਾਂ ਕਾਰਨ 19 ਵਿਅਕਤੀ ਜ਼ਖ਼ਮੀ ਹੋਏ ਹਨ।
ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹੜ੍ਹਾਂ ਕਾਰਨ 377 ਘਰ ਪੂਰੀ ਤਰ੍ਹਾਂ/ਜ਼ਿਆਦਾ ਨੁਕਸਾਨੇ ਗਏ ਹਨ ਜਦਕਿ 770 ਘਰ ਅੰਸ਼ਿਕ ਤੌਰ ‘ਤੇ ਨੁਕਸਾਨੇ ਗਏ ਹਨ।
ਪਸ਼ੂ ਪਾਲਣ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 25 ਜੁਲਾਈ ਨੂੰ ਸੂਬੇ ਵਿੱਚ ਕੁੱਲ 1450 ਪਸ਼ੂਆਂ ਦਾ ਇਲਾਜ ਕੀਤਾ ਗਿਆ ਜਦਕਿ 1210 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ।
ਲੋਕਾਂ ਦੀ ਸਿਹਤ ਨੂੰ ਮੁੱਖ ਤਰਜੀਹ ਦਿੰਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ ਇਸ ਸਮੇਂ 425 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 194 ਮੈਡੀਕਲ ਕੈਂਪ ਲਗਾਏ ਗਏ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਲੋਕਾਂ ਨੂੰ ਸੁੱਕੇ ਭੋਜਨ ਦੇ ਪੈਕੇਟ ਵੀ ਵੰਡੇ ਜਾ ਰਹੇ ਹਨ। —–
MLA Dr. Ishank Kumar: Cloud University Bill Passed in Punjab Assembly, Major Milestone for Hoshiarpur by Adesh Parminder Singh
August 11, 2026 Chabbewal /Hoshiarpur ( CDT NEWS ) : MLA Dr. Ishank Kumar highlighted the significance of the important Bills taken up during
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਕਰਨਗੇ ਬੱਸਾਂ ਰਵਾਨਾ by Adesh Parminder Singh
August 11, 2026 ਹੁਸ਼ਿਆਰਪੁਰ, 10 ਅਗਸਤ ( CDT NEWS ) : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ ਸਥਾਨਕ ਰੌਸ਼ਨ ਗਰਾਊਂਡ ਤੋਂ ਸ਼ਰਧਾਲੂਆਂ ਲਈ ਸ੍ਰੀ ਖਾਟੂ ਸ਼ਯਾਮ -ਸਾਲਾਸਰ ਬਾਲਾਜੀ, ਮਥੁਰਾ-ਵਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਲਈ ਬੱਸਾਂ ਨੂੰ ਝੰਡੀ
LATEST NEWS : ₹1.11 Crore Infrastructure Push Transforms Chandeli as MLA Dr. Ishank Kumar Unveils Key Projects by Adesh Parminder Singh
August 7, 2026 Chandeli Witnessing All-Round Development with ₹1.11 Crore Projects Foundation Stone of Dr. B.R. Ambedkar Community Hall Laid by Sant Ramesh Dass Sherpur Dhakkon Chabbewal/ HOSHIARPUR (CDT NEWS)“My focus is on strengthening basic infrastructure while creating better civic amenities for every section of society,” said Chabbewal MLA Dr. Ishank Kumar during his recent visit to…
Latest News : ਪ੍ਰਵੀਨ ਸੈਣੀ ਬਣੇ ਹੁਸ਼ਿਆਰਪੁਰ ਦੇ ਮੇਅਰ, ਸੁਰਿੰਦਰ ਕੁਮਾਰ ਸੀਨੀਅਰ ਡਿਪਟੀ ਮੇਅਰ ਅਤੇ ਸੰਦੀਪ ਚੇਚੀ ਬਣੇ ਡਿਪਟੀ ਮੇਅਰ by Adesh Parminder Singh
August 7, 2026 ਪ੍ਰਵੀਨ ਸੈਣੀ ਬਣੇ ਹੁਸ਼ਿਆਰਪੁਰ ਦੇ ਮੇਅਰ, ਸੁਰਿੰਦਰ ਕੁਮਾਰ ਸੀਨੀਅਰ ਡਿਪਟੀ ਮੇਅਰ ਅਤੇ ਸੰਦੀਪ ਚੇਚੀ ਬਣੇ ਡਿਪਟੀ ਮੇਅਰਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੀ ਮੌਜੂਦਗੀ ’ਚ ਸੰਭਾਲਿਆ ਅਹੁਦਾਅਗਲੇ ਪੰਜ ਸਾਲ ’ਚ ਹੁਸ਼ਿਆਰਪੁਰ ਵਿਕਾਸ ਪੱਖੋਂ ਸੂਬੇ ’ਚ ਬਣੇਗਾ ਮਿਸਾਲ : ਡਾ. ਬਲਬੀਰ ਸਿੰਘਹੁਸ਼ਿਆਰਪੁਰ, 7 ਅਗਸਤ (CDT NEWS) : ਬੀਤੇ ਦਿਨੀਂ ਨਗਰ ਨਿਗਮ ਦੇ 50 ਕੌਂਸਲਰਾਂ ਦੀ ਚੋਣ ਉਪਰੰਤ ਅੱਜ…
UPDATED : ਚੋਣ ਡਿਊਟੀ ‘ਤੇ ਤਾਇਨਾਤ ਸਟਾਫ਼ ਦੇ ਤਬਾਦਲਿਆਂ ‘ਤੇ ਰੋਕ, ਵਿਭਾਗ ਵੱਲੋਂ ਵੱਡਾ ਫੈਸਲਾ by Adesh Parminder Singh
June 21, 2026 ਦਫ਼ਤਰ ਡਾਇਰੈਕਟਰ ਸਕੂਲ ਐਜੂਕੇਸ਼ਨ (ਸੈਕੰਡਰੀ), ਪੰਜਾਬ ਵੱਲੋਂ ਇਲੈਕਸ਼ਨ ਡਿਊਟੀ ‘ਤੇ ਤਾਇਨਾਤ ਸਟਾਫ਼ ਦੇ ਤਬਾਦਲਿਆਂ ‘ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ ਹੈ। ਇਸ ਫੈਸਲੇ ਨੇ ਉਨ੍ਹਾਂ ਅਧਿਆਪਕਾਂ ਦੀ ਚਿੰਤਾ ਨੂੰ ਹੋਰ ਵਧਾ ਦਿੱਤਾ ਹੈ, ਜੋ ਕਈ ਸਾਲਾਂ ਤੋਂ ਦੂਰ-ਦੁਰਾਡੇ ਸਟੇਸ਼ਨਾਂ ‘ਤੇ ਤਾਇਨਾਤ ਹਨ ਅਤੇ ਲੰਬੇ ਸਮੇਂ ਤੋਂ ਤਬਾਦਲੇ ਦੀ ਉਡੀਕ ਕਰ ਰਹੇ ਸਨ। ਵਿਭਾਗ ਵੱਲੋਂ ਜਾਰੀ…
ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ by Adesh Parminder Singh
May 1, 2026 ਗੜਦੀਵਾਲਾ : ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ ਹੋਣ ਸਮੇਂ ਕਾਮਰੇਡ ਵਿਜੇ ਕੁਮਾਰ ਸਰਪ੍ਰਸਤ ਪੰਜਾਬ ਰਾਜ ਬਿਜਲੀ ਮਜ਼ਦੂਰ ਸੰਘ ਦੀ ਅਗਵਾਈ ਹੇਠ ਸਮੂਹ ਕਰਮਚਾਰੀ
ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ by Adesh Parminder Singh
March 9, 2026 ਹੁਸ਼ਿਆਰਪੁਰ, 9 ਮਾਰਚ (ਆਦੇਸ਼ ) : ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀ ਕਮਲਜੀਤ ਪਾਲ ਨੇ ਅੱਜ ਇੱਥੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ। ਉਨ੍ਹਾਂ
P.M Modi recently attended the 2nd WHO Global Summit on Traditional Medicine by Adesh Parminder Singh
December 20, 2025 Prime Minister Narendra Modi recently attended the 2nd WHO Global Summit on Traditional Medicine
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ by Adesh Parminder Singh
December 20, 2025 ਹੁਸ਼ਿਆਰਪੁਰ, 20 ਦਸੰਬਰ:
ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਕੰਢੀ ਖੇਤਰ ਦੇ ਸਰਪੰਚਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੀ ਇਸ ਮੌਕੇ ਮੌਜੂਦ ਸਨ।
UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ by Adesh Parminder Singh
October 25, 2025 ਗੜ੍ਹਦੀਵਾਲ /ਹੁਸ਼ਿਆਰਪੁਰ (ਆਦੇਸ਼ ) ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hosairpur ਕੁਲਦੀਪ ਸਿੰਘ ਨੇ ਅੱਜ ਬਤੌਰ ਐਸਡੀਓ ਗੜ੍ਹਦੀਵਾਲਾ ਚ ਆਪਣੀ
ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ by Adesh Parminder Singh
August 24, 2025 ਹੁਸ਼ਿਆਰਪੁਰ, 24 ਅਗਸਤ:
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੱਤੀ ਕਿ 22 ਅਗਸਤ ਦੇਰ ਰਾਤ ਹੁਸ਼ਿਆਰਪੁਰ-ਜਲੰਧਰ ਸੜਕ ‘ਤੇ ਸਥਿਤ ਮੰਡਿਆਲਾ ਪਿੰਡ ਵਿਚ ਵਾਪਰੀ ਐਲ.ਪੀ.ਜੀ ਧਮਾਕੇ ਦੀ
Gas tanker catches fire in Mandiala, MP Dr. Raj expressed sorrow by Adesh Parminder Singh
August 23, 2025 Hoshiarpur, (CDT NEWS-) –Last night, a tragic incident of a gas tanker catching fire in village Mandiala left
ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ by Adesh Parminder Singh
August 23, 2025 ਚੰਡੀਗੜ੍ਹ, 23 ਅਗਸਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਸ ਵਿੱਚ ਐਲ.ਪੀ.ਜੀ. ਟੈਂਕਰ
EDITOR
CANADIAN DOABA TIMES
Email: editor@doabatimes.com
Mob:. 98146-40032 whtsapp